ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਇਹ ਵੱਡਾ ਐਲਾਨ ਹੁਣ ਫ੍ਰੀ ਵਿਚ ਮਿਲੇਗੀ ਇਹ ਚੀਜ਼

Uncategorized

ਜਿਵੇਂ ਜਿਵੇਂ ਭਾਰਤ ਦੇ ਪੱਥਰ ਚੋਣਾਂ ਨਜ਼ਦੀਕ ਆਉਂਦੀਆਂ ਜਾ ਰਹੀਆਂ ਹਨ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਵੱਖ ਵੱਖ ਬਿਆਨ ਜਾਰੀ ਕੀਤੇ ਜਾ ਰਹੇ ਹਨ ਅਤੇ ਹਰ ਇੱਕ ਪਾਰਟੀ ਦਾ ਇਹ ਜ਼ੋਰ ਲੱਗਿਆ ਹੋਇਆ ਹੈ ਕਿ ਉਹ ਆਪਣੀ ਪਾਰਟੀ ਨੂੰ ਅੱਗੇ ਲਿਆ ਕੇ ਆਉਣ ਵਾਲੇ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰ ਸਕੇ ਇਸ ਦੇ ਲਈ ਲੋਕਾਂ ਨੂੰ ਆਪਣੇ ਪੱਖ ਵਿੱਚ ਕਰਨ ਦੇ ਲਈ ਹਰ ਇੱਕ ਨੇਤਾ ਦੇ ਵੱਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾ ਰਹੇ ਹਨ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਦੋਂ ਭਾਰਤ ਦੇ ਪ੍ਰਧਾਨ ਮਤਰੀ ਨਰਿੰਦਰ ਮੋਦੀ ਨੇ ਇਕ ਵੱਡਾ ਬਿਆਨ ਜਾਰੀ ਕੀਤਾ ਜਿਸਦੇ ਨਾਲ ਸਾਰੇ ਹੀ ਲੋਕਾਂ ਦੇ ਵਿੱਚ ਬਹੁਤ ਵੱਡੀ ਖੁਸ਼ੀ ਦੀ ਲਹਿਰ ਫੈਲ ਗਈ

ਨਰਿੰਦਰ ਮੋਦੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਦੇ ਵਿਚ ਇਕ ਸਕੀਮ ਲਾਗੂ ਕੀਤੀ ਜਾ ਰਹੀ ਹੈ ਜਿਸ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਅੱਸੀ ਕਰੋੜ ਲੋਕਾਂ ਨੂੰ ਹੁਣ ਹਰ ਮਹੀਨੇ ਪੰਜ ਕਿਲੋ ਰਾਸ਼ਨ ਖਰੀਦ ਤੇ ਵੇਚ ਦਿੱਤਾ ਜਾਇਆ ਕਰੇਗਾ ਜਿਸਦੇ ਨਾਲ ਗ਼ਰੀਬ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਹਰੇਕ ਵਿਅਕਤੀ ਦੇ ਦੁਬਾਰਾ ਨਰਿੰਦਰ ਮੋਦੀ ਤਾਰੀਫ ਕੀਤੀ ਜਾ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਹੁਣ ਸਾਰੇ ਹੀ ਲੋਕਾਂ ਦੇ ਲਈ ਵੱਡੇ ਵੱਡੇ ਬਿਆਨ ਜਾਰੀ ਕਰ ਰਹੇ ਹਨ ਤਾਂ ਜੋ ਸਾਰੇ ਹੀ ਭਾਰਤ ਨੂੰ

ਅੱਗੇ ਲਿਆ ਜਾ ਸਕੇ ਅਤੇ ਭਾਰਤ ਦਾ ਵਿਕਾਸ ਹੋ ਸਕੇ ਕਿਉਂਕਿ ਲੋਕਾਂ ਦੇ ਵਿਚ ਨਰਿੰਦਰ ਮੋਦੀ ਨੂੰ ਲੈ ਕੇ ਬਹੁਤ ਸਾਰੀ ਚਰਚਾ ਛਿੜੀ ਹੋਈ ਹੈ ਇਸ ਮਾਮਲੇ ਦੇ ਆਧਾਰ ਤੇ ਵੀ ਲੋਕ ਵਿੱਚ ਵੱਖ ਵੱਖ ਤਰ੍ਹਾਂ ਦੇ ਵਿਚਾਰ ਹਨ ਬਹੁਤ ਸਾਰੇ ਲੋਕ ਨਰਿੰਦਰ ਮੋਦੀ ਦੇ ਇਸ ਫ਼ੈਸਲੇ ਦੀ ਬਹੁਤ ਸ਼ਲਾਘਾ ਕਰ ਰਹੇ ਹਨ ਅਤੇ ਬਹੁਤ ਸਾਰੇ ਲੋਕ ਇਸ ਨੂੰ ਰਾਜਨੀਤੀ ਨਾਲ ਜੋੜ ਰਹੇ ਹਨ ਤੁਸੀਂ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਸੁਝਾਅ ਦੇਣਾ ਚਾਹੁੰਦੇ ਹੋ ਆਪਣੇ ਕੁਮੈਂਟ ਬਾਕਸ ਚ ਆਪਣਾ ਪ੍ਰਚਾਰ ਦੇ ਸਕਦੇ ਹੋ

Leave a Reply

Your email address will not be published. Required fields are marked *