ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸ ਦੇ ਵਿੱਚ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਕਿਉਂਕਿ ਬਹੁਤ ਸਾਰੇ ਸਰਕਾਰੀ ਕਰਮਚਾਰੀਆਂ ਦੇ ਵੱਲੋਂ ਆਪਣੇ ਅਹੁਦਿਆਂ ਦਾ ਗਲਤ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਬਹੁਤ ਸਾਰੇ ਆਮ ਲੋਕਾਂ ਦੇ ਨਾਲ ਬਹੁਤ ਜ਼ਿਆਦਾ ਧੱਕੇਸ਼ਾਹੀ ਕੀਤੀ ਜਾਂਦੀ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਵਿਚ ਇਕ ਆਰ ਟੀ ਓ ਸੰਤੋਸ਼ ਕੁਮਾਰ ਦੁਆਰਾ ਇਕ ਨੌਜਵਾਨ ਦੇ ਨਾਲ ਬਹੁਤ ਜ਼ਿਆਦਾ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਇਹ ਆਰਟੀਓ ਆਪਣੇ ਦਫਤਰ ਦੇ ਅੱਗੇ ਬਾਹਰ ਧੁੱਪ ਸੇਕ ਰਿਹਾ ਸੀ ਉਸ ਸਮੇਂ ਹੀ ਇੱਕ ਨੌਜਵਾਨ
ਇਹਦੇ ਕੋਲ ਆਉਂਦਾ ਹੈ ਅਤੇ ਇਸਦੇ ਨਾਲ ਕੋਈ ਗੱਲਬਾਤ ਕਰਦਾ ਹੈ ਤਾਂ ਇਹ ਆਰਟੀਓ ਸਾਫ਼ ਕਹਿੰਦਾ ਹੋਇਆ ਨਜ਼ਰ ਆਉਂਦਾ ਹੈ ਕਿ ਉਹ ਉਸ ਦੇ ਉੱਪਰ ਕੇਸ ਪੁਆ ਦੇਵੇਗਾ ਇਹ ਆਰਤੀ ਉਸ ਨੂੰ ਕਹਿੰਦਾ ਹੋਇਆ ਨਜ਼ਰ ਆਉਂਦਾ ਹੈ ਕਿ ਉਹ ਉਸ ਦੀ ਗੱਡੀ ਦੇ ਵਿੱਚ ਸੌ ਗ੍ਰਾਮ ਗਾਂਜਾ ਰਖਵਾ ਦੇਵੇਗਾ ਅਤੇ ਇਸ ਤੋਂ ਬਾਅਦ ਪੁਲਸ ਨੂੰ ਉਸ ਤੋਂ ਫੜਵਾ ਕੇ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਵਾ ਦੇਵੇਗਾ ਜਿਸ ਤੋਂ ਬਾਅਦ ਇਹ ਨੌਜਵਾਨ ਉਥੋਂ ਚਲਾ ਜਾਂਦਾ ਹੈ ਪਰ ਇਸ ਨੌਜਵਾਨ ਦੇ ਵੱਲੋਂ ਇਸ ਆਰ ਡੀ ਓ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਇਹ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਇਸ ਆਰ ਟੀ ਓ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੱਸ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।