ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਤਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਫਰੀ ਦੇ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਕੁਦਰਤ ਦੇ ਵੱਲੋਂ ਅਜਿਹੇ ਕੰਮ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸੋਲਨ ਤੋਂ ਜਿੱਥੇ ਕਿ ਪਹਾੜਾਂ ਦੇ ਵਿਚ ਬਹੁਤ ਸਾਰੇ ਲੋਕ ਸ਼ਹਿਰ ਅਤੇ ਮਸਤੀ ਕਰਨ ਲਈ ਗਏ ਹੋਏ ਸਨ ਅਤੇ ਉੱਥੇ ਅਚਾਨਕ ਹੀ ਜਦੋਂ ਇਹ ਵਿਅਕਤੀ ਬੇਫ਼ਿਕਰ ਹੋ ਕੇ ਇਨ੍ਹਾਂ ਪਹਾੜਾਂ ਦੇ ਕੋਲ ਖੜ੍ਹੇ ਸਨ ਤਾਂ ਅਚਾਨਕ ਹੀ ਕੁਦਰਤ ਨੇ ਅਜਿਹੀ ਖੇਡ ਖੇਡੀ ਕਿ ਪਹਾੜ ਡਿੱਗਣੇ ਸ਼ੁਰੂ ਹੋ ਗਏ ਅਤੇ ਇਨ੍ਹਾਂ ਸਾਰੇ ਹੀ
ਲੋਕਾਂ ਦੇ ਵਿੱਚ ਬਹੁਤ ਸਾਰਾ ਡਰ ਵੇਖਣ ਨੂੰ ਮਿਲਿਆ ਕਿਉਂਕਿ ਇਸ ਵੀਡਿਓ ਨੂੰ ਦੇਖਣ ਤੋਂ ਬਾਅਦ ਵੀਹ ਲੋਕਾਂ ਦੇ ਵਿੱਚ ਬਹੁਤ ਸਾਰਾ ਡਰ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਅਨਿਲ ਹੇਠਾਂ ਖੜ੍ਹੇ ਲੋਕਾਂ ਦੇ ਉਪਰੋਂ ਉਪਰੋਂ ਪਹਾੜ ਡਿੱਗਣੇ ਸ਼ੁਰੂ ਹੋ ਗਏ ਸਨ ਅਤੇ ਹਰੇਕ ਵਿਅਕਤੀ ਦੇ ਦਿਲ ਦੇ ਵਿੱਚ ਡਰ ਬੈਠ ਗਿਆ ਸੀ ਕਿ ਜੇਕਰ ਸਾਰੇ ਹੀ ਭਾਅ ਡਿੱਗਣੇ ਸ਼ੁਰੂ ਹੋ ਗਏ ਤਾਂ ਉਨ੍ਹਾਂ ਦਾ ਬਚਣਾ ਮੁਸ਼ਕਲ ਹੈ ਇਸ ਲਈ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਉੱਪਰ ਸਵਾਲ ਉਠਾਏ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਪਤਾ ਹੈ ਕਿ ਅਜਿਹੀਆਂ ਘਟਨਾਵਾਂ ਪਹਾੜਾਂ ਵਿੱਚ ਹੋ ਸਕਦੀਆਂ ਹਨ ਤਾਂ ਉਹ
ਜਦ ਹੀ ਕਿਉਂ ਹਨ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਕੀ ਕਹਿਣਾ ਹੈ ਕਿ ਇਹ ਸਿਰਫ਼ ਕੁਦਰਤੀ ਆਫ਼ਤਾਂ ਅਤੇ ਕੁਦਰਤ ਕਦੋਂ ਵੀ ਕਿਸੇ ਦੇ ਨਾਲ ਕੁਝ ਵੀ ਕਰ ਸਕਦੀ ਹੈ ਅਤੇ ਕੁਦਰਤ ਨੂੰ ਕਦੇ ਕੋਈ ਰੋਕ ਨਹੀਂ ਸਕਦਾ ਇਸ ਲਈ ਹਰੇਕ ਵਿਅਕਤੀ ਨੂੰ ਆਪਣੇ ਬਚਾਅ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ ਇਸ ਮਿਊਜ਼ੀਅਮ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦਾ ਵੱਲੋਂ ਵੱਖਰੇ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ