15 ਸਾਲ ਦੇ ਮੁੰਡੇ ਨੂੰ ਘਰੋਂ ਚੁੱਕ ਕੇ ਲੈ ਗਏ ਬਦਮਾਸ਼

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਜਿਸਦੇ ਨਾਲ ਕੇ ਪੰਜਾਬ ਦੇ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਜਿਹਾ ਹੀ ਮਾਮਲਾ ਜਾਧਵ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਨੌਜਵਾਨ ਨੂੰ ਪੰਜ ਬਦਮਾਸ਼ ਚੁੱਕ ਕੇ ਲੈ ਗਏ ਅਤੇ ਉਸ ਤੋਂ ਬਾਅਦ ਉਸ ਨੂੰ ਲਿਆ ਕੇ ਉਨ੍ਹਾਂ ਨੇ ਆਪਣਾ ਪਿਸ਼ਾਬ ਪਿਲਾਇਆ ਅਤੇ ਉਸ ਦੇ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਸ ਦੇ ਸਿਰ ਨੂੰ ਭਰ ਦਿੱਤਾ ਗਿਆ ਇਸ ਮਾਮਲੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਇਸ ਨੌਜਵਾਨ ਨੇ ਜਿਸ ਦਾ ਨਾਂ ਵੰਸ਼ ਦੱਸਿਆ ਜਾ

ਰਿਹਾ ਹੈ ਕੁਝ ਕੁੜੀਆਂ ਦੀਆਂ ਫੋਟੋਆਂ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਪਾ ਦਿੱਤੀਆਂ ਸਨ ਜਿਸ ਤੋਂ ਬਾਅਦ ਇਹ ਕੁੜੀਆਂ ਇਸਦੇ ਘਰ ਆਈਆਂ ਅਤੇ ਇਸ ਦੀ ਬਹੁਤ ਜ਼ਿਆਦਾ ਕੁੱਟਮਾਰ ਕੀਤੀ ਇਸ ਤੋਂ ਬਾਅਦ ਇਸ ਨੌਜਵਾਨ ਨੇ ਇਨ੍ਹਾਂ ਕੁੜੀਆਂ ਤੋਂ ਮੁਆਫ਼ੀ ਮੰਗ ਲਈ ਅਤੇ ਆਪਣੇ ਇੰਸਟਾਗ੍ਰਾਮ ਅਕਾਉਂਟ ਡਿਲੀਟ ਕਰ ਦਿੱਤਾ ਜਿਸ ਤੋਂ ਬਾਅਦ ਇਹ ਮਾਮਲਾ ਨਿਪਟ ਗਿਆ ਇਸ ਮਾਮਲੇ ਦੇ ਇਕ ਹਫਤੇ ਤੋਂ ਬਾਅਦ ਇਕ ਕਰਿਆਨੇ ਦੀ ਦੁਕਾਨ ਦੇ ਕੋਲੋਂ ਇਸ ਨੌਜਵਾਨ ਨੂੰ ਕੁਝ ਬਦਮਾਸ਼ ਚੁੱਕ ਕੇ ਲੈ ਗਏ ਅਤੇ ਇਸ ਤੋਂ ਬਾਅਦ ਉਨ੍ਹਾਂ ਬਦਮਾਸ਼ਾਂ ਨੇ ਪਹਿਲਾਂ ਤਾਂ ਇਸ ਨੂੰ ਆਪਣਾ ਪਿਸ਼ਾਬ ਪਿਲਾਇਆ ਅਤੇ ਇਸ ਤੋਂ ਬਾਅਦ ਇਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਿਸਦੇ ਕਾਰਨ ਇਸ ਦਾ ਸਿਰ ਪਾਟ ਗਿਆ ਅਤੇ ਬਾਅਦ ਦੇ ਬੱਚੇ ਇਸ ਨੂੰ ਇਸਦੇ ਘਰ ਦਿਆਂ ਕਿ ਸੁੱਟ ਗਏ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਤੇ ਮਾਂ ਆਪਣੇ ਉੱਤੇ ਸਿਰਫ ਸੱਤ ਟਾਂਕੇ ਲਗਵਾਏ ਹਨ ਇਸ ਤੋਂ ਬਾਅਦ ਇਸ ਦੇ ਮਾਂ ਬਾਪ ਨੇ ਇਸ ਮਾਮਲੇ ਬਾਰੇ ਪੁਲੀਸ ਨੂੰ ਜਾਣਕਾਰੀ ਦਿੱਤੀ ਹੈ ਪਰ ਇਸ ਦੇ ਮਾਂ ਬਾਪ ਦਾ ਕਹਿਣਾ ਹੈ ਕਿ ਪੁਲੀਸ ਵੱਲੋਂ ਇਸ ਮਾਮਲੇ ਦੇ

ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਹੁਣ ਇਸ ਨੌਜਵਾਨ ਦੇ ਮਾਂ ਬਾਪ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਜਿਨ੍ਹਾਂ ਵੀ ਨੌਜਵਾਨਾਂ ਨੇ ਇਨ੍ਹਾਂ ਦੇ ਬੱਚੇ ਦੇ ਨਾਲ ਇਹ ਘਟੀਆ ਹਰਕਤਾਂ ਕੀਤੀਆਂ ਹਨ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਪਰ ਪੁਲਸ ਦਾ ਕਹਿਣਾ ਹੈ ਤੇ ਉਨ੍ਹਾਂ ਨੇ ਇਹ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਜੋ ਵੀ ਇਹ ਕਾਰਵਾਈ ਕੀਤੀ ਜਾਣੀ ਹੈ ਉਸਦੇ ਆਧਾਰ ਤੇ ਇਹ ਉਨ੍ਹਾਂ ਨੌਜਵਾਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ

Leave a Reply

Your email address will not be published.