ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵੀਡੀਓਜ਼ ਦੇ ਵਿੱਚ ਕਈ ਵਾਰ ਅਜਿਹੇ ਚੀਜ਼ ਦਿਖਾਈ ਜਾਂਦੀ ਹੈ ਜਿਸ ਨੂੰ ਵੇਖ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਅਜਿਹਾ ਹੀ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਦੇ ਈ ਐੱਸ ਆਈ ਹਸਪਤਾਲ ਦੇ ਵਿਚ ਰਾਤ ਦੇ ਹਨ੍ਹੇਰੇ ਵਿਚੋਂ ਜੰਗਲ ਦੇ ਵਿੱਚੋਂ ਨਿਕਲ ਕੇ ਇਕ ਅਜਿਹੀ ਚੀਜ਼ ਵੜ ਗਈ ਜਿਸ ਤੋਂ ਬਾਅਦ ਸਾਰੇ ਹੀ ਸੁਰੱਖਿਆ ਕਰਮਚਾਰੀਆਂ ਅਤੇ ਮਰੀਜ਼ਾਂ ਦੀਆਂ ਚੀਕਾਂ ਮਾਰਨ ਲੱਗਿਆ ਕਿਉਂਕਿ ਇਹ ਚੀਜ਼ ਬਹੁਤ ਹੀ ਖ਼ਤਰਨਾਕ ਸੀ ਜਿਸ ਨੂੰ ਵੇਖ ਕੇ ਹਰ ਇੱਕ ਵਿਅਕਤੀ ਦੇ ਹੋਸ਼
ਉੱਡ ਗਏ ਜਦੋਂ ਮਰੀਜ਼ਾਂ ਦੀਆਂ ਚੀਕਾਂ ਪੈਣ ਲੱਗੀਆਂ ਤਾਂ ਇਹ ਚੀਜ਼ ਡਰ ਕੇ ਉੱਥੋਂ ਭੱਜ ਗਏ ਅਤੇ ਸਵੇਰ ਹੋਣ ਤੇ ਇਹ ਚੀਜ਼ ਫਿਰ ਤੋਂ ਦਿਖਾਈ ਦਿੱਤੀ ਜਿਸ ਤੋਂ ਬਾਅਦ ਜੰਗਲਾਤ ਮਹਿਕਮੇ ਨੂੰ ਬੁਲਾਇਆ ਗਿਆ ਇਸ ਤੋਂ ਬਾਅਦ ਜੰਗਲਾਤ ਮਹਿਕਮੇ ਦੇ ਕਰਮਚਾਰੀਆਂ ਨੇ ਆ ਕੇ ਇਸ ਨੂੰ ਕਾਬੂ ਕਰ ਲਿਆ ਜੰਗਲਾਤ ਮਹਿਕਮੇ ਦਾ ਕਹਿਣਾ ਹੈ ਕਿ ਇਹ ਸਾਬਰ ਨਾਮ ਦਾ ਇੱਕ ਜਾਨਵਰ ਹੈ ਜਿਸਨੂੰ ਕਿ ਹੁਣ ਉਨ੍ਹਾਂ ਵੱਲੋਂ ਕਾਬੂ ਕਰ ਲਿਆ ਗਿਆ ਹੈ ਅਤੇ ਫਿਰ ਤੋਂ ਜੰਗਲ ਦੇ ਵਿੱਚ ਛੱਡ ਦਿੱਤਾ ਜਾਵੇਗਾ ਇਸ ਘਟਨਾ ਤੋਂ ਬਾਅਦ ਸਾਰੇ ਹੀ ਮਰੀਜ਼ਾਂ ਅਤੇ ਕਰਮਚਾਰੀਆਂ ਦੇ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੁਆਰਾ ਅਪੀਲ ਕੀਤੀ
ਜਾ ਰਹੀ ਹੈ ਕਿ ਸੁਰੱਖਿਆ ਕਰਮਚਾਰੀ ਜੋ ਕਿ ਜੰਗਲਾਤ ਮਹਿਕਮੇ ਦੇ ਨਾਲ ਸੰਬੰਧ ਰੱਖਦੇ ਹਨ ਉਹ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ ਰੱਖਣ ਕਿ ਕੋਈ ਵੀ ਜਾਨਵਰ ਕਿਸੇ ਵੀ ਤਰੀਕੇ ਦੇ ਨਾਲ ਆਬਾਦੀ ਵਾਲੀ ਜਗ੍ਹਾ ਤੇ ਨਾ ਪਹੁੰਚ ਸਕੇ ਕਿਉਂਕਿ ਡਰਿਆ ਹੋਇਆ ਜਾਨਵਰ ਬਹੁਤ ਸਾਰੇ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਹੁਣ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕ ਸਹਿਮੇ ਹੋਏ ਹਨ ਅਤੇ ਬਹੁਤ ਸਾਰੇ ਲੋਕ ਇਸ ਮਾਮਲੇ ਨੂੰ ਵੇਖਣ ਤੋਂ ਬਾਅਦ ਵੱਖ ਵੱਖ ਵਿਚਾਰ ਦੇ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ।