ਚੋਰਾਂ ਨੂੰ ਪਏ ਮੋਰ, ਐੈੱਸ ਐੈੱਚ ਓ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Uncategorized

ਆਖ਼ਰੀ ਸੋਸ਼ਲ ਮੀਡੀਆ ਤੇ ਅਜਿਹੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿਚ ਪੰਜਾਬ ਪੋਤੇ ਨੌਜਵਾਨਾਂ ਦੇ ਵੱਲੋਂ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਨਾਲ ਪੰਜਾਬ ਪੁਲਸ ਦਾ ਨਾਮ ਬਿਲਕੁਲ ਸ਼ਰਮਸਾਰ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਕਿਰਤੀਆਂ ਦੇ ਵਲੋਂ ਪੰਜਾਬ ਪੁਲਸ ਨੂੰ ਧੱਬੇ ਲਾਉਣ ਦੀ ਕੋਈ ਕਸਰ ਨਹੀਂ ਛੱਡੀ ਜਾਂਦੀ ਅਜਿਹਾ ਹੀ ਮਾਮਲਾ ਜਲੰਧਰ ਚੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ੲਿਕ ਐਸਐਚਓ ਵੱਲੋਂ ਇਕ ਰਿਟਾਇਰ ਫ਼ੌਜੀ ਤੋਂ ਦਸ ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਜਦੋਂ ਇਸ ਬੋਧੀ ਨੇ ਪਿਛਲੀ ਖਬਰ ਉੱਚ ਅਧਿਕਾਰੀਆਂ

ਨੂੰ ਦਿੱਤੀ ਤਾਂ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਇਸ ਐਸਐਚਓ ਨੂੰ ਪੈਸੇ ਲੈਂਦਾ ਰੰਗੇ ਹੱਥੀਂ ਫੜ ਲਿਆ ਅਤੇ ਹੁਣ ਐੱਸ ਐੱਚ ਓ ਤੇ ਅਧਿਕਾਰੀਆਂ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਨੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਇਸ ਐਸਐਚਓ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਕਸਰ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿਚ ਪੁਲਿਸ ਅਧਿਕਾਰੀਆਂ ਦੇ ਵੱਲੋਂ ਆਪਣੀ ਵਰਦੀ ਦਾ ਫਾਇਦਾ ਉਠਾਉਂਦੇ ਹੋਏ ਆਮ ਲੋਕਾਂ ਦੇ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਕਿਉਂਕਿ ਇਨ੍ਹਾਂ ਨੂੰ ਪਤਾ ਹੁੰਦਾ ਹੈ ਕਿ ਇਨ੍ਹਾਂ ਦੀ ਕਾਰਵਾਈ ਤੋਂ ਬਿਨਾਂ ਕੋਈ ਵੀ ਕੰਮ ਪੂਰਾ ਨਹੀਂ ਹੋ ਸਕਦਾ ਇਸ ਲਈ ਇਹ ਲੋਕਾਂ ਦੀ ਮਜਬੂਰੀ ਦਾ ਫਾਇਦਾ ਉਠਾਉਂਦੇ ਹਨ ਅਤੇ ਉਨ੍ਹਾਂ ਤੋਂ ਜ਼ਿਆਦਾ ਤੋਂ ਜ਼ਿਆਦਾ ਪੈਸੇ ਮੰਗਣ ਵਿੱਚ ਕੋਈ ਗੁਰੇਜ਼ ਨਹੀਂ ਕਰਦੇ ਅੱਜਕੱਲ੍ਹ

ਲੋਕਾਂ ਦੇ ਵੱਲੋਂ ਵੀ ਇਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਪੈਸੇ ਦਿੰਦਿਆਂ ਦੀਆਂ ਵੀਡੀਓ ਵੀ ਬਣਾ ਲਈਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਹਿਨਾ ਦਾ ਕਾਰਨਾਮਾ ਲੋਕਾਂ ਦੇ ਸਾਹਮਣੇ ਆਉਂਦਾ ਹੈ ਹੁਣ ਇਸ ਐਸੋ ਦੇ ਐਸਐਚਓ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਂਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਘਟਨਾ ਦੇ ਨਾਲ ਫਿਰ ਤੋਂ ਪੰਜਾਬ ਪੁਲਸ ਚ ਸ਼ਰਮਸਾਰ ਹੋ ਗਈ ਹੈ

Leave a Reply

Your email address will not be published. Required fields are marked *