ਕੀ ਸਿੱਧੂ ਮੂਸੇਵਾਲਾ ਵਿਧਾਇਕ ਬਣ ਕੇ ਬਦਲ ਦੇਵੇਗਾ ਪੰਜਾਬ ?

Uncategorized

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦਾ ਸਿਆਸਤੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ ਤੇ ਬਹੁਤ ਸਾਰੇ ਨੇਤਾਵਾਂ ਦੇ ਵੱਲੋਂ ਅਜਿਹੇ ਕੰਮ ਕੀਤੇ ਜਾ ਰਹੇ ਹਨ ਕਿ ਉਹ ਦੂਜੀਆਂ ਪਾਰਟੀਆਂ ਨੂੰ ਹੇਠਾਂ ਸੁੱਟ ਕੇ ਆਪਣੀ ਪਾਰਟੀ ਨੂੰ ਅੱਗੇ ਲਿਆ ਸਕਣ ਅਜਿਹੇ ਵਿੱਚ ਹੀ ਕਾਂਗਰਸ ਦੇ ਵੱਲੋਂ ਇਕ ਵੱਡਾ ਦਾਅ ਖੇਡਿਆ ਗਿਆ ਜਿਸ ਦੇ ਵਿਚ ਉਨ੍ਹਾਂ ਨੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਮੱਚ ਗਈ ਹੈ ਅਤੇ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਕੀ ਇਹ ਸਿੱਧੂ ਮੂਸੇ ਵਾਲੇ ਦੁਆਰਾ ਚੰਗਾ ਕੰਮ ਨਹੀਂ ਕੀਤਾ ਗਿਆ ਹੈ ਹਰ ਇੱਕ ਵਿਅਕਤੀ ਦੁਆਰਾ ਸਿੱਧੂ ਮੂਸੇਵਾਲੇ ਨੂੰ ਲਾਹਨਤਾਂ ਪਾਈਆਂ

ਜਾ ਰਹੀਆਂ ਹਨ ਕਿਉਂਕਿ ਹਰ ਇੱਕ ਵਿਅਕਤੀ ਕਾਂਗਰਸ ਪਾਰਟੀ ਤੋਂ ਬਹੁਤ ਨਾਰਾਜ਼ ਹੈ ਅਤੇ ਸਿੱਧੂ ਮੂਸੇਵਾਲਾ ਦੁਬਾਰਾ ਇਸ ਪਾਰਟੀ ਦੇ ਵਿੱਚ ਜਾਣ ਤੋਂ ਬਾਅਦ ਉਸ ਨੂੰ ਚਾਹੁਣ ਵਾਲੇ ਬਹੁਤ ਸਾਰੇ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਹ ਸਿੱਧੂ ਮੂਸੇਵਾਲੇ ਨੂੰ ਬਹੁਤ ਚੰਗਾ ਇਨਸਾਨ ਸਮਝਦੇ ਸਨ ਪਰ ਉਸ ਦੇਸ਼ ਫੈਸਲੇ ਦੇ ਨਾਲ ਉਨ੍ਹਾਂ ਦੇ ਦਿਲਾਂ ਨੂੰ ਬਹੁਤ ਦਰਦ ਹੋਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲੇ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਇਸ ਦੇ ਨਾਲ ਹੀ ਸਿੱਧੂ ਮੂਸੇਵਾਲੇ ਵੱਲੋਂ ਬਹੁਤ ਸਾਰੇ ਅਜਿਹੇ ਗੀਤ ਗਾਏ ਗਏ ਹਨ ਜਿਨ੍ਹਾਂ ਦੇ ਜਵਾਬ ਉਨ੍ਹਾਂ ਨੇ ਹਾਲੇ ਤੱਕ ਨਹੀਂ ਦਿੱਤੇ ਪਰ ਹੁਣ ਸਿੱਧੂ ਮੂਸੇਵਾਲੇ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਹਰ ਕਾਨਫਰੰਸ ਦੇ ਵਿੱਚ ਜਾਣਾ

ਪਿਆ ਕਰੇਗਾ ਅਤੇ ਜਵਾਬਦੇਹ ਹੋਣਾ ਪਵੇਗਾ ਅਤੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਵੀ ਲੋਕਾਂ ਤੋਂ ਵੋਟਾਂ ਮੰਗਣੀਆਂ ਪੈਣਗੀਆਂ ਜਿਥੇ ਕਿ ਲੋਕਾਂ ਦੁਆਰਾ ਉਸ ਨੂੰ ਬਹੁਤ ਸਾਰੇ ਸਵਾਲ ਪੁੱਛੇ ਜਾਣਗੇ ਹੁਣ ਦੇਖਣਾ ਹੋਵੇਗਾ ਕਿ ਸਿੱਧੂ ਮੂਸੇ ਵਾਲੇ ਦੁਆਰਾ ਲੋਕਾਂ ਦੇ ਨਾਲ ਕਿਵੇਂ ਗੱਲਬਾਤ ਕੀਤੀ ਜਾਂਦੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੁਆਰਾ ਸਿੱਧੂ ਮੂਸੇਵਾਲਾ ਮੈਨੂੰ ਜ਼ਿਆਦਾਤਰ ਲਾਹਨਤਾਂ ਵੀ ਪਾਈਆਂ ਜਾਂਦੀਆਂ ਹਨ ਕਿਉਂਕਿ ਕਾਂਗਰਸ ਪਾਰਟੀ ਤੋਂ ਪੰਜਾਬ ਦੇ ਲੋਕ ਪਹਿਲਾਂ ਹੀ ਦੁਖੀ ਹਨ ਅਤੇ ਹੁਣ ਸਿੱਧੂ ਮੂਸੇਵਾਲੇ ਦੇ ਜਾਣ ਦੇ ਨਾਲ ਲੋਕ ਸਿੱਧੂ ਮੂਸੇਵਾਲੇ ਦੇ ਵੀ ਖ਼ਿਲਾਫ਼ ਹੋ ਗਏ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.