ਅਕਸਰ ਹੀ ਖ਼ਬਰਾਂ ਚ ਨਿਕਲ ਕੇ ਸਾਹਮਣੇ ਆਉਂਦੇ ਹੈਰਾਨ ਹਨ ਕਿ ਪੰਜਾਬੀ ਇੰਡਸਟਰੀ ਦੇ ਫਿਲਮ ਜਗਤ ਦੇ ਵਿਚ ਬਹੁਤ ਸਾਰੀਆਂ ਲੜਕੀਆਂ ਜਦੋਂ ਇਸ ਜਗਤ ਦੇ ਬਚਾਉਂਦੀਆਂ ਹਨ ਦੋਨਾਂ ਨੂੰ ਬਹੁਤ ਸਾਰੇ ਸਮਝੌਤੇ ਕਰਨੇ ਪੈਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲੇ ਚ ਇੰਡਸਟਰੀ ਦੇ ਬਚਾਉਣ ਤੋਂ ਪਹਿਲਾਂ ਬਹੁਤ ਸਾਰੇ ਗ਼ਲਤ ਕੰਮਾਂ ਹੁੰਦੇ ਹਨ ਇਸ ਦਾ ਖੁਲਾਸਾ ਪੰਜਾਬੀ ਦੇ ਮਸ਼ਹੂਰ ਸਿੰਗਰ ਸਿੰਘਾਂ ਨੇ ਕੀਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਵੀ ਕੋਈ ਲੜਕੀ ਪੰਜਾਬੀ ਇੰਡਸਟਰੀ ਦੇ ਵਿਚ ਆਉਂਦੀ ਹੈ ਤਾਂ ਉਸ ਦੇ ਨਾਲ ਬਹੁਤ ਗਲਤ ਸਲੂਕ ਹੁੰਦਾ ਹੈ ਬਹੁਤ ਸਾਰੇ ਲੋਕਾਂ ਦੇ ਬਲੋਚ ਦੀ ਮਜਬੂਰੀ ਦਾ ਫਾਇਦਾ ਉਠਾਇਆ ਜਾਂਦਾ ਹੈ ਅਤੇ ਉਸ ਦੇ ਨਾਲ ਬਹੁਤ ਸਾਰੀਆਂ ਗਲਤ ਹਰਕਤ ਕੀਤੀਆਂ ਜਾਂਦੀਆਂ ਹਨ ਇਸ ਦਾ
ਖੁਲਾਸਾ ਕਰਦੇ ਹੋਏ ਸਿੰਘਾਂ ਨੇ ਕਿਹਾ ਹੈ ਕਿ ਉਸ ਦੇ ਨਾਲ ਇੰਸਟਾਗ੍ਰਾਮ ਤੇ ਵੀ ਬਹੁਤ ਸਾਰੀਆਂ ਕੁੜੀਆਂ ਨੇ ਗੱਲਬਾਤ ਕੀਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਿਲਕੁਲ ਸੱਚ ਕਹਿ ਰਹੇ ਹਨ ਕੱਲੀ ਪੰਜਾਬੀ ਇੰਡਸਟਰੀ ਵਿੱਚ ਹੀ ਨਹੀਂ ਹਰ ਇੱਕ ਇੰਡਸਟਰੀ ਦੇ ਵਿਚ ਏਦਾਂ ਹੀ ਹੁੰਦਾ ਹੈ ਹਰੇਕ ਕੁੜੀ ਨੂੰ ਕਿਸੇ ਨਾ ਕਿਸੇ ਕੰਮ ਦੇ ਕਿਸੇ ਨਾ ਕਿਸੇ ਟਰੈਕਟਰ ਜਾਂ ਰਾਇਟਰ ਦੇ ਨਾਲ ਕੁਝ ਨਾ ਕੁਝ ਕਰਨਾ ਜ਼ਰੂਰ ਪੈਂਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਧਾਰਨਾ ਖਤਮ ਹੋਣੀ ਚਾਹੀਦੀ ਹੈ ਅਤੇ ਲੜਕੀਆਂ ਨੂੰ ਬਿਲਕੁਲ ਬਰਾਬਰ ਸਮਝਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਨਾਲ ਕੰਮ ਦੇਣ ਦੇ ਬਦਲੇ ਕੋਈ ਗਲਤ
ਕੰਮ ਨਹੀਂ ਹੋਣਾ ਚਾਹੀਦਾ ਇਸਦੇ ਨਾਲ ਹੀ ਸਿੰਘਾਂ ਨੇ ਕਿਹਾ ਹੈ ਕਿ ਖੇਤੀ ਕਾਲੇ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਰਕਾਰ ਦੇ ਵੱਲੋਂ ਤਰ੍ਹਾਂ ਤਰ੍ਹਾਂ ਦੀਆਂ ਤਰੀਕਾਂ ਅੱਗੇ ਪਾਈਆਂ ਜਾ ਰਹੀਆਂ ਹਨ ਇਸ ਲਈ ਉਨ੍ਹਾਂ ਨੂੰ ਕੀ ਨਹੀਂ ਹੈ ਕਿ ਹਾਲੇ ਵੀ ਕਿਤੇ ਕਾਲੇ ਕਾਨੂੰਨ ਵਾਪਸ ਹੋ ਰਹੇ ਹਨ ਪਰ ਜਦੋਂ ਤਕ ਇਹ ਲਿਖਤੀ ਰੂਪ ਵਿੱਚ ਨਹੀਂ ਹੁੰਦਾ ਉਦੋਂ ਤੱਕ ਉਨ੍ਹਾਂ ਨੂੰ ਸਰਕਾਰ ਦੇ ਉੱਪਰ ਕੋਈ ਭਰੋਸਾ ਨਹੀਂ ਹੈ ਇਸ ਲਈ ਜਦੋਂ ਤੱਕ ਸਰਕਾਰ ਲਿਖਤੀ ਰੂਪ ਵਿੱਚ ਇਹ ਕਾਨੂੰਨ ਵਾਪਸ ਨਹੀਂ ਲੈਂਦੀ ਉਨ੍ਹਾਂ ਨੂੰ ਸਰਕਾਰ ਦੇ ਇਰਾਦਿਆਂ ਤੇ ਬਿਲਕੁਲ ਸ਼ੱਕ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।