ਅਕਸਰ ਹੀ ਬਹੁਤ ਸਾਰੇ ਸੜਕ ਹਾਦਸੇ ਹੋਣ ਦੀਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਹਮਣੇ ਉਂਗਲਾਂ ਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਪਰ ਫਿਰ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਖਬਰਾਂ ਨੂੰ ਅਣਗਹਿਲੀਆਂ ਕਰਦੇ ਹੋਏ ਬਹੁਤ ਸਾਰੀਆਂ ਅਣਗਹਿਲੀਆਂ ਕੀਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਇਹ ਹਾਦਸੇ ਫਿਰ ਤੋਂ ਵਾਪਰ ਜਾਂਦੀਆਂ ਹਨ ਤੇ ਫਿਰ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਬੈਠਦੇ ਹਨ ਪਰ ਇਨ੍ਹਾਂ ਲੋਕਾਂ ਦੇ ਵੱਲੋਂ ਆਪਣੇ ਤੇਜ਼ ਰਫਤਾਰ ਦੇ ਉਪਰ ਕੰਟਰੋਲ ਨਹੀਂ ਕੀਤਾ ਜਾਂਦਾ ਇਸ ਦੇ ਕਾਰਨ ਬਹੁਤ ਸਾਰੇ ਬੱਚਿਆਂ ਦੀ ਜ਼ਿੰਦਗੀ ਵੀ ਖ਼ਤਰੇ ਵਿੱਚ ਪੈ ਜਾਂਦੀ ਹੈ ਅਜਿਹਾ ਹੀ ਮਾਵਾਂ ਫਿਰੋਜਪੁਰ ਤੋਂ ਸਾਹਮਣੇ ਆ ਰਿਹਾ
ਹੈ ਜਿਥੇ ਕਿ ਇੱਕ ਬੱਚਿਆਂ ਨੂੰ ਲਿਜਾ ਰਹੇ ਆਟੋ ਦੀ ਟੱਕਰ ਇਕ ਟਰੈਕਟਰ ਟਰਾਲੀ ਦੇ ਨਾਲ ਹੋ ਗਈ ਹੈ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਬੱਚਿਆਂ ਦਾ ਬਚਾਅ ਹੋ ਗਿਆ ਹੈ ਪਰ ਇਹ ਹਾਦਸਾ ਹੋਣ ਦੇ ਕਾਰਨ ਸਾਰੇ ਹੀ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਵਿੱਚ ਬਹੁਤ ਜ਼ਿਆਦਾ ਡਰ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਜਦੋਂ ਇਸ ਦੀ ਖਬਰ ਮਿਲੀ ਤਾਂ ਉਨ੍ਹਾਂ ਦੇ ਪਿੱਛੇ ਇਕ ਡਰ ਦਾ ਮਾਹੌਲ ਬਣ ਗਿਆ ਸੀ ਇਸ ਘਟਨਾ ਤੋਂ ਬਾਅਦ ਹੁਣ ਲੋਕਾਂ
ਭਾਰਤ ਨੂੰ ਇਹ ਚਾਹੀਦਾ ਹੈ ਕਿ ਉਨ੍ਹਾਂ ਵੱਲੋਂ ਆਪਣੀ ਤੇਜ਼ ਰਫ਼ਤਾਰ ਦੇ ਉੱਪਰ ਕੰਟਰੋਲ ਕੀਤਾ ਜਾਵੇ ਅਤੇ ਆਪਣੇ ਬੱਚਿਆਂ ਨੂੰ ਇਨ੍ਹਾਂ ਆਟੋ ਦੇ ਵਿੱਚ ਨਾ ਭੇਜਿਆ ਜਾਵੇ ਕਿਉਂਕਿ ਇਹ ਆਟੋ ਅਕਸਰ ਹੀ ਘਟਨਾਵਾਂ ਦਾ ਕਾਰਨ ਬਣ ਜਾਂਦੇ ਹਨ ਜਿਸਦੇ ਨਾਲ ਬਹੁਤ ਸਾਰੇ ਛੋਟੇ ਛੋਟੇ ਬੱਚਿਆਂ ਦੀ ਜਾਨ ਜਾ ਸਕਦੀ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਮਾਪਿਆਂ ਦੇ ਵੱਲੋਂ ਆਪਣੇ ਬੱਚਿਆਂ ਦੀ ਸੁਰੱਖਿਆ ਦੇ ਵੱਲ ਧਿਆਨ ਦਿੱਤਾ ਜਾ ਰਿਹਾ ਹੈ