ਦੋਸਤ ਦੇ ਵਿਆਹ ਤੋਂ ਪਹਿਲਾਂ ਹੋਇਆ ਐਕਸੀਡੈਂਟ ,ਫਿਰ ਵੀ ਦੋਸਤ ਪਹੁੰਚ ਗਿਆ ਆਪਣੇ ਦੋਸਤ ਦੇ ਵਿਆਹ ਵਿੱਚ

Uncategorized

ਸੋਸ਼ਲ ਮੀਡੀਆ ਉੱਤੇ ਅਕਸਰ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਜਿਸ ਦੇ ਬਹੁਤ ਸਾਰੀਆਂ ਸੱਟਾਂ ਲੱਗੀਅਾਂ ਹੋੲੀਅਾਂ ਹਨ ਅਤੇ ਉਸ ਦੇ ਪੱਟੀਆਂ ਵੀ ਲੱਗੀਆਂ ਹੋਈਆਂ ਹਨ ਪਰ ਫਿਰ ਵੀ ਆਪਣੇ ਦੋਸਤ ਦੇ ਵਿਆਹ ਦੇ ਵਿੱਚ ਕਾਫ਼ੀ ਜ਼ਿਆਦਾ ਨੱਚਦਾ ਹੋਇਆ ਦਿਖਾਈ ਦੇ ਰਿਹਾ ਹੈ।ਜਾਣਕਾਰੀ ਮੁਤਾਬਕ ਇਸ ਵਿਅਕਤੀ ਦਾ ਇੱਕ ਹਾਦਸੇ ਵਿੱਚ ਕਾਫ਼ੀ ਜ਼ਿਆਦਾ ਨੁਕਸਾਨ ਹੋਇਆ ਸੀ ਜਿਸ ਤੋਂ ਬਾਅਦ ਇਸ ਨੂੰ ਹਸਪਤਾਲ ਦੇ

ਵਿਚ ਭਰਤੀ ਕਰਵਾਇਆ ਗਿਆ ਜਿਥੇ ਉਸਦਾ ਇਲਾਜ ਚੱਲ ਰਿਹਾ ਸੀ।ਪਰ ਜਦੋਂ ਇਸ ਨੂੰ ਪਤਾ ਚੱਲਿਆ ਕਿ ਉਸ ਦੇ ਦੋਸਤ ਦਾ ਪਿਆ ਹੈ ਤਾਂ ਇਹ ਖੁਸ਼ੀ ਦੇ ਵਿੱਚ ਝੂੰਮ ਉੱਠਿਆ ਅਤੇ ਇਹ ਆਪਣੀ ਖਰਾਬ ਹਾਲਤ ਦੇ ਵਿੱਚ ਹੀ ਆਪਣੇ ਦੋਸਤ ਦੇ ਵਿਆਹ ਦੇ ਵਿੱਚ ਪਹੁੰਚਦਾ ਹੈ ਅਤੇ ਇੱਥੇ ਆ ਕੇ ਕਾਫ਼ੀ ਜ਼ਿਆਦਾ ਨੱਚਦਾ ਹੈ ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ। ਕੁਝ ਲੋਕਾਂ ਵੱਲੋਂ ਇਸ ਵੀਡੀਓ

ਨੂੰ ਦੇਖਣ ਤੋਂ ਬਾਅਦ ਇਸ ਵਿਅਕਤੀ ਅਤੇ ਇਸ ਦੇ ਦੋਸਤ ਦੀ ਦੋਸਤੀ ਦੀ ਤਾਰੀਫ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਇਸੇ ਤਰੀਕੇ ਨਾਲ ਕੁਝ ਅਜੀਬੋ ਗ਼ਰੀਬ ਹਰਕਤਾਂ ਕਰਦੇ ਹਨ ਜਿਸ ਕਾਰਨ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀਆਂ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਵਾਇਰਲ ਵੀ ਹੋ ਜਾਂਦੀਆਂ ਹਨ ਅਤੇ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾਂਦੇ ਹਨ।ਤੁਹਾਡਾ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *