ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਕਿਉਂਕਿ ਇਨ੍ਹਾਂ ਦੇ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਹੋ ਜਾਂਦੀਆਂ ਹਨ ਜਿਨ੍ਹਾਂ ਤੇ ਯਕੀਨ ਕਰਨਾ ਹਰ ਇੱਕ ਵਿਅਕਤੀ ਦੇ ਲਈ ਮੁਸ਼ਕਲ ਹੁੰਦਾ ਹੈ ਅਜਿਹਾ ਮਾਮਲਾ ਸਾਡੇ ਸਾਹਮਣੇ ਫਾਜਲਿਕਾ ਤੋਂ ਆ ਰਿਹਾ ਹੈ ਜਿਥੇ ਕਿ ਕਾਰਗਿਲ ਦੀ ਲੜਾਈ ਦੇ ਵਿੱਚ ਸ਼ਹੀਦ ਹੋਏ ਇਕ ਫੌਜੀ ਬਲਜਿੰਦਰ ਸਿੰਘ ਦੀ ਕਹਾਣੀ ਸਾਡੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਉੱਨੀ ਸੌ ਨੜਿੱਨਵੇ ਵਿੱਚ ਕਾਰਗਿਲ ਦੀ ਲੜਾਈ ਜਦੋਂ ਪਾਕਿਸਤਾਨ ਦੇ ਨਾਲ ਹੋਈ ਤਾਂ ਉਸ ਸਮੇਂ ਬਲਜਿੰਦਰ ਸਿੰਘ ਸ਼ਹੀਦ ਹੋ ਗਏ ਸਨ ਅਤੇ ਉਸ ਤੋਂ
ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਮਾਤਾ ਨੂੰ ਬਲਜਿੰਦਰ ਸਿੰਘ ਮਹਿਲ ਦੇ ਲਈ ਆਉਂਦੇ ਹਨ ਇਨ੍ਹਾਂ ਦੀ ਮਾਤਾ ਦਾ ਕਹਿਣਾ ਹੈ ਕਿ ਬਲਜਿੰਦਰ ਸਿੰਘ ਉਸ ਨੂੰ ਆਪਣੀ ਬਰਸੀ ਤੋਂ ਕੁਝ ਦਿਨ ਪਹਿਲਾਂ ਜ਼ਰੂਰ ਮਿਲਣ ਆਉਂਦਾ ਹੈ ਅਤੇ ਉਸ ਦੇ ਨਾਲ ਬਹੁਤ ਸਾਰੀਆਂ ਗੱਲਾਂ ਵੀ ਕਰਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਉਨ੍ਹਾਂ ਨੂੰ ਜਦੋਂ ਵੀ ਕੋਈ ਉਨ੍ਹਾਂ ਦੇ ਘਰ ਵਿਚ ਅਣਹੋਣੀ ਹੋਣੀ ਹੁੰਦੀ ਹੈ ਤਾਂ ਉਹ ਪਹਿਲਾਂ ਆ ਕੇ ਉਨ੍ਹਾਂ ਨੂੰ ਦੱਸ ਜਾਂਦਾ ਹੈ ਕਿ ਮੈਂ ਤੁਹਾਡੇ ਨਾਲ ਹਾਂ ਮੈਂ ਤੁਹਾਡੇ ਘਰ ਵਿੱਚ ਕੁਝ ਵੀ ਨਹੀਂ ਹੋਣ ਦਿਆਂਗਾ ਉਨ੍ਹਾਂ ਦੀ ਮਾਤ ਦਾ ਕਹਿਣਾ ਹੈ ਕਿ ਉਹ ਹਰ ਸਾਲ ਉਸ ਦੀ ਬਰਸੀ ਮਨਾਉਂਦੇ ਹਨ ਅਤੇ ਉਹ ਉਨ੍ਹਾਂ ਰਾਤ ਨੂੰ ਉਸ ਦੇ ਸਿਰਹਾਣੇ ਆ ਕੇ ਬੈਠ ਜਾਂਦੇ ਹਨ ਅਤੇ ਉਸ ਨਾਲ ਬਹੁਤ ਸਾਰੀਆਂ ਗੱਲਾਂ ਕਰਦੇ ਹਨ ਇਸ ਤੋਂ ਬਾਅਦ ਉਨ੍ਹਾਂ ਦੇ ਭਰਾ ਦਾ ਵੀ ਕਹਿਣਾ ਹੈ ਕਿ ਉਸ ਨੇ ਵੀ ਬਲਜਿੰਦਰ ਸਿੰਘ ਨੂੰ ਆਪਣੇ ਘਰ ਵਿੱਚ ਤੁਰਦੇ ਫਿਰਦੇ ਵੇਖਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਫੌਜੀ ਵਰਦੀ ਪਾਈ ਵਿਅਕਤੀ ਨੂੰ ਆਪਣੇ ਘਰ ਵਿੱਚ ਘੁੰਮਦੇ ਹੋਏ ਦੇਖਿਆ ਹੈ ਜੋ ਕਿ ਉਸ ਨੂੰ ਬਹੁਤ ਵਾਰ ਦਿਖਾਈ ਦਿੱਤਾ ਹੈ ਇਸ ਗੱਲ ਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਯਕੀਨ ਨਹੀਂ ਕੀਤਾ ਜਾ ਰਿਹਾ ਪਰ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਆਪਣੇ ਪੁੱਤਰ ਦੇ ਨਾਲ ਬਹੁਤ ਜ਼ਿਆਦਾ ਪਿਆਰ ਹੋਣ ਦੇ ਕਾਰਨ ਇਨ੍ਹਾਂ ਨੂੰ ਅਜਿਹੀਆਂ ਗੱਲਾਂ ਦਿਖਾਈ ਦੇ ਰਹੀਆਂ ਹਨ ਉੱਥੇ ਹੀ ਇਨ੍ਹਾਂ ਦੀ ਮਾਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਸ਼ਹੀਦ ਹੋਣ ਤੋਂ ਬਾਅਦ ਇਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਕਿਉਂਕਿ ਜੋ ਵੀ ਸਹੂਲਤਾਂ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਗਈਆਂ ਸਨ ਉਹ ਇਨ੍ਹਾਂ ਦੇ ਪਰਿਵਾਰ ਨੂੰ ਨਹੀਂ ਮਿਲੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਮੇਂ ਸ਼ਹੀਦ ਹੋਏ ਪਰਿਵਾਰਾਂ ਨੂੰ ਦਿੱਲੀ ਦੇ ਵਿੱਚ ਪਲਾਟ ਦਿੱਤੇ ਗਏ ਸਨ ਅਤੇ ਹੋਰ ਵੀ
ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ ਜੋ ਕਿ ਬਲਜਿੰਦਰ ਸਿੰਘ ਦੇ ਪਰਿਵਾਰ ਨੂੰ ਨਹੀਂ ਮਿਲੀਆਂ ਹਨ ਹੁਣ ਇਨ੍ਹਾਂ ਦੇ ਪਰਿਵਾਰ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਨੂੰ ਵੀ ੲਿਨ੍ਹਾਂ ਦੀਅਾਂ ਬਣੀਅਾਂ ਹੋਈਅਾਂ ਸਹੂਲਤਾਂ ਦਿੱਤੀਆਂ ਜਾਣ ਹੁਣ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਇਸ ਪਰਿਵਾਰ ਦੀ ਕਹਾਣੀ ਸੁਣਨ ਤੋਂ ਬਾਅਦ ਇਨ੍ਹਾਂ ਦੇ ਨਾਲ ਇਨਸਾਫ ਕੀਤਾ ਜਾਂਦਾ ਹੈ ਜਾਂ ਨਹੀਂ ਜਾਂ ਫਿਰ ਪਰਿਵਾਰ ਵੱਲੋਂ ਏਦਾਂ ਹੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਟਾਲ ਦਿੱਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਨਾਲ ਚਾਰੇ ਪਾਸੇ
ਇਲਾਕੇ ਵਿਚ ਇਸ ਗੱਲ ਦੀ ਚਰਚਾ ਹੋ ਰਹੀ ਹੈ ਕਿਉਂਕਿ ਕਿਸੇ ਦੇ ਸ਼ਹੀਦ ਹੋ ਜਾਣ ਤੋਂ ਬਾਅਦ ਉਸਦੇ ਪਰਿਵਾਰ ਨੂੰ ਉਸ ਦਾ ਮੇਲਾ ਬਹੁਤ ਵੱਡੀ ਗੱਲ ਹੈ ਅਤੇ ਇਸ ਗੱਲ ਨੂੰ ਜਾਣਨ ਦੇ ਲਈ ਦੂਰੋਂ ਦੂਰੋਂ ਲੋਕ ਉਨ੍ਹਾਂ ਦੇ ਘਰ ਆ ਰਹੇ ਹਨ ਅਤੇ ਉਸਦੀ ਮਾਤਾ ਦੇ ਨਾਲ ਗੱਲਬਾਤ ਕਰ ਰਹੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ