ਸੁਖਪਾਲ ਸਿੰਘ ਖਹਿਰਾ ਦੀ ਹੋਈ ਗ੍ਰਿਫਤਾਰੀ

Uncategorized

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਆਪਣੇ ਪੱਖ ਵਿੱਚ ਕੀਤਾ ਜਾਵੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕੀਤੀ ਜਾਵੇ ਉਥੇ ਹੀ ਬਹੁਤ ਸਾਰੇ ਨੇਤਾਵਾਂ ਦੇ ਵੱਲੋਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ ਕਿਉਂਕਿ ਹਰੇਕ ਨੇਤਾ ਚਾਹੁੰਦਾ ਹੈ ਕਿ ਉਨ੍ਹਾਂ ਨੂੰ ਆਉਣ ਵਾਲੇ ਵਿਧਾਨ ਸਭਾ ਚੋਣਾਂ ਦੇ ਵਿੱਚ ਟਿਕਟ ਮਿਲੇ ਅਤੇ ਉਹ ਇਨ੍ਹਾਂ ਟਿਕਟਾਂ ਤੇ ਜੇਤੂ ਬਣ ਕੇ ਇਹ ਆਪਣੇ ਇਲਾਕੇ ਦੇ ਵਿੱਚ ਆਪਣਾ ਨਾਂ ਬਣਾ ਸਕਣ ਇਸ ਦੇ ਲਈ ਬਹੁਤ ਸਾਰੇ ਨੇਤਾਵਾਂ

ਦੇ ਵੱਲੋਂ ਪਾਰਟੀਆਂ ਦੀ ਅਦਲਾ ਬਦਲੀ ਕੀਤੀ ਜਾ ਰਹੀ ਹੈ ਉੱਥੇ ਹੀ ਬਹੁਤ ਸਾਰੇ ਨੇਤਾਵਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਦੇ ਉਪਰ ਚੱਲ ਰਹੇ ਮਾਮਲੇ ਉਨ੍ਹਾਂ ਦਾ ਪਿੱਛਾ ਨਹੀਂ ਛੱਡ ਰਿਹਾ ਅਜਿਹਾ ਹੀ ਮਾਮਲਾ ਕਾਂਗਰਸ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਨਾਲ ਹੋਇਆ ਹੈ ਜਿੱਥੇ ਕਿ ਉਨ੍ਹਾਂ ਦੇ ਉਪਰ ਚਲ ਰਹੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਈਡੀ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਇਸ ਮਾਮਲੇ ਦੀ ਜਾਣਕਾਰੀ

ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਅਤੇ ਮੀਡੀਆ ਮੈਨੂੰ ਦਿੱਤੀ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਈਡੀ ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਹੈ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਈਡੀ ਦੇ ਨਿਗਰਾਨੀ ਦੇ ਵਿੱਚ ਹਨ ਅਤੇ ਮਨੀ ਲਾਂਡਰਿੰਗ ਮਾਮਲੇ ਲੇਹ ਵਿਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਹੁਣ ਦੇਖਣਾ ਹੋਵੇਗਾ ਕਿ ਈਡੀ ਦੇ ਵੱਲੋਂ ਉਨ੍ਹਾਂ ਦੇ ਨਾਲ ਕੀ ਕਾਰਵਾਈ ਕੀਤੀ ਜਾਂਦੀ ਹੈ ਪਰ ਇਸ ਦੇ ਨਾਲ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ

Leave a Reply

Your email address will not be published. Required fields are marked *