ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾ ਵਿਡੀਜ਼ ਦੇ ਵਿੱਚ ਬਹੁਤ ਸਾਰੇ ਲੋਕਾਂ ਦਾ ਵੱਲੋਂ ਅਜਿਹਾ ਜੁਗਾੜ ਲਗਾ ਲੈ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਵਿਅਕਤੀ ਦੇ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਕਿਉਂਕਿ ਵਿਅਕਤੀ ਦੇ ਵੱਲੋਂ ਆਪਣੀ ਗਾਂ ਨੂੰ ਲਿਜਾਣ ਦੇ ਲਈ ਕਿਸੇ ਟਰੈਕਟਰ ਟਰਾਲੀ ਦਾ ਸਹਾਰਾ ਨਹੀਂ ਲਿਆ ਗਿਆ ਹੈ ਬਲਕਿ ਉਸ ਨੇ ਆਪਣੀ ਗਾਂ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ
ਲਿਜਾਣ ਦੇ ਲਈ ਆਪਣੇ ਮੋਟਰਸਾਈਕਲ ਦਾ ਸਹਾਰਾ ਲਿਆ ਹੈ ਦੱਸਿਆ ਜਾ ਰਿਹਾ ਹੈ ਇਹ ਵਿਅਕਤੀ ਆਪਣੀ ਗਾਂਹ ਨੂੰ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਲਿਜਾਣਾ ਚਾਹੁੰਦਾ ਸੀ ਪਰ ਇਸ ਦੇ ਕੋਲ ਕੋਈ ਸਾਧਨ ਨਹੀਂ ਸੀ ਸਿਰਫ ਇਕ ਆਪਣੀ ਮੋਟਰਸਾੲੀਕਲ ਸੀ ਇਸ ਵਿਅਕਤੀ ਨੇ ਆਪਣੀ ਮੋਟਰਸਾਈਕਲ ਦੇ ਉੱਪਰ ਹੀ ਇਹ ਜੁਗਾੜ ਲਗਾ ਲਿਆ ਅਤੇ ਆਪਣੀ ਗਾਂਹ ਨੂੰ ਇਸ ਮੋਟਰਸਾਈਕਲ ਦੇ ਉੱਪਰ ਹੀ ਬਿਠਾ ਲਿਆ ਜਦੋਂ ਇਹ ਰਸਤੇ ਵਿਚ ਆਪਣੀ ਗਾਂ ਨੂੰ ਲਿਜਾ ਰਿਹਾ ਸੀ ਤਾਂ ਗੱਡੀ ਵਿਚ ਬੈਠੇ ਇਕ ਵਿਅਕਤੀ ਨੇ ਉਸਦੀ ਵੀਡੀਓ ਬਣਾ ਲਈ ਅਤੇ ਇਹ ਵੀਡੀਓ
ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਗਈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕੀਤੇ ਬਿਨਾਂ ਇਸ ਗਾਂ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਲਗਾਇਆ ਲਿਆ ਰਿਹਾ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕ ਇਸ ਵਿਅਕਤੀ ਨੂੰ ਬੁਰਾ ਭਲਾ ਕਹਿ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ