ਫਲਾਈਟ ਦੇ ਮਿਸ ਹੋਣ ਤੇ ਯਾਤਰੀਆਂ ਨੇ ਕੀਤਾ ਏਅਰਪੋਰਟ ਤੇ ਭਾਰੀ ਹੰਗਾਮਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਪਹੁੰਚੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਅੱਜਕੱਲ੍ਹ ਕੋਰੋਨਾ ਕਾਲ ਦੇ ਚਲਦਿਆਂ ਅਤੇ ਬਹੁਤ ਸਾਰੇ ਹੋਰ ਕਾਰਨਾਂ ਦੇ ਕਾਰਨ ਬਹੁਤ ਸਾਰੀਆਂ ਏਅਰ ਪੋਰਟ ਤੇ ਫਲਾਈਟਾਂ ਮਿਸ ਹੋ ਜਾਂਦੀਆਂ ਹਨ ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਜਿਹਾ ਹੀ ਮਾਮਲਾ ਰਾਂਚੀ ਤੋਂ ਸਾਹਮਣੇ ਆ ਰਹੇ ਜਿਥੇ ਕੇਕ ਫਲਾਈਟ ਮਿਸ ਹੋਣ ਦੇ ਕਾਰਨ ਬਹੁਤ ਸਾਰੇ ਮੁਸਾਫ਼ਰਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਜਿਸ ਤੋਂ ਬਾਅਦ ਇਨ੍ਹਾਂ ਲੋਕਾਂ ਦੇ ਵਲੋਂ ਏਅਰਪੋਰਟ ਦੇ ਅੰਦਰ ਹੀ ਪਟਾ ਹੰਗਾਮਾ ਕੀਤਾ ਗਿਆ

ਅਤੇ ਆਪਣੀ ਮੁਸ਼ਕਿਲ ਲੋਕਾਂ ਦੇ ਸਾਹਮਣੇ ਵੀਡੀਓ ਦੇ ਰਾਹੀਂ ਰੱਖੀ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਏਅਰਪੋਰਟ ਦੇ ਉਪਰ ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ ਹੈ ਤੇ ਉਨ੍ਹਾਂ ਦੇ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਸਮੇਂ ਸਿਰ ਆਪਣੇ ਕੰਮਾਂ ਦੇ ਉਪਰ ਪਹੁੰਚਣਾ ਹੈ ਤੇ ਆਪਣੇ ਮੰਜ਼ਲਾਂ ਵੱਲ ਜਾਣਾ ਹੈ ਪਰ ਏਅਰਪੋਰਟ ਦੇ ਉਪਰ ਉਨ੍ਹਾਂ ਦੀ ਫਲਾਈਟ ਮਿਸ ਹੋ ਗਈ ਹੈ ਹੁਣ ਉਨ੍ਹਾਂ ਨੂੰ ਇੱਥੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਦੇ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਇਸ ਦੇ ਲਈ ਵਧੀਆ ਪ੍ਰਬੰਧ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ

ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨ ਬੰਬੇ ਅਤੇ ਉਨ੍ਹਾਂ ਦੀ ਜਲਦੀ ਤੋਂ ਜਲਦੀ ਫਲੈਟ ਚਾਲੂ ਕੀਤੀ ਜਾਣੀ ਚਾਹੀਦੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਮੁਸ਼ਕਲਾਂ ਆਮ ਹੀ ਆਉਂਦੀਆਂ ਰਹਿੰਦੀਆਂ ਹਨ ਕੋਈ ਵੀ ਕਰਮਚਾਰੀ ਜਾਣ ਬੁੱਝ ਕੇ ਅਜਿਹੀਆਂ ਹਰਕਤਾਂ ਨਹੀਂ ਕਰਦੇ ਪਰ ਫਿਰ ਵੀ ਬਹੁਤ ਸਾਰੇ ਲੋਕਾਂ ਦਾ ਇਸ ਮਾਮਲੇ ਵਿੱਚ ਇਨ੍ਹਾਂ ਲੋਕਾਂ ਦੇ ਨਾਲ ਵੀ ਹਮਦਰਦੀ ਜਤਾਈ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.