ਪੈਟਰੋਲ ਹੋਇਆ ਅੱਠ ਰੁਪਏ ਸਸਤਾ, ਲੋਕਾਂ ਵਿੱਚ ਛਾਈ ਖ਼ੁਸ਼ੀ ਦੀ ਲਹਿਰ

Uncategorized

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੇ ਹੀ ਸਿਆਸੀ ਲੀਡਰਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਲੋਕਾਂ ਦੇ ਲਈ ਵੱਡੀਆਂ ਯੋਜਨਾਵਾਂ ਲੈ ਕੇ ਆਉਂਦੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਉਪਰ ਰਾਜ ਕਰ ਸਕੇ ਇਸਦੇ ਨਾਲ ਹੀ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਪੰਜਾਬ ਦੇ ਲੋਕਾਂ ਨੂੰ ਲੁਭਾਉਣ ਦੇ ਲਈ ਦਿੱਲੀ ਦੇ ਵਿੱਚ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸਦੇ ਕਾਰਨ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਉਹ ਦਿੱਲੀ ਦੇ ਵਿੱਚ ਵੱਡੇ ਕੰਮ ਕਰਨਗੇ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਜਿਤਾਉਣਗੇ ਇਸ ਦੇ ਲਈ ਹੀ ਅੱਜ ਅਰਵਿੰਦ ਕੇਜਰੀਵਾਲ ਦੇ ਵੱਲੋਂ ਇਕ ਵੱਡਾ ਐਲਾਨ

ਕਰ ਦਿੱਤਾ ਗਿਆ ਹੈ ਜਿਸਦੇ ਵਿੱਚ ਉਨ੍ਹਾਂ ਦੇ ਵੱਲੋਂ ਦਿੱਲੀ ਦੇ ਵਿੱਚ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਬਹੁਤ ਜ਼ਿਆਦਾ ਰਾਹਤ ਦਿੱਤੀ ਗਈ ਹੈ ਕੇਜਰੀਵਾਲ ਦੇ ਵੱਲੋਂ ਦਿੱਲੀ ਦੇ ਵਿੱਚ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਅੱਠ ਰੁਪਏ ਦੀ ਕਮੀ ਕੀਤੀ ਗਈ ਹੈ ਜਿਸ ਤੋਂ ਬਾਅਦ ਦਿੱਲੀ ਦੇ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ ਦੇਖਣ ਨੂੰ ਮਿਲ ਰਹੀ ਹੈ ਹਰ ਇੱਕ ਵਿਅਕਤੀ ਦੇ ਵੱਲੋਂ ਕੇਜਰੀਵਾਲ ਦੀ ਸਰਾਹਨਾ ਕੀਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਹੀ ਇੱਕ ਅਜਿਹਾ ਮੁੱਖ ਮੰਤਰੀ ਹੈ ਜੋ ਗ਼ਰੀਬਾਂ ਅਤੇ ਆਮ ਲੋਕਾਂ ਦੀ ਸੁਣਦਾ ਹੈ ਅਤੇ ਉਨ੍ਹਾਂ ਦੇ ਦੁੱਖ ਦਰਦ ਸਮਝਦਾ ਹੈ ਕੇਜਰੀਵਾਲ ਵੱਲੋਂ ਕੀਤੇ ਗਏ ਫੈਸਲੇ ਦਾ ਲੋਕਾਂ ਵੱਲੋਂ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੇ ਵੱਲੋਂ ਇਨ੍ਹਾਂ ਸਵਾਗਤ

ਕੀਤਾ ਜਾ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਲੋਕਾਂ ਵੱਲੋਂ ਕੇਜਰੀਵਾਲ ਦੇ ਨਾਲ ਕਿਹੋ ਜਿਹਾ ਸਲੂਕ ਕੀਤਾ ਜਾਂਦਾ ਹੈ ਕਿ ਪੰਜਾਬ ਦੇ ਲੋਕ ਕੇਜਰੀਵਾਲ ਤੇ ਵਿਸ਼ਵਾਸ ਕਰਕੇ ਉਸ ਨੂੰ ਜਿਤਾਉਂਦੇ ਹਨ ਜਾਂ ਫਿਰ ਪੰਜਾਬ ਦੇ ਲੋਕ ਪਹਿਲਾਂ ਵਾਂਗ ਹੀ ਕਾਂਗਰਸ ਜਾਂ ਅਕਾਲੀ ਦਲ ਦੇ ਹੱਥ ਹੀ ਆਪਣੀ ਵਾਂਗਡੋਰ ਦਿੰਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਹਰ ਇੱਕ ਵਿਅਕਤੀ ਵੱਲੋਂ ਕੇਜਰੀਵਾਲ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਤੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.