ਇਸ ਕੁੜੀ ਨੇ ਗਾਇਆ ਅਜਿਹਾ ਗੀਤ ਕੇ ਸਭ ਪਾਸੇ ਹੋ ਰਹੀ ਹੈ ਚਰਚਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਨੇ ਵਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਕਿਉਂਕਿ ਸੋਸ਼ਲ ਮੀਡੀਆ ਹੀ ਇੱਕ ਅਜਿਹਾ ਪਲੇਟਫਾਰਮ ਰਹਿ ਗਿਆ ਹੈ ਜਿਸ ਦੇ ਵਿੱਚ ਬਿਨਾਂ ਕਿਸੇ ਖਰਚੇ ਤੋਂ ਲੋਕਾਂ ਵੱਲੋਂ ਆਪਣਾ ਹੁਨਰ ਲੋਕਾਂ ਦੇ ਸਾਹਮਣੇ ਦਿਖਾਇਆ ਜਾਂਦਾ ਹੈ ਅਜਿਹੇ ਵਿੱਚ ਹੀ ਇੱਕ ਵੀਡੀਓ ਸਾਡੇ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਇੱਕ ਲੜਕੀ ਦੇ ਵੱਲੋਂ ਗੱਡੀ ਦੇ ਵਿੱਚ ਬੈਠ ਕੇ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਉਹ ਆਪਣੇ ਮਾਹੀਏ ਦੇ ਨਾਲ ਗੱਲਬਾਤ ਕਰਦੀ ਨਜ਼ਰ ਆਉਂਦੀ ਹੈ ਉਸ ਦੁਆਰਾ ਇਸ ਗੀਤ ਨੂੰ ਬਹੁਤ ਬਾਖ਼ੂਬੀ

ਨਿਭਾਇਆ ਗਿਆ ਹੈ ਅਤੇ ਇਸ ਗੀਤ ਦੇ ਬੋਲ ਲੋਕਾਂ ਦੇ ਦਿਲਾਂ ਨੂੰ ਛੂਹ ਰਹੇ ਹਨ ਇਸ ਗੀਤ ਨੂੰ ਸੁਣਨ ਤੋਂ ਬਾਅਦ ਲੋਕਾਂ ਦੇ ਦੁਬਾਰਾ ਇਸ ਲੜਕੀ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਅਤੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਜਿਨ੍ਹਾਂ ਦੇ ਬੱਚਾ ਜਿੰਨਾ ਜਿਆਦਾ ਹੁਨਰ ਹੈ ਉਨ੍ਹਾਂ ਨੂੰ ਮੌਕਾ ਦੇਣਾ ਚਾਹੀਦਾ ਹੈ ਕਿ ਉਹ ਲੋਕ ਅੱਗੇ ਆ ਕੇ ਆਪਣੇ ਹੁਨਰ ਨੂੰ ਲੋਕਾਂ ਦੇ ਸਾਹਮਣੇ ਉਜਾਗਰ ਕਰ ਸਕਣ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇਸ ਲੜਕੀ ਦੇ ਵੱਲੋਂ ਹੋਰ ਵੀ ਗੀਤ ਗੁਣ ਰਹਿ ਜਾਂਦੇ ਹਨ ਤਾਂ ਜੋ ਇਹ ਲੋਕਾਂ ਦੇ ਸਾਹਮਣੇ ਆਪਣਾ ਹੁਨਰ ਪ੍ਰਗਟ ਕਰ ਸਕੇ ਅਤੇ ਆਉਣ ਵਾਲੇ ਦਿਨਾਂ ਦੇ ਵਿਚ ਇਹ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਲੋਕਾਂ ਦੇ ਸਾਹਮਣੇ ਆ ਸਕੇ ਇਸ ਲੜਕੀ ਦੇ ਗਾਏ ਗੀਤ ਦੀ ਲੋਕਾਂ ਵੱਲੋਂ ਬਹੁਤਿਆਂ ਦਾ ਸ਼ਲਾਘਾ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.