ਸੋਸ਼ਲ ਮੀਡੀਆ ਦੇ ਉਪਰ ਅਕਸਰ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਸਡ਼ਕ ਹਾਦਸੇ ਹੋ ਜਾਂਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਇਸਦੇ ਨਾਲ ਹੀ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਇਹ ਗੱਲ ਨਿਕਲ ਕੇ ਸਾਹਮਣੇ ਆਉਂਦੀ ਹੈ ਕਿ ਕਿਸੇ ਨਾ ਕਿਸੇ ਵਿਅਕਤੀ ਦੀ ਅਣਗਹਿਲੀ ਦੇ ਕਾਰਨ ਹੀ ਇਹ ਹਾਦਸੇ ਵਾਪਰਦੇ ਹਨ ਅਤੇ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਪਰ ਫਿਰ ਵੀ ਇਨ੍ਹਾਂ ਹਾਦਸਿਆਂ ਨੂੰ ਰੋਕਣ ਦੇ ਲਈ ਸਰਕਾਰ ਅਤੇ ਲੋਕਾਂ ਦੇ ਵੱਲੋਂ ਕੋਈ ਸਖ਼ਤ ਕਦਮ ਨਹੀਂ ਉਠਾਏ ਜਾ ਰਹੇ ਹਨ ਕਿਉਂਕਿ ਲੋਕਾਂ ਵੱਲੋਂ ਵੀ
ਆਪਣੇ ਤੇ ਰਫ਼ਤਾਰ ਦੇ ਉਪਰ ਕੋਈ ਕੰਟਰੋਲ ਨਹੀਂ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਬਹੁਤ ਜ਼ਿਆਦਾ ਤੇਜ਼ੀ ਦੇ ਨਾਲ ਆਪਣੇ ਵਾਹਨਾਂ ਨੂੰ ਚਲਾਇਆ ਦਾ ਹੈ ਜਿਸਦੇ ਕਾਰਨ ਇਹ ਹਾਦਸੇ ਅਕਸਰ ਹੀ ਵਾਪਰਦੇ ਰਹਿੰਦੇ ਹਨ ਅਜਿਹਾ ਹੀ ਮਾਮਲਾ ਹਰਿਆਣਾ ਦੇ ਜੀਂਦ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਲਾੜੀ ਨੂੰ ਵਿਆਹ ਕੇ ਵਾਪਸ ਆ ਰਹੀ ਇਕ ਗੱਡੀ ਤਾਂ ਬਹੁਤ ਭਿਆਨਕ ਐਕਸੀਡੈਂਟ ਹੋ ਗਿਆ ਹੈ ਜਿਸ ਦੇ ਵਿਚ ਗਿਆਰਾਂ ਲੋਕ ਜ਼ਖਮੀ ਦੱਸੇ ਜਾ ਰਹੇ ਹਨ ਅਤੇ ਦੋ ਲੋਕਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ ਨੂੰ ਇੱਕ ਟਰੱਕ ਦੁਆਰਾ ਟੱਕਰ ਮਾਰ ਦਿੱਤੀ ਗਈ ਹੈ
ਜਿਸ ਤੋਂ ਬਾਅਦ ਇਹ ਹਾਦਸਾ ਬਹੁਤ ਭਿਆਨਕ ਹੋਣ ਦੇ ਕਾਰਨ ਇੱਥੇ ਦੋ ਵਿਅਕਤੀਆਂ ਦੀ ਮੌਕੇ ਉਪਰ ਹੀ ਮੌਤ ਹੋ ਗਈ ਅਤੇ ਬਾਕੀ ਗਿਆਰਾਂ ਵਿਅਕਤੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿਥੇ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਹੁਣ ਇਹ ਮਾਮਲਾ ਪੁਲਸ ਦੇ ਕੋਲ ਜਾ ਪਹੁੰਚਿਆ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਕਿਸ ਵਿਅਕਤੀ ਦੀ ਗਲਤੀ ਦੇ ਕਾਰਨ ਇਹ ਮਾਮਲਾ ਵਾਪਰਿਆ ਹੈ ਅਤੇ ਇਸ ਮਾਮਲੇ ਵਿਚ ਕਾਰਵਾਈ ਕੀਤੀ