ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਉੱਪਰ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਕਿਉਂਕਿ ਇਨ੍ਹਾਂ ਵੀਡੀਓਜ਼ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਘਿਨਾਉਣੇ ਕੰਮ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਲਈ ਸਾਰੀ ਉਮਰ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਇਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਪਿਤਾ ਦੇ ਵੱਲੋਂ ਆਪਣੀ ਹੀ ਧੀ ਦੇ ਨਾਲ ਬ ਲਾ ਤ ਕਾ ਰ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕੇਸ ਦੀ ਇਹ ਤਿੰਨ ਨਾਬਾਲਗ ਹੈ ਅਤੇ ਇਸ ਦੀ ਉਮਰ ਸੋਲ਼ਾਂ ਸਾਲ ਹੈ ਜਦੋਂ ਇਸ ਕੁੜੀ ਦੇ ਨਾਲ ਇਸ ਪਿਤਾ ਨੇ ਇਹ ਗਲਤ ਕੰਮ ਕੀਤਾ ਸੀ ਤਾਂ ਇਸ ਨੇ ਕਿਸੇ ਨੂੰ ਨਹੀਂ ਦੱਸਿਆ ਪਰ ਜਦੋਂ ਕੁਝ ਮਹੀਨਿਆਂ ਦੇ
ਬਾਅਦ ਇਸ ਦੇ ਪੇਟ ਵਿੱਚ ਦਰਦ ਹੋਇਆ ਤਾਂ ਜਦੋਂ ਇਸਦਾ ਹਸਪਤਾਲ ਦੇ ਵਿਚ ਜਾ ਕੇ ਚੈਕਅੱਪ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਦੱਸਿਆ ਕਿ ਇਹ ਪੰਜ ਮਹੀਨਿਆਂ ਦੀ ਗਰਭਵਤੀ ਹੈ ਇਸ ਤੋਂ ਬਾਅਦ ਇਸ ਦੇ ਸਾਰੇ ਹੀ ਪਰਿਵਾਰ ਦੇ ਹੋਸ਼ ਉੱਡ ਗਏ ਅਤੇ ਸ਼ਰਨ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਕੁਝ ਮਹੀਨੇ ਪਹਿਲਾਂ ਇਸ ਦੇ ਨਾਲ ਇਹ ਗਲਤ ਕੰਮ ਕੀਤਾ ਸੀ ਜਿਸ ਤੋਂ ਬਾਅਦ ਇਹ ਗਰਭਵਤੀ ਹੋਈ ਹੈ ਹੁਣ ਇਸ ਲੜਕੀ ਦੇ ਬਿਆਨਾਂ ਦੇ ਆਧਾਰ ਤੇ ਇਸ ਤੇ ਪਿਤਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲੀਸ ਦੁਆਰਾ ਇਸ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਲੋਕਾਂ ਦੁਆਰਾ ਇਸ ਲੜਕੀ ਦੇ ਨਾਲ ਇਨਸਾਫ ਦੀ ਮੰਗ ਕੀਤੀ ਜਾ ਰਹੀ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਬੱਚੀ ਨੂੰ
ਇਨਸਾਫ਼ ਮਿਲਣਾ ਚਾਹੀਦਾ ਹੈ ਕਿਉਂਕਿ ਉਸ ਦੇ ਪਿਤਾ ਨੇ ਹੀ ਇਸ ਦੇ ਨਾਲ ਅਜਿਹਾ ਘਿਨੌਣਾ ਕੰਮ ਕੀਤਾ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਲੜਕੀ ਇਸ ਦੀ ਮਾਂ ਦੀ ਪਹਿਲੇ ਪਤੀ ਦੀ ਸੰਤਾਨ ਹੈ ਇਸ ਲੜਕੀ ਦੇ ਅਸਲੀ ਪਿਤਾ ਦੀ ਮੌਤ ਹੋ ਚੁੱਕੀ ਹੈ ਦੇਸ਼ ਦੀ ਮਾਣ ਇਸ ਤੋਂ ਬਾਅਦ ਦੂਜਾ ਵਿਆਹ ਕਰਵਾਇਆ ਸੀ ਜਿਸ ਤੋਂ ਬਾਅਦ ਦੂਜੇ ਪਿਤਾ ਨੇ ਇਸਦੀ ਲੜਕੀ ਦੇ ਨਾਲ ਅਜਿਹਾ ਕੰਮ ਕੀਤਾ ਹੈ ਹੁਣ ਲੋਕਾਂ ਵੱਲੋਂ ਵੀ ਇਸ ਵਿਅਕਤੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਪੁਲਸ ਦੁਆਰਾ ਮੰਗ ਕੀਤੀ ਜਾ ਰਹੀ ਹੈ ਕਿ ਇਸ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।