ਜਦੋਂ ਤੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ ਜਿਸਦੇ ਨਾਲ ਕੇਹੋ ਪੰਜਾਬ ਦੇ ਲੋਕਾਂ ਦੇ ਹਰਮਨਪਿਆਰੇ ਮੁੱਖਮੰਤਰੀ ਬਣਦੇ ਜਾ ਰਹੇ ਹਨ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਟਰਾਂਸਪੋਰਟ ਮੰਤਰੀ ਬਣਾਏ ਗਏ ਰਾਜਾ ਵੜਿੰਗ ਦੇ ਵੱਲੋਂ ਵੀ ਬਹੁਤ ਸਾਰੇ ਬਿਆਨ ਜਾਰੀ ਕੀਤੇ ਗਏ ਹਨ ਜਿਸਦੇ ਨਾਲ ਟਰਾਂਸਪੋਰਟ ਦੇ ਵਿੱਚ ਬਹੁਤਾ ਸੁਧਾਰ ਕੀਤਾ ਗਿਆ ਹੈ ਪਰ ਇਸ ਦੇ ਨਾਲ ਹੀ ਸਕੂਲ ਦੇ ਬੱਸਾਂ ਨੂੰ ਚਲਾਉਣ ਵਾਲੇ ਟਰਾਂਸਪੋਰਟ ਵੱਲੋਂ ਹੁਣ ਮੁੱਖ ਮੰਤਰੀ ਦੇ ਖਿਲਾਫ ਮੋਰਚਾ ਖੋਲ ਦਿੱਤਾ
ਗਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਚਰਨਜੀਤ ਚੰਨੀ ਨੂੰ ਆਪਣਾ ਮੰਗ ਪੱਤਰ ਦਿੱਤਾ ਜਾ ਰਿਹਾ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਸਕੂਲ ਨੂੰ ਚੱਲ ਰਹੀਆਂ ਬੱਸਾਂ ਦੇ ਉੱਪਰ ਜੋ ਟੈਕਸ ਲਿਆ ਜਾਂਦਾ ਹੈ ਉਨ੍ਹਾਂ ਨੂੰ ਬਰੀ ਕੀਤਾ ਜਾਵੇਗ ਕਿਉਂਕਿ ਉਨ੍ਹਾਂ ਨੂੰ ਬਹੁਤ ਵਾਰ ਟੈਕਸ ਦੇਣਾ ਪੈਂਦਾ ਹੈ ਅਤੇ ਉਹ ਬੱਚਿਆਂ ਦੀ ਸੇਵਾ ਵੀ ਕਰਦੇ ਹਨ ਇਸ ਦੇ ਲਈ ਉਨ੍ਹਾਂ ਦੀ ਮੰਗ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਨ੍ਹਾਂ ਦਾ ਟੈਕਸ ਫਰੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਬੱਚਿਆਂ ਨੂੰ ਸਹੀ ਸਲਾਮਤ ਦੋਨਾਂ ਦੇ ਘਰ ਲੈ ਕੇ ਜਾ ਸਕਣ ਕਿਉਂਕਿ ਇਸ ਦੇ ਨਾਲ ਉਨ੍ਹਾਂ ਦੀ ਟੈਨਸ਼ਨ ਦੂਰ ਹੋ ਜਾਵੇਗੀ ਕਿਉਂਕਿ ਉਨ੍ਹਾਂ ਦਾ ਟੈਕਸ ਫ੍ਰੀ ਹੋ ਜਾਵੇਗਾ ਜਿਸਦੇ ਨਾਲ ਕਿ ਉਹ ਆਪਣੇ ਕੰਮ ਦੇ ਵੱਲ ਜ਼ਿਆਦਾ
ਧਿਆਨ ਦੇ ਸਕਣਗੇ ਇਸ ਲਈ ਸਾਰੇ ਹੀ ਸਕੂਲ ਦੇ ਟਰਾਂਸਪੋਰਟ ਦੇ ਵੱਲੋਂ ਮੁੱਖ ਮੰਤਰੀ ਦੇ ਸਾਹਮਣੇ ਇਹ ਮੰਗ ਰੱਖੀ ਗਈ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੁੱਖ ਮੰਤਰੀ ਦੇ ਵੱਲੋਂ ਇਨ੍ਹਾਂ ਦੀ ਮੰਗਦੇ ਬਲਕਿ ਧਿਆਨ ਦਿੱਤਾ ਜਾਂਦਾ ਹੈ ਕਿਉਂਕਿ ਅੱਜਕੱਲ੍ਹ ਸਾਰੀਆਂ ਹੀ ਸਕੂਲੀ ਬੱਸਾਂ ਦੇ ਉਪਰ ਵੱਡੇ ਵੱਡੇ ਪੋਸਟਰ ਲੱਗੇ ਹੋਏ ਹਨ ਜਿਨ੍ਹਾਂ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਨ੍ਹਾਂ ਦੇ ਉੱਪਰ ਲੱਗਣ ਵਾਲਾ ਟੈਕਸ ਫਰੀ ਕੀਤਾ ਜਾਣਾ ਚਾਹੀਦਾ ਹੈ