ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਪਾਈਪ ਦੇ ਵਿਚ ਜਦੋਂ ਪ੍ਰਸ਼ਾਸਨ ਅਧਿਕਾਰੀਆਂ ਨੇ ਇਸਦਾ ਮੂੰਹ ਖੋਲ੍ਹਿਆ ਤਾਂ ਇਸ ਦੇ ਵਿੱਚ ਪਾਣੀ ਦੀ ਜਗ੍ਹਾ ਨੋਟਾਂ ਦੀਆਂ ਥੱਦੀਆਂ ਨਿਕਲਣ ਲੱਗੀਆਂ ਇਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਗਿਆ ਤੇਜ਼ ਘਰ ਦੇ ਅੱਗੇ ਬਹੁਤ ਸਾਰੀ ਭੀੜ ਇਕੱਠੀ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਕਿਸੇ ਵਿਅਕਤੀ ਵੱਲੋਂ ਪੁਲੀਸ ਨੂੰ ਸੂਚਨਾ
ਦਿੱਤੀ ਗਈ ਸੀ ਕਿ ਇੱਕ ਘਰ ਦੇ ਪੈਕ ਦੇ ਬੱਚਾ ਉੱਥੋਂ ਦੇ ਮਾਲਕ ਦੁਬਾਰਾ ਸਪੈਸ਼ਲ ਲੁਕਾ ਕੇ ਰੱਖੇ ਗਏ ਹਨ ਜਿਸ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਸ ਘਰ ਦੇ ਵਿੱਚ ਛਾਪਾ ਮਾਰਿਆ ਅਤੇ ਜਦੋਂ ਇਸ ਪਾਈਪ ਨੂੰ ਖੋਲ੍ਹਿਆ ਗਿਆ ਤਾਂ ਇਸਦੇ ਵਿੱਚੋਂ ਬਹੁਤ ਸਾਰੇ ਪੈਸੇ ਨਿਕਲੇ ਜਿਸ ਨੂੰ ਵੇਖ ਕੇ ਪ੍ਰਸ਼ਾਸਨਿਕ ਅਧਿਕਾਰੀ ਵੀ ਹੈਰਾਨ ਹੋ ਗਏ ਅਤੇ ਨੇਡ਼ੇ ਤੇਡ਼ੇ ਦੇ ਲੋਕਾਂ ਬੇਬੀ ਵੁੱਡ ਕਹਿ ਕੇ ਕਿਸ ਤਰ੍ਹਾਂ ਇਸ ਵਿਅਕਤੀ ਨੇ ਇੰਨੇ ਪੈਸੇ ਇੱਕ ਪਾਈਪ ਦੇ ਵਿੱਚ ਲੁਕਾ ਕੇ ਰੱਖੇ ਸੀ ਇਸ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਤੇ ਕਾਰਵਾਈ ਕੀਤੀ ਜਾ ਰਹੀ ਹੈ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਾਰੇ
ਹੀ ਪੈਸੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਅਗਲੀ ਕਾਰਵਾਈ ਇਸ ਦੀ ਛਾਣਬੀਣ ਕਰਨ ਤੋਂ ਬਾਅਦ ਹੀ ਕੀਤੀ ਜਾਵੇਗੀ ਇਸ ਮਾਮਲੇ ਦੇ ਬਾਰੇ ਵਿਚ ਸਾਰੇ ਹੀ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀਜ਼ਾ ਮਾਮਲੇ ਦੇ ਵਿੱਚ ਜੇਕਰ ਆਪਣਾ ਵਿਚਾਰ ਦੇਣਾ ਚਾਹੁੰਦੇ ਹੋ ਤਾਂ ਤੁਸੀਂ ਆਪਣਾ ਬਾਜ਼ਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ ਇਸ ਘਟਨਾ ਨੂੰ ਵੇਖਣ ਤੋਂ ਬਾਅਦ ਲੋਕਾਂ ਵਿਚ ਸਨਸਨੀ ਫੈਲੀ ਹੋਈ ਹੈ ਹਰ ਕੋਈ ਇਸ ਘਟਨਾ ਦੇ ਬਾਰੇ ਗੱਲਾਂ ਕਰ ਰਿਹਾ ਹੈ ਕਿਉਂਕਿ ਕਿਸੇ ਵਿਅਕਤੀ ਨੇ ਕਿਸ ਤਰ੍ਹਾਂ ਇਸ ਪਾਈਪ ਦੇ ਵਿੱਚ ਨੋਟਾ ਨੂੰ ਲੁਕੋ ਕੇ ਰੱਖਿਆ ਹੈ ਇਸ ਦੀ ਪ੍ਰਸ਼ਾਸਨ ਵੱਲੋਂ ਜਾਂਚ ਕੀਤੀ ਜਾ ਰਹੀ ਹੈ