ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਪਾਰਟੀ ਦੀ ਬੱਚੋ ਅਜਾ ਕੇ ਬਹੁਤ ਵੱਡੇ ਐਲਾਨ ਕੀਤੇ ਗਏ ਹਨ ਜਿਨ੍ਹਾਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਬਚਾਈ ਰੱਖਣ ਦਾ ਵੀ ਇੱਕ ਟੀਚਾ ਮਿਥਿਆ ਗਿਆ ਹੈ ਇਸ ਦੇ ਲਈ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਇਕ ਮੂਰਤ ਲਾਇਆ ਸੀ ਜਿਸ ਤੋਂ ਤੰਗ ਆ ਕੇ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਇਸ ਤੋਂ ਬਾਅਦ ਵੀ ਨਵਜੋਤ ਸਿੰਘ ਸਿੱਧੂ ਨੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਖ਼ਿਲਾਫ਼ ਇੱਕ ਮੋਰਚਾ ਖੋਲ੍ਹ ਦਿੱਤਾ ਸੀ ਜਿਸ ਦੇ ਚੱਲਦੇ ਇਨ੍ਹਾਂ ਦੋਨਾਂ ਦੇ ਵਿੱਚ ਕੁਝ ਕੜਵਾਹਟ ਵੀ ਪੈਦਾ ਹੋ ਗਈ ਸੀ ਪਰ ਹੁਣ ਇਨ੍ਹਾਂ ਦੋਵਾਂ ਦੇ ਵਿੱਚ ਸਾਰੇ ਹੀ ਮਸਲਿਆਂ
ਦਾ ਹੱਲ ਹੋ ਚੁੱਕਿਆ ਹੈ ਅਤੇ ਇਹ ਦੋਵੇਂ ਰਲ ਕੇ ਕੰਮ ਕਰ ਰਹੇ ਹਨ ਇਸ ਦੇ ਆਧਾਰ ਤੇ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਦੇ ਵਿੱਚ ਅੰਮ੍ਰਿਤਸਰ ਤੋਂ ਇਲੈਕਸ਼ਨ ਲੜਨਗੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਤੋਂ ਹੀ ਇਹ ਵੋਟਾਂ ਦੇ ਵਿੱਚ ਖਡ਼੍ਹੇ ਹੋਣਗੇ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਕਾਂਗਰਸ ਦੀ ਸਰਕਾਰ ਹੀ ਬਣੇਗੀ ਹੁਣ ਦੇਖਣਾ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ
ਕਹੀ ਇਹ ਗੱਲ ਕਿੱਥੋਂ ਤਕ ਸਹੀ ਸਾਬਤ ਹੁੰਦੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਨੌਜਵਾਨ ਜੋ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਇਸ ਲਈ ਹੀ ਉਹ ਆਪਣੇ ਪਾਰਟੀ ਦੇ ਹੀ ਨੇਤਾਵਾਂ ਦਾ ਵਿਰੋਧ ਕਰਦੇ ਰਹਿੰਦੇ ਹਨ ਕਿਉਂਕਿ ਉਹ ਲੋਕਾਂ ਦੀ ਨਿਗ੍ਹਾ ਦੇ ਵਿੱਚ ਚੰਗਾ ਬਣਨ ਦੇ ਲਈ ਅਜਿਹੀਆਂ ਹਰਕਤਾਂ ਕਰ ਰਹੇ ਹਨ ਹੁਣ ਦੇਖਣਾ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ ਜਾਂ ਨਹੀਂ