ਪਿਛਲੇ ਦਿਨੀਂ ਇੱਕ ਮਾਮਲਾ ਬਹੁਤ ਜ਼ਿਆਦਾ ਸੋਸ਼ਲ ਮੀਡੀਆ ਤੇ ਗਰਮਾਇਆ ਫਾਸ਼ੀ ਜਿਸਦੇ ਬੱਚੇ ਕੇਵਲ ਲੁਧਿਆਣਾ ਦੇ ਵਾਸੀ ਅਨਿਲ ਅਰੋੜਾ ਦੇ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਾਰੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ ਜਿਸ ਤੋਂ ਬਾਅਦ ਕੇ ਸਿੱਖ ਸੰਗਤਾਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਉਨ੍ਹਾਂ ਦੇ ਵੱਲੋਂ ਇਸ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਸੜਕਾਂ ਦੇ ਉੱਪਰ ਵੀ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ ਜਿਸ ਤੋਂ ਬਾਅਦ ਪੁਲਸ ਕਾਰਵਾਈ ਕਰਨ ਦੇ ਲਈ ਤਿਆਰ ਹੋ ਗਈ ਅਤੇ ਉਨ੍ਹਾਂ ਦੇ ਵੱਲੋਂ ਨੌੰ
ਵਿਅਕਤੀਅਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਇਸ ਮਾਮਲੇ ਦੇ ਸੰਬੰਧ ਵਿਚ ਕੱਬਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਅਨਿਲ ਅਰੋੜਾ ਦਾ ਇੱਕ ਸਾਥੀ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਸ ਦਾ ਨਾਮ ਸੰਜੀਵ ਸ਼ਰਮਾ ਦੱਸਿਆ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਇਸ ਵਿਅਕਤੀ ਦੇ ਵੱਲੋਂ ਅਨਿਲ ਅਰੋੜਾ ਦੀ ਮਦਦ ਕੀਤੀ ਜਾ ਰਹੀ ਸੀ ਜਿਸ ਦੇ ਆਧਾਰ ਤੇ ਹੁਣ ਪੁਲਸ ਨੇ ਇਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਹੁਣ ਅਨਿਲ ਅਰੋੜਾ ਦੇ ਵੀ ਵਿਦੇਸ਼
ਭੱਜਣ ਦੀਆਂ ਅਸਾਂਕਾ ਜਤਾਈਆਂ ਜਾ ਰਹੀਆਂ ਹਨ ਪਰ ਪੁਲਸ ਨੇ ਉਨ੍ਹਾਂ ਦੇ ਖਿਲਾਫ ਲੁੱਕਆਊਟ ਨੋਟਿਸ ਭੇਜ ਦਿੱਤਾ ਹੈ ਜਿਸ ਤੋਂ ਬਾਅਦ ਪੁਲਸ ਦਾ ਕਹਿਣਾ ਹੈ ਕਿ ਉਹ ਹੁਣ ਵਿਦੇਸ਼ ਨਹੀਂ ਭੱਜ ਸਕੇਗਾ ਅਤੇ ਉਸ ਨੂੰ ਕਿਸੇ ਨਾ ਕਿਸੇ ਤਰ੍ਹਾਂ ਫੜ ਲਿਆ ਜਾਵੇਗਾ ਇਸ ਤੋਂ ਬਾਅਦ ਲੋਕਾਂ ਦੁਆਰਾ ਮੰਗ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਅਨਿਲ ਅਰੋੜਾ ਨੂੰ ਫੜ ਕੇ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ