ਜਿਵੇਂ ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਲੋਕਾਂ ਦੇ ਵਿੱਚ ਆਪਣੀ ਪਹਿਚਾਣ ਵਧੀਆ ਬਣਾ ਸਕਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰ ਸਕਣ ਇਸ ਦੇ ਲਈ ਬਹੁਤ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੇ ਵੱਲੋਂ ਬਹੁਤ ਸਾਰੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਵਿਚ ਜਾ ਕੇ ਵਿਚਰਿਆ ਜਾ ਰਿਹਾ ਹੈ ਪਰ ਲੋਕਾਂ ਦੇ ਵੱਲੋਂ ਵੀ ਉਨ੍ਹਾਂ ਨੂੰ ਬਹੁਤ ਸਾਰੇ ਸਵਾਲ ਕੀਤੇ ਜਾ ਰਹੇ ਹਨ ਜਿਨ੍ਹਾਂ ਤੋਂ ਕਿ ਇਹ ਨੇਤਾ ਭੱਜਦੇ ਹੋਏ ਨਜ਼ਰ ਆ ਰਹੇ ਹਨ ਇਸਦੇ ਨਾਲ ਹੀ ਬਹੁਤ ਸਾਰੀਆਂ ਪਾਰਟੀਆਂ ਨੂੰ ਵੱਡੇ
ਝਟਕੇ ਲੱਗ ਰਹੇ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਦੇ ਨੇਤਾ ਉਨ੍ਹਾਂ ਦੀਆਂ ਪਾਰਟੀਆਂ ਨੂੰ ਛੱਡ ਕੇ ਜਾ ਰਹੇ ਹਨ ਅਜਿਹਾ ਹੀ ਮਾਮਲਾ ਸ਼੍ਰੋਮਣੀ ਅਕਾਲੀ ਦਲ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਉਨ੍ਹਾਂ ਦੀ ਮੁੱਖ ਸਲਾਹਕਾਰ ਹਰਜਿੰਦਰ ਕੌਰ ਮੀਮਸਾ ਨੇ ਹੁਣ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਜਿਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵੱਡਾ ਝਟਕਾ ਲੱਗਿਆ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਇਸ
ਅਸਤੀਫ਼ੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਉੱਪਰ ਕੀ ਅਸਰ ਦੇਖਣ ਨੂੰ ਮਿਲਦਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਪੰਜਾਬ ਦੇ ਵਿੱਚ ਬਹੁਤਿਆਂ ਦਾ ਕਮਜ਼ੋਰ ਦੇਖਣ ਨੂੰ ਮਿਲ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਦੇ ਵਿੱਚ ਜਿੱਤ ਪ੍ਰਾਪਤ ਕਰਨ ਦੇ ਕੋਈ ਵੀਹ ਜਾਂਚ ਨਹੀਂ ਹਨ ਹੁਣ ਦੇਖਣਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਘਾਟੇ ਨੂੰ ਪੂਰਾ ਕਰਨ ਦੇ ਲਈ ਕੀ ਕੰਮ ਕੀਤਾ ਜਾਂਦਾ ਹੈ