ਰੁਪਿੰਦਰ ਕੌਰ ਰੂਬੀ ਹੋਈ ਕਾਂਗਰਸ ਦੇ ਵਿਚ ਸ਼ਾਮਲ ,ਆਪ ਨੂੰ ਵੱਡਾ ਝਟਕਾ

Uncategorized

ਜਿਵੇਂ ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ ਅਤੇ ਆਉਣ ਵਾਲੀਆਂ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰਕੇ ਉਹ ਪੰਜਾਬ ਤੇ ਸਿਆਸਤ ਕਾਇਮ ਕਰ ਸਕਣ ਇਸ ਨੂੰ ਹੀ ਸਾਹਮਣੇ ਰੱਖਦੇ ਹੋਏ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਲੋਕਾਂ ਨੂੰ ਆਪਣੇ ਪੱਖ ਦੇ ਵਿੱਚ ਕਰਕੇ ਸਿਆਸਤ ਤੇ ਆਪਣਾ ਕਬਜ਼ਾ ਕਰ ਸਕਣ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਦੇ ਵੱਲੋਂ ਇੱਕ ਦੂਜੇ ਦੀ ਪਾਰਟੀ ਦੇ ਨੁਮਾਇੰਦਿਆਂ ਨੂੰ ਆਪਣੀਆਂ ਪਾਰਟੀਆਂ ਵਿੱਚ

ਸ਼ਾਮਲ ਕੀਤਾ ਜਾ ਰਿਹਾ ਹੈ ਅਜਿਹਾ ਹੀ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਆਮ ਆਦਮੀ ਪਾਰਟੀ ਨੂੰ ਇਕ ਵੱਡਾ ਝਟਕਾ ਲੱਗਦੇ ਹੋਏ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਨ ਡਾਹਵਾਂ ਦੀ ਪਾਰਟੀ ਦੀ ਆਗੂ ਰੁਪਿੰਦਰ ਕੌਰ ਰੂਬੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਹੁਣ ਕਾਂਗਰਸ ਦੇ ਵਿੱਚ ਸ਼ਾਮਲ ਹੋ ਗਏ ਰੂਬੀ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਵੱਲੋਂ ਹਮੇਸ਼ਾਂ ਇਹੀ ਮੰਗ ਕੀਤੀ ਜਾ ਰਹੀ ਸੀ ਕਿ ਪੰਜਾਬ ਤੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇ ਪਰ ਅਰਵਿੰਦ ਕੇਜਰੀਵਾਲ ਦੇ ਵੱਲੋਂ ਉਨ੍ਹਾਂ ਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਇਸ ਗੱਲ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਵੱਲੋਂ ਇਹ ਵੱਡਾ ਫ਼ੈਸਲਾ ਲੈ ਲਿਆ ਗਿਆ ਹੈ ਜਿਸ ਦੇ ਨਾਲ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਹ ਚੰਨੀ ਦੀ ਅਗਵਾਈ ਹੇਠ ਹੀ ਕੰਮ ਕਰਨਗੇ ਕਿਉਂਕਿ ਚਰਨਜੀਤ ਚੰਨੀ ਪੰਜਾਬ ਦੇ ਲੋਕਾਂ ਦੇ ਲਈ ਇਕ ਬਹੁਤ ਵਧੀਆ ਕੰਮ ਕਰ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਲਾਂ ਦੇ ਬੱਚਾ ਚਰਨਜੀਤ ਚੰਨੀ ਵੱਲੋਂ ਹੋਰ ਬਹੁਤ ਸਾਰੀਆਂ ਯੋਜਨਾਵਾਂ ਪੰਜਾਬ ਦੇ ਲੋਕਾਂ ਲਈ ਲੈ ਕੇ ਆ ਜਾਂਦੀਆਂ ਹਨ ਉਹਨਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਦਾ ਪੜ੍ਹਾਈ ਦੇ ਲਈ ਕੰਮ ਕਰਨਾ ਚਾਹੁੰਦੀ ਹੈ ਇਸ ਲਈ ਉਹ ਕਾਂਗਰਸ ਪਾਰਟੀ ਵਿੱਚ

ਸ਼ਾਮਲ ਹੋਈ ਕਿਉਂਕਿ ਉਨ੍ਹਾਂ ਨੂੰ ਚਰਨਜੀਤ ਚੰਨੀ ਦੇ ਕੰਮ ਕਰਨ ਦਾ ਤਰੀਕਾ ਬਹੁਤ ਵਧੀਆ ਲੱਗਿਆ ਹੈ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਤੋਂ ਆ ਕੇ ਲੋਕ ਆਮ ਆਦਮੀ ਪਾਰਟੀ ਦੇ ਪੱਖ ਦੇ ਵਿਚ ਪ੍ਰੈੱਸ ਕਾਨਫ਼ਰੰਸਾਂ ਕਰਦੇ ਹਨ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਦੇ ਵਿੱਚ ਆਪਣਾ ਨਾਂ ਬਣਾਉਣਾ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਹੀ ਮੌਕਾ ਦੇਣਾ ਚਾਹੀਦਾ ਹੈ ਨਾ ਕੇ ਬਾਹਰੋਂ ਆਏ ਲੋਕ ਇੱਥੇ ਆਪਣਾ ਤਾਨਾਸ਼ਾਹੀ ਜਤਾਉਣਾ ਇਸ ਲਈ ਰੁਪਿੰਦਰ ਰੂਬੀ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਕੇ ਹੁਣ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ ਹੈ

Leave a Reply

Your email address will not be published. Required fields are marked *