ਜਿਵੇਂ ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਪਹੁੰਚਾਇਆ ਜ਼ੋਰ ਲਗਾਇਆ ਜਾ ਰਿਹਾ ਹੈ ਪਰ ਇਸ ਦੇ ਨਾਲ ਹੀ ਬਹੁਤ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ ਉਨ੍ਹਾਂ ਨੂੰ ਛੱਡ ਰਹੇ ਹਨ ਕਿਉਂਕਿ ਹਰ ਇੱਕ ਪਾਰਟੀ ਦੇ ਨੁਮਾਇੰਦੇ ਵੱਲੋਂ ਆਪਣੀ ਟਿਕਟ ਪੱਕੀ ਕੀਤੀ ਜਾ ਰਹੀ ਹੈ ਜਿਸ ਵੀ ਪਾਰਟੀ ਦੇ ਕਿਸੇ ਵੀ ਨੇਤਾ ਜਾਂ ਵਿਧਾਇਕਾਂ ਨੂੰ ਆਪਣੀ ਪਾਰਟੀ ਦੇ ਵਿੱਚ ਆਪਣੀ ਟਿਕਟ ਪੱਕੀ ਨਹੀਂ ਜਾਪਦੀ ਉਹ ਦੂਜੀ ਪਾਰਟੀਆਂ ਦਾ ਰੁਖ਼ ਕਰ ਰਿਹਾ ਹੈ ਇਸ ਦੇ ਚੱਲਦਿਆਂ ਹੀ ਆਮ ਆਦਮੀ ਪਾਰਟੀ ਦੀ ਰੁਪਿੰਦਰ ਕੌਰ ਰੂਬੀ ਨੇ ਵੀ ਆਪਣੀ ਪਾਰਟੀ ਨੂੰ ਛੱਡ ਕੇ
ਕਾਂਗਰਸ ਦਾ ਹੱਥ ਫੜ ਲਿਆ ਹੈ ਇਸ ਦੇ ਦੌਰਾਨ ਹੀ ਜਦੋਂ ਉਨ੍ਹਾਂ ਦੀ ਗੱਲਬਾਤ ਪੱਤਰਕਾਰਾਂ ਦੇ ਨਾਲ ਹੋਈ ਤਾਂ ਉਹ ਆਪਣੇ ਸਵਾਲਾਂ ਤੋਂ ਭੱਜਦੀ ਹੋਈ ਨਜ਼ਰ ਆਈ ਕਿਉਂਕਿ ਪੱਤਰਕਾਰਾਂ ਦਾ ਉਨ੍ਹਾਂ ਨੂੰ ਸਵਾਲ ਸੀ ਕਿ ਉਹ ਪਹਿਲਾਂ ਕਾਂਗਰਸ ਦੇ ਵਿੱਚ ਕਮੀਆਂ ਇਕੱਠੇ ਕਰਦੇ ਸਨ ਪਰ ਹੁਣ ਉਹ ਆਮ ਆਦਮੀ ਪਾਰਟੀ ਦੇ ਵਿਚ ਕਮੀਆਂ ਕੱਠੇ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਦੇ ਗੁਲਾਮਾਂ ਦੀ ਪਾਰਟੀ ਨੂੰ ਛੱਡ
ਦਿੱਤਾ ਗਿਆ ਹੈ ਜਿਸ ਦੇ ਨਾਲ ਲੋਕਾਂ ਵੱਲੋਂ ਉਨ੍ਹਾਂ ਦੇ ਨਾਲ ਪਹਿਲਾਂ ਵਾਲਾ ਵਰਤਾਓ ਨਹੀਂ ਕੀਤਾ ਜਾ ਰਿਹਾ ਹੈ ਇਸ ਤੇ ਰੂਬੀ ਨੇ ਕਿਹਾ ਕਿ ਉਹ ਸਈਦ ਦੇ ਨਾਲ ਖੜ੍ਹਦੀ ਹੈ ਅਤੇ ਉਹ ਹਮੇਸ਼ਾ ਸੱਚ ਦੇ ਨਾਲ ਹੀ ਰਹੇਗੀ ਹੁਣ ਮੁੱਖ ਮੰਤਰੀ ਚੰਨੀ ਪੰਜਾਬ ਦੇ ਭਲਾਈ ਦੇ ਲਈ ਕੰਮ ਕਰ ਰਹੇ ਹਨ ਇਸਦੇ ਲਈ ਉਹ ਕਾਂਗਰਸ ਪਾਰਟੀ ਦੇ ਵਿੱਚ ਆਈ ਹੈ ਤੇ ਉਹ ਲੋਕਾਂ ਦਾ ਹਮੇਸ਼ਾ ਭਲਾ ਕਰਨਾ ਚਾਹੁੰਦੀ ਹੈ