ਮਨਜਿੰਦਰ ਸਿੰਘ ਸਿਰਸਾ ਤੇ ਪਰਮਿੰਦਰ ਸਿੰਘ ਬਰਾਡ਼ ਹੋਏ ਭਾਜਪਾ ਵਿੱਚ ਸ਼ਾਮਲ

Uncategorized

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਪੰਜਾਬ ਦੇ ਬਹੁਤ ਵੱਡੇ ਨੇਤਾ ਇੱਕ ਦੂਜੇ ਦੀਆਂ ਪਾਰਟੀਆਂ ਵਿੱਚ ਫੇਰਬਦਲ ਕਰ ਰਹੇ ਹਨ ਕਿਉਂਕਿ ਹਰੇਕ ਪਾਰਟੀ ਦੇ ਹਰੇਕ ਆਗੂ ਨੂੰ ਟਿਕਟ ਚਾਹੀਦੀ ਹੈ ਅਤੇ ਜਿਸ ਵੀਹ ਵਿਅਕਤੀ ਨੂੰ ਪਾਰਟੀ ਦੇ ਪੇਚ ਆਪਣੀ ਟਿਕਟ ਪੱਕੀ ਨਹੀਂ ਦਿਸਦੀ ਉਹ ਮੌਕਾ ਬਚਾ ਕੇ ਦੂਜੀ ਪਾਰਟੀ ਵਿੱਚ ਚਲਾ ਜਾਂਦਾ ਹੈ ਅਤੇ ਉਸ ਪਾਰਟੀ ਦੇ ਵੱਲੋਂ ਟਿਕਟ ਹਾਸਲ ਕਰਨ ਦੀ ਕੋਸ਼ਿਸ਼ ਕਰਦਾ ਹੈ ਅਜਿਹੇ ਮਾਮਲੇ ਵਿਚ ਹੀ ਇਕ ਵੱਡਾ ਧਮਾਕਾ ਹੋਇਆ ਹੈ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕੀ ਮਨਜਿੰਦਰ ਸਿੰਘ ਸਿਰਸਾ ਜੋ ਕੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਉਹ ਹੁਣ ਭਾਜਪਾ ਦੇ ਵਿੱਚ ਸ਼ਾਮਲ ਹੋ ਗਏ ਹਨ ਇਹ ਖਬਰ ਸਾਹਮਣੇ ਆਉਂਦਿਆਂ ਹੀ ਪੰਜਾਬ ਦੀ

ਸਿਆਸਤ ਦੇ ਵਿੱਚ ਵੱਡਾ ਝਟਕਾ ਲੱਗਿਆ ਹੈ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਮਨਜਿੰਦਰ ਸਿੰਘ ਸਿਰਸਾ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਐਸ ਓ ਆਈ ਦੇ ਪ੍ਰਧਾਨ ਰਹੇ ਪਰਮਿੰਦਰ ਸਿੰਘ ਬਰਾੜ ਵੀਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਇਨ੍ਹਾਂ ਦੋਵਾਂ ਸਿੱਖ ਚਿਹਰਿਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਨਾਲ ਭਾਜਪਾ ਮਜ਼ਬੂਤ ਹੋਈ ਹੈ ਅਤੇ ਇਸ ਦੇ ਨਾਲ ਕਿਸਾਨਾਂ ਅਤੇ ਹੋਰ ਆਮ ਲੋਕਾਂ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਸਾਰੇ ਹੀ ਲੋਕਾਂ ਦੇ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ ਜੇਕਰ ਇਸ ਤਰ੍ਹਾਂ ਹੀ ਸਿੱਖ ਚਿਹਰੇ ਹੁਣ ਭਾਜਪਾ ਦੇ ਨਾਲ ਜੁੜਦੇ ਜਾਣਗੇ ਤਾਂ ਭਾਜਪਾ ਪੰਜਾਬ ਦੇ ਵਿੱਚ ਮਜ਼ਬੂਤ ਹੁੰਦੀ ਜਾਵੇਗੀ ਅਤੇ ਭਾਜਪਾ ਦਾ ਜੋ ਰਾਜਨੀਤਕ ਸਟੰਟ ਹੈ ਕਿ ਉਹ ਪੰਜਾਬ ਦੇ ਉੱਪਰ ਆਪਣਾ ਰਾਜ ਕਰਨਾ ਚਾਹੁੰਦੀ ਹੈ ਉਹ ਉਸ ਦੇ ਵਿਚ ਕਾਮਯਾਬ ਹੋ ਜਾਵੇਗੀ ਇਸ

ਦੇ ਲਈ ਲੋਕਾਂ ਵੱਲੋਂ ਪਰਮਿੰਦਰ ਸਿੰਘ ਬਰਾੜ ਅਤੇ ਮਨਜਿੰਦਰ ਸਿੰਘ ਸਿਰਸਾ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਾਰੇ ਹੀ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਲੋਕ ਸਿਰਫ਼ ਟਿਕਟਾਂ ਦੇ ਭੁੱਖੇ ਹਨ ਅਤੇ ਟਿਕਟ ਜਿੰਦਰੇ ਨੂੰ ਮਿਲਦੀ ਹੈ ਅਤੇ ਪੈਸਾ ਮਿਲਦਾ ਹੈ ਉੱਧਰ ਹੀ ਚਲੇ ਜਾਂਦੇ ਹਨ ਇਸ ਦੇ ਲਈ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਦੇਖਣਾ ਹੋਵੇਗਾ ਕਿ ਪੰਜਾਬ ਦੇ ਲੋਕਾਂ ਵੱਲੋਂ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਕੀ ਸਲੂਕ ਕੀਤਾ ਜਾਂਦਾ ਹੈ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.