ਡੀ ਜੇ ਉੱਪਰ ਗੀਤ ਲਗਵਾਉਣ ਨੂੰ ਲੈ ਕੇ ਬਰਾਤੀਆਂ ਅਤੇ ਘਰਵਾਲਿਆਂ ਦੇ ਵਿਚ ਹੋਈ ਝੜਪ ,ਦੇਖੋ ਕਿਵੇਂ ਚੱਲੀਆਂ ਕੁਰਸੀਆਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਬੀਲ ਦੇ ਵਿੱਚ ਬਹੁਤ ਸਾਰੇ ਨੌਜਵਾਨ ਲੋਕਾਂ ਦੇ ਵੱਲੋਂ ਅਜਿਹੇ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਬਹੁਤ ਸਾਰੇ ਲੋਕ ਅੱਜਕੱਲ੍ਹ ਆਪਣੇ ਵਿਆਹਾਂ ਦੇ ਵਿਚ ਡੀ ਜੇ ਦਾ ਪ੍ਰਬੰਧ ਕਰਦੇ ਹਨ ਅਤੇ ਪਰ ਅੱਜਕੱਲ੍ਹ ਜ਼ਿਆਦਾਤਰ ਇਹ ਡੀਜੇ ਲੜਾਈ ਦਾ ਕਾਰਨ ਬਣਦੇ ਹਨ ਅਜਿਹਾ ਹੀ ਮਾਮਲਾ ਫਤਿਹਪੁਰ ਤੋਂ ਸਾਹਮਣੇ ਆ ਰਿਹਾ ਹੈ ਜੋ ਕਿ ਉੱਤਰ ਪ੍ਰਦੇਸ਼ ਦੇ ਵਿੱਚ ਹੈ ਇਕ ਵਿਆਹ ਦੇ ਵਿੱਚ ਜਦੋਂ ਡੀ ਜੇ ਵਾਲੇ ਦੁਬਾਰਾ ਗੀਤ ਲਗਾਏ ਜਾ ਰਹੇ ਸਨ ਤਾਂ ਬਰਾਤੀ ਅਤੇ ਘਰਵਾਲਿਆਂ ਦੇ ਵਿਚਕਾਰ ਕਹਾ ਸੁਣੀ ਹੋ ਗਈ ਇਹ ਕਾਸ਼ਣੀ ਇੰਨੀ ਜ਼ਿਆਦਾ ਵਧ ਗਈ ਕਿ

ਇਨ੍ਹਾਂ ਦੇ ਵਿੱਚ ਬਹੁਤ ਜ਼ਿਆਦਾ ਝੜਪ ਹੋ ਗਈ ਅਤੇ ਉੱਥੇ ਪਈਆਂ ਕੁਰਸੀਆਂ ਇੱਕ ਦੂਜੇ ਦੇ ਮਾਰਨ ਲੱਗੇ ਇਸ ਤੋਂ ਬਾਅਦ ਇਨ੍ਹਾਂ ਦੇ ਵਿੱਚ ਬਹੁਤ ਜ਼ਿਆਦਾ ਕੁੱ ਟ ਮਾ ਰ ਵੀ ਹੋਈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵੇਖੀ ਜਾ ਸਕਦੀ ਹੈ ਇਸ ਵੀਡੀਓ ਦੇ ਵਿਚ ਇਕ ਔਰਤ ਦੇ ਦੁਆਰਾ ਇਹ ਵੀਡੀਓ ਬਣਾਈ ਗਈ ਹੈ ਅਤੇ ਇਸ ਵੀਡੀਓ ਵਿੱਚ ਬਹੁਤ ਸਾਰੇ ਨੌਜਵਾਨ ਆਪਸ ਵਿੱਚ ਲੜ ਰਹੇ ਹਨ ਅਤੇ ਇਕ ਦੂਜੇ ਤੇ ਕੁਰਸੀਆਂ ਮਾਰ ਰਹੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੁਆਰਾ ਇਨ੍ਹਾਂ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.