ਇਸ ਥਾਂ ਤੇ ਮਿਲਦੀ ਹੈ ਟਰੱਕ ਡਰਾਈਵਰਾਂ ਨੂੰ ਸੱਤਰ ਲੱਖ ਰੁਪਏ ਸਾਲਾਨਾ ਤਨਖਾਹ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਕੁਝ ਕੰਪਨੀਆਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਨਾਲ ਸਾਰੇ ਹੀ ਦੇਸ਼ ਦੀ ਅਰਥਵਿਵਸਥਾ ਵਿਗੜ ਜਾਂਦੀ ਹੈ ਇਸਦੇ ਨਾਲ ਹੀ ਸਾਡੇ ਸਾਹਮਣੇ ਇੱਕ ਬਹੁਤ ਵੱਡੇ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜੋ ਕਿ ਬ੍ਰਿਟੇਨ ਤੋਂ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਕੰਪਨੀ ਨੇ ਵੱਡਾ ਐਲਾਨ ਕਰ ਦਿੱਤਾ ਹੈ ਜਿਸਦੇ ਵਿਚ ਕਿਹਾ ਜਾ ਰਿਹਾ ਹੈ ਕਿ ਇੱਥੇ ਇਸ ਕੰਪਨੀ ਦੇ ਵਿਚ ਕੰਮ ਕਰਨ ਵਾਲੇ ਸਾਰੇ ਹੀ ਟਰੱਕ ਡਰਾਈਵਰਾਂ ਨੂੰ ਸਾਲਾਨਾ ਆਮਦਨ ਸੱਤਰ ਲੱਖ ਰੁਪਏ ਦਿੱਤੀ ਜਾਵੇਗੀ ਇਸ ਤੋਂ ਇਲਾਵਾ ਇਸ ਕੰਪਨੀ ਨੇ ਇੱਕ ਹੋਰ ਵੱਡਾ

ਐਲਾਨ ਕੀਤਾ ਇਨ੍ਹਾਂ ਦਾ ਕਹਿਣਾ ਹੈ ਕਿ ਹਫ਼ਤੇ ਦੇ ਵਿੱਚ ਇੱਥੇ ਕੰਮ ਕਰਨ ਵਾਲੇ ਟਰੱਕ ਡਰਾਈਵਰਾਂ ਨੂੰ ਦੋ ਛੁੱਟੀਆਂ ਮਿਲਿਆ ਜਾਂ ਕਰਨਗੀਆਂ ਅਤੇ ਇਸ ਤੋਂ ਇਲਾਵਾ ਜੋ ਵੀ ਟਰੱਕ ਡਰਾਇਵਰੀ ਕੰਪਨੀ ਦੇ ਵਿਚ ਕੰਮ ਕਰੇਗਾ ਉਸ ਨੂੰ ਸਾਲ ਦੇ ਅਖੀਰ ਦੇ ਵਿੱਚ ਦੋ ਲੱਖ ਰੁਪਏ ਬੋਨਸ ਵੀ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਬਹੁਤ ਸਾਰੇ ਟਰੱਕ ਡਰਾਈਵਰ ਇਸ ਕੰਪਨੀ ਨੇ ਵਿੱਚ ਆਪਣੇ ਫਾਰਮ ਭਰ ਰਹੇ ਹਨ ਅਤੇ ਇੱਥੇ ਨੌਕਰੀ ਕਰਨ ਦੇ ਲਈ ਪੂਰੀ ਤਰ੍ਹਾਂ ਤਿਆਰ ਹਨ ਪਰ ਇਸ ਦੇ ਨਾਲ ਹੀ ਬਹੁਤ ਸਾਰੀਆਂ ਕੰਪਨੀਆਂ ਅਤੇ ਬਹੁਤ ਸਾਰੇ ਸਰਕਾਰੀ ਅਧਿਕਾਰੀ ਇਸ ਐਲਾਨ ਤੋਂ ਨਾਰਾਜ਼ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਸਾਰੇ ਹੀ ਦੇਸ਼ ਦੀ ਅਰਥਵਿਵਸਥਾ ਵਿਗੜ ਜਾਵੇ ਅਤੇ ਬਾਕੀ ਕੰਪਨੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਕੰਪਨੀਆਂ ਵਿੱਚ ਵਰਕਰਾਂ ਦੀ ਘਾਟ ਹੋ

ਜਾਵੇਗੀ ਕਿਉਂਕਿ ਇਸ ਆਫਰ ਦੇ ਨਾਲ ਸਾਰੇ ਹੀ ਟਰੱਕ ਡਰਾੲੀਵਰ ਇਸ ਕੰਪਨੀ ਦੇ ਵਿੱਚ ਹੀ ਕੰਮ ਕਰਨਾ ਚਾਹੁਣਗੇ ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਸ ਤਰ੍ਹਾਂ ਦਾ ਆਫਰ ਆਵੇਗਾ ਤਾਂ ਸਾਰੇ ਹੀ ਟਰੱਕ ਡਰਾਈਵਰ ਬਾਕੀ ਕੰਪਨੀਆਂ ਨੂੰ ਛੱਡ ਦੇਣਗੇ ਅਤੇ ਸਾਰੇ ਹੀ ਦੇਸ਼ ਦੇ ਵਿਚ ਮਹਿੰਗਾਈ ਵਧ ਜਾਵੇਗੀ ਕਿਉਂਕਿ ਉਥੇ ਸਾਰੇ ਹੀ ਕੰਪਨੀਆਂ ਨੂੰ ਹੁਣ ਵੱਧ ਤਨਖ਼ਾਹ ਦੇਣੀ ਪਵੇਗੀ ਕਿਉਂਕਿ ਹਰੇਕ ਵਿਅਕਤੀ ਹੁਣ ਇਸ ਕੰਪਨੀ ਦੇ ਬੱਚੇ ਹੀ ਕੰਮ ਕਰਨਾ ਚਾਹਿਆ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.