ਹੁਣੇ ਹੁਣੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਇਆ ਭਾਰੀ ਵਾਧਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਦੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੱਥੇ ਬੱਚਾ ਸਰਕਾਰ ਦੇ ਵੱਲੋਂ ਹਰ ਰੋਜ਼ ਅਜਿਹੇ ਐਲਾਨ ਕੀਤੇ ਗਏ ਹਨ ਜਿਹਦੇ ਵਿਚ ਕੇ ਲੋਕਾਂ ਨੂੰ ਵੱਡੇ ਵੱਡੇ ਝਟਕੇ ਲੱਗ ਰਹੇ ਹਨ ਕਿਉਂਕਿ ਸਰਕਾਰ ਦੇ ਵੱਲੋਂ ਆਏ ਦਿਨ ਮਹਿੰਗਾਈ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ ਕਿਉਂਕਿ ਹਰ ਇਕ ਚੀਜ਼ ਦਾ ਰੇਟ ਸਰਕਾਰ ਦੇ ਵੱਲੋਂ ਵਧਾਇਆ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਕੋਰੋਨਾ ਕਾਲ ਦੇ ਵਿੱਚ ਆਈ ਮੰਦੀ ਦੇ ਕਾਰਨ ਇਹ ਸਾਰਾ ਕੁਝ ਹੋ ਰਿਹਾ ਹੈ ਸਰਕਾਰ ਦੁਆਰਾ ਹੁਣ ਗੈਸ ਸਿਲੰਡਰਾਂ ਦੀਆਂ ਕੀਮਤਾਂ ਬਹੁਤ ਜ਼ਿਆਦਾ ਵਧਾ ਦਿੱਤੇ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਇੱਕ ਗ਼ਰੀਬ ਵਿਅਕਤੀ ਨੂੰ ਹੁਣ ਗੈਸ ਸਿਲੰਡਰ ਲੈਣਾ ਬਹੁਤ ਜ਼ਿਆਦਾ ਮੁਸ਼ਕਲ ਹੋ ਰਿਹਾ ਹੈ ਕਿਉਂਕਿ

ਇੰਨੀ ਜ਼ਿਆਦਾ ਮਹਿੰਗਾਈ ਦੇ ਵਿੱਚ ਕਿਸੇ ਵੀ ਆਮ ਵਿਅਕਤੀ ਦੇ ਵੱਲੋਂ ਇਹ ਗੈਸ ਸਿਲੰਡਰ ਖਰੀਦਣਾ ਬਹੁਤ ਮੁਸ਼ਕਲ ਹੈ ਇਸ ਲਈ ਲੋਕਾਂ ਦੁਆਰਾ ਸਰਕਾਰ ਨੂੰ ਗੁਜ਼ਾਰਿਸ਼ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਗੈਸ ਸਿਲੰਡਰਾਂ ਦੀ ਕੀਮਤਾਂ ਨੂੰ ਜਲਦੀ ਤੋਂ ਜਲਦੀ ਘਟਾਇਆ ਜਾਵੇ ਤਾਂ ਜੋ ਆਮ ਗ਼ਰੀਬ ਲੋਕ ਵੀ ਸਸਤੀ ਅਤੇ ਚੰਗੀ ਰੋਟੀ ਖਾ ਕਰ ਸਕਣ ਪਰ ਸਰਕਾਰ ਦੇ ਵੱਲੋਂ ਇਨ੍ਹਾਂ ਗੱਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਆਏ ਦਿਨ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿਚ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਜਾਂਦੀਆਂ ਹਨ ਇਨ੍ਹਾਂ ਕੀਮਤਾਂ ਦੇ ਕਾਰਨ ਆਮ

ਲੋਕਾਂ ਨੂੰ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਗ਼ਰੀਬ ਲੋਕਾਂ ਦੇ ਘਰਾਂ ਦੇਹ ਵਿਚ ਰੋਟੀ ਤਕ ਪੱਕਣੀ ਔਖੀ ਹੋ ਗਈ ਹੈ ਹਰ ਇੱਕ ਵਿਅਕਤੀ ਨੂੰ ਆਪਣੇ ਆਸਾਮ ਸਵੇਰੇ ਦੀ ਰੋਟੀ ਦਾ ਫ਼ਿਕਰ ਲੱਗਿਆ ਰਹਿੰਦਾ ਹੈ ਕਿਉਂਕਿ ਮਹਿੰਗਾਈ ਬਹੁਤ ਜ਼ਿਆਦਾ ਹੋਣ ਦੇ ਕਾਰਨ ਲੋਕਾਂ ਨੂੰ ਪੂਰੀਆਂ ਚੀਜ਼ਾਂ ਨਹੀਂ ਬਣ ਸਕਦੀਆਂ ਇਸ ਲਈ ਲੋਕਾਂ ਦੁਆਰਾ ਥੋੜ੍ਹਾ ਬਹੁਤਾ ਖਾਣਾ ਕਰ ਕੇ ਹੀ ਗੁਜ਼ਾਰਾ ਕੀਤਾ ਜਾ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਇਨ੍ਹਾਂ ਮੁਸ਼ਕਲਾਂ ਨੂੰ ਦੇਖਦੇ ਹੋਏ ਕਿ ਫ਼ੈਸਲੇ ਲਏ ਜਾਂਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.