ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀ ਵੀਡੀਓ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਹੁਤ ਸਾਰੇ ਨੌਜਵਾਨ ਕੁੜੀਆਂ ਮੁੰਡਿਆਂ ਦੇ ਵਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਕਿਉਂਕਿ ਮੀਡੀਆ ਹੀ ਇੱਕ ਅਜਿਹਾ ਪੇਟ ਪਾਲ ਰਿਹਾ ਹੈ ਜਿੱਥੇ ਹਰੇਕ ਵਿਅਕਤੀ ਆਪਣਾ ਕਿਸੇ ਵੀ ਡਰ ਤੋਂ ਆਪਣਾ ਹੁਨਰ ਲੋਕਾਂ ਦੇ ਸਾਹਮਣੇ ਰੱਖ ਸਕਦਾ ਹੈ ਬਹੁਤ ਸਾਰੇ ਲੋਕ ਜਿਨ੍ਹਾਂ ਵੱਲੋਂ ਇਸ ਸੋਸ਼ਲ ਮੀਡੀਆ ਤੇ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਉਹ ਰਾਤੋ ਰਾਤ ਸਟਾਰ ਬਣ ਜਾਂਦੇ ਹਨ ਅਜਿਹੇ ਮਾਮਲੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਦਿਲ ਵਿੱਚ ਇਹ ਚਾਹਨਾ ਹੁੰਦੀ ਹੈ ਕਿ ਉਹ ਆਪਣਾ ਹੁਨਰ ਸੋਸ਼ਲ ਮੀਡੀਆ ਤੇ ਲੋਕਾਂ ਦੇ ਸਾਹਮਣੇ ਉਜਾਗਰ ਕਰਨ ਤਾਂ ਜੋ ਲੋਕਾਂ ਉਨ੍ਹਾਂ ਦੇ ਹੁਨਰ ਨੂੰ ਪਛਾਣ ਸਕਣ ਅਜਿਹਾ ਹੀ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ
ਕਿ ਇੱਕ ਦੁਕਾਨ ਦੇ ਉੱਪਰ ਕੁਝ ਗੱਡੀਆਂ ਬਣੇ ਕੁੜੀਆਂ ਦੁਆਰਾ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਇਸ ਗੀਤ ਨੂੰ ਸੁਣਨ ਤੋਂ ਬਾਅਦ ਲੋਕਾਂ ਦੁਆਰਾ ਉਨ੍ਹਾਂ ਦੀ ਬਹੁਤ ਤਾਰੀਫ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਨ੍ਹਾਂ ਲੜਕੀਆਂ ਨੇ ਇਹ ਗੀਤ ਗੁਣਗੁਣਾਇਆ ਤਾਂ ਦੁਕਾਨਦਾਰ ਦੇ ਵੀ ਹੋਸ਼ ਉੱਡ ਗਏ ਅਤੇ ਉਸ ਦੁਆਰਾ ਇਹ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਦੇ ਉਪਰ ਅਪਲੋਡ ਕਰ ਦਿੱਤੀ ਗਈ ਜਿਸ ਤੋਂ ਬਾਅਦ ਲੋਕਾਂ ਦੁਆਰਾ ਵੀ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਲੜਕੀਆਂ ਦੇ ਹੁਨਰ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ
ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੁਆਰਾ ਵੀ ਵੱਖ ਵੱਖ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਅਤੇ ਹਰੇਕ ਵਿਅਕਤੀ ਦਾ ਕਹਿਣਾ ਹੈ ਕਿ ਇਨ੍ਹਾਂ ਲੜਕੀਆਂ ਦੇ ਹੁਨਰ ਨੂੰ ਅੱਗੇ ਵਧਾਉਣਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਤੁਸੀਂ ਵੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਕਿਉਂਕਿ ਕਈ ਵਾਰ ਗ਼ਰੀਬੀ ਦੇ ਕਾਰਨ ਇਹ ਅਜਿਹਾ ਹੁਨਰ ਦਬ ਕੇ ਰਹਿ ਜਾਂਦਾ ਹੈ