ਪ੍ਰਕਾਸ਼ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੇ ਵਿੰਨ੍ਹਿਆ ਨਿਸ਼ਾਨਾ

Uncategorized

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾਂਦੀਆਂ ਹਨ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਜਿੱਤ ਪ੍ਰਾਪਤ ਕੀਤੀ ਜਾਵੇ ਇਸ ਦੇ ਲਈ ਸਾਰੀਆਂ ਹੀ ਪਾਰਟੀਆਂ ਦੇ ਮੁੱਖ ਨੇਤਾਵਾਂ ਦੇ ਵੱਲੋਂ ਸਟੇਜਾਂ ਦੇ ਉੱਪਰ ਜਾ ਕੇ ਭਾਸ਼ਣ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਦੂਜੀਆਂ ਪਾਰਟੀਆਂ ਦੇ ਬਲ ਗੁਮਰਾਹ ਕੀਤਾ ਜਾ ਰਿਹਾ ਹੈ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਦੋਂ ਪ੍ਰਕਾਸ਼ ਸਿੰਘ

ਬਾਦਲ ਇਕ ਪ੍ਰੋਗਰਾਮ ਦੇ ਦੌਰਾਨ ਆਪਣਾ ਭਾਸ਼ਣ ਦੇ ਰਹੇ ਸਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਭਾਸ਼ਣ ਦੇ ਦੌਰਾਨ ਕਿਹਾ ਕਿ ਸਾਰੇ ਹੀ ਲੋਕ ਸਿੱਖ ਕੌਮ ਦੇ ਰਸਤੇ ਤੋਂ ਭਟਕ ਚੁੱਕੇ ਹਨ ਕਿਉਂਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਦੂਜੀਆਂ ਪਾਰਟੀਆਂ ਸਾਰੇ ਇਹ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਕਿਉਂਕਿ ਸਾਰੀਆਂ ਹੀ ਪਾਰਟੀਆਂ ਹੁਣ ਸ਼੍ਰੋਮਣੀ ਅਕਾਲੀ ਦਲ ਤੋਂ ਇਨ੍ਹਾਂ ਲੋਕਾਂ ਨੂੰ ਦੂਰ ਕਰ ਰਹੀਆਂ ਹਨ ਉਨ੍ਹਾਂ ਨੇ ਕਿਹਾ ਹੈ ਕਿ ਹਰ ਇੱਕ ਪਾਰਟੀ ਨੂੰ ਪੰਥ ਦੇ ਨਾਲ ਚੱਲਣਾ ਚਾਹੀਦਾ ਹੈ ਤਾਂ ਜੋ ਸਿੱਖ ਸਿੱਖ ਕੌਮ ਨੂੰ ਬਚਾਇਆ ਜਾ ਸਕੇ ਉਨ੍ਹਾਂ ਦਾ ਕਹਿਣਾ ਹੈ ਕਿ ਬਾਕੀ ਸਾਰੀਆਂ ਹੀ ਪਾਰਟੀਆਂ ਸਿੱਖ ਕੌਮ ਦੀਆਂ ਵਿਰੋਧੀ ਹਨ ਇਕੱਲੀ ਸ਼੍ਰੋਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਸਿੱਖਾਂ ਦੇ ਲਈ ਹੀ ਕੰਮ ਕਰਦੀ ਹੈ ਉਨ੍ਹਾਂ ਨੇ ਕਿਹਾ ਕਿ ਸਾਰੇ ਹੀ ਲੋਕਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਵਿੱਚੋਂ ਖ਼ਤਮ ਹੁੰਦੀ ਹੈ ਤਾਂ ਸਾਰੀਆਂ ਹੀ ਸਿੱਖ ਕੌਮ ਦੇ

ਲਈ ਬਹੁਤ ਵੱਡਾ ਖਤਰਾ ਪੈਦਾ ਹੋ ਜਾਵੇਗਾ ਇਸ ਲਈ ਉਨ੍ਹਾਂ ਨੇ ਸਾਰੇ ਹੀ ਲੋਕਾਂ ਨੂੰ ਬਾਜ਼ਾਰ ਚ ਕੀਤੀ ਹੈ ਜੇਕਰ ਉਹ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣੀ ਚਾਹੀਦੀ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਵਿੱਚ ਜਿੱਤ ਪ੍ਰਾਪਤ ਕਰ ਸਕੇ ਅਤੇ ਪੰਜਾਬ ਦੇ ਸਿੱਖ ਪੰਥ ਨੂੰ ਬਚਾਇਆ ਜਾ ਸਕੇ ਹੁਣ ਦੇਖਣਾ ਹੋਵੇਗਾ ਕਿ ਬਾਦਲ ਵੱਲੋਂ ਦਿੱਤੇ ਗਏ ਇਸ ਭਾਸ਼ਣ ਤੋਂ ਬਾਅਦ ਲੋਕਾਂ ਦੁਆਰਾ ਉਨ੍ਹਾਂ ਨੂੰ ਕੀ ਜਵਾਬ ਦਿੱਤਾ ਜਾਂਦਾ ਹੈ

Leave a Reply

Your email address will not be published. Required fields are marked *