ਅਕਸਰ ਹੀ ਰਣਜੀਤ ਸਿੰਘ ਸਿੱਧੂ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਹਰ ਇੱਕ ਵਿਅਕਤੀ ਦੇ ਖ਼ਿਲਾਫ਼ ਖੁੱਲ੍ਹ ਕੇ ਬੋਲਿਆ ਜਾਂਦਾ ਹੈ ਅਤੇ ਹਰੇਕ ਚੀਜ਼ ਦਾ ਖੁੱਲ੍ਹ ਕੇ ਵਿਰੋਧ ਕੀਤਾ ਜਾਂਦਾ ਹੈ ਪਹਿਲਾਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਬਹੁਤ ਜ਼ਿਆਦਾ ਵਿਰੋਧ ਕੀਤਾ ਸੀ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਵੀ ਅਸਤੀਫ਼ਾ ਦੇ ਦਿੱਤਾ ਸੀ ਪਰ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਦਾ ਅਸਤੀਫਾ ਨਾਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਫਿਰ ਤੋਂ ਪਾਰਟੀ ਦਾ ਪ੍ਰਧਾਨ ਬਣਾ ਦਿੱਤਾ ਸੀ ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਚੰਨੀ ਦਾ ਵਿਰੋਧ ਕਰ
ਨਾ ਸ਼ੁਰੂ ਕਰ ਦਿੱਤਾ ਸੀ ਪਰ ਹੌਲੀ ਹੌਲੀ ਇਨ੍ਹਾਂ ਦੇ ਵਿੱਚ ਅਣਬਣ ਖ਼ਤਮ ਹੋ ਗਈ ਅਤੇ ਹੁਣ ਇਹ ਦੋਵੇਂ ਰਲ ਕੇ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਹਨ ਪਰ ਉੱਥੇ ਹੀ ਨਵਜੋਤ ਸਿੰਘ ਸਿੱਧੂ ਲਈ ਕਬੱਡੀ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਉਨ੍ਹਾਂ ਦੇ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਹਾਈ ਕੋਰਟ ਦੇ ਵਕੀਲ ਪਰਮਪ੍ਰੀਤ ਸਿੰਘ ਬਾਜਵਾ ਨੇ ਇਕ ਮਾਮਲੇ ਵਿਚ ਉਨ੍ਹਾਂ ਵੱਲੋਂ ਕੀਤੇ ਗਏ ਟਵੀਟ ਦੀਆਂ ਸਕਰੀਨ ਸਕਾਟ ਫਾੜ ਦਿਖਾਉਂਦੇ ਹੋਏ ਉਨ੍ਹਾਂ ਤੇ
ਮਾਣਹਾਨੀ ਦਾ ਮਾਮਲਾ ਦਰਜ ਕੀਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਨੇ ਇਨ੍ਹਾਂ ਬੋਲਾਂ ਦੇ ਵਿੱਚ ਉਨ੍ਹਾਂ ਦਾ ਅਪਮਾਨ ਕੀਤਾ ਹੈ ਜਿਸ ਦੇ ਲਈ ਉਹ ਸਿੱਧੂ ਨੂੰ ਸ਼ਰਾਧ ਮਨਾਉਣਾ ਚਾਹੁੰਦੇ ਹਨ ਹੁਣ ਦੇਖਣਾ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਂਦੀ ਹੈ ਇਸ ਮਾਮਲੇ ਨੂੰ ਵੇਖਦੇ ਹੋਏ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਸਿੱਧੂ ਦੇ ਖ਼ਿਲਾਫ਼ ਮਾੜਾ ਚੰਗਾ ਬੋਲਿਆ ਜਾਂਦਾ ਹੈ ਕਿਉਂਕਿ ਹਮੇਸ਼ਾ ਹੀ ਨਵਜੋਤ ਸਿੰਘ ਸਿੱਧੂ ਅਜਿਹੀਆਂ ਹਰਕਤਾਂ ਕਰਦੇ ਰਹਿੰਦੇ ਹਨ ਜਿਨ੍ਹਾਂ ਦੇ ਨਾਲ ਕਿ ਲੋਕ ਉਨ੍ਹਾਂ ਦੇ ਖਿਲਾਫ ਵੀ ਹੋ ਜਾਂਦੇ ਹਨ