ਸੜਕ ਦੇ ਵਿਚਕਾਰ ਦੋ ਔਰਤਾਂ ਨੇ ਕੀਤਾ ਜ਼ਬਰਦਸਤ ਹੰਗਾਮਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੀਆਂ ਹਰਕਤਾਂ ਕੀਤੀਆਂ ਅਧਿਐਨ ਜਿਸਦੇ ਕਾਰਨ ਉਹ ਸੋਸ਼ਲ ਮੀਡੀਆ ਤੇ ਬਹੁਤਿਆਂ ਦਾ ਵਾਇਰਲ ਹੋ ਜਾਂਦੇ ਹਨ ਅਜਿਹਾ ਹੀ ਇੱਕ ਵੀਡਿਓ ਮੰਡੀ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਦੋ ਅੌਰਤਾਂ ਚੌਕ ਦੇ ਵਿੱਚ ਆਪਸ ਦੇ ਵਿੱਚ ਭਿਡ਼ ਗਈਆਂ ਜਿਸ ਤੋਂ ਬਾਅਦ ਇਨ੍ਹਾਂ ਦੋਨਾਂ ਦੇ ਵੱਲੋਂ ਇੰਨਾ ਜ਼ਿਆਦਾ ਹੰਗਾਮਾ ਕੀਤਾ ਗਿਆ ਕਿ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਵੀਡੀਓ ਬਣਾ ਲਈ ਗਈ ਅਤੇ ਇਸ ਤੋਂ ਬਾਅਦ ਉਥੋਂ ਦੀ ਟ੍ਰੈਫਿਕ ਪੁਲਸ ਨੇ ਇਨ੍ਹਾਂ ਦੋਨਾਂ ਔਰਤਾਂ ਦੇ ਚਲਾਨ ਕੱਟ ਦਿੱਤੇ ਕਿਉਂਕਿ ਇਨ੍ਹਾਂ ਨੇ ਪਬਲਿਕ ਪਲੇਸ ਦੇ ਉੱਪਰ ਇਹ ਹੰਗਾਮਾ ਕੀਤਾ ਸੀ ਜਿਸ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਇਸ ਤੋਂ

ਬਾਅਦ ਪੁਲਸ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ ਕਿਉਂਕਿ ਇਨ੍ਹਾਂ ਨੇ ਬਹੁਤ ਸਾਰੇ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਹੈ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਔਰਤਾਂ ਦਾ ਪਹਿਲਾਂ ਤੋਂ ਹੀ ਘਰੇਲੂ ਵਿਵਾਦ ਚੱਲ ਰਿਹਾ ਸੀ ਜਿਸ ਦੇ ਕਾਰਨ ਇਨ੍ਹਾਂ ਦੀ ਕੋਰਟ ਦੇ ਵਿੱਚ ਪੇਸ਼ੀ ਸੀ ਅਤੇ ਪੇਸ਼ੀ ਤੋਂ ਬਾਅਦ ਇਨ੍ਹਾਂ ਦੋਹਾਂ ਔਰਤਾਂ ਨੇ ਚੌਂਕੜੇ ਵਿੱਚ ਜਾ ਕੇ ਇੱਕ ਦੂਜੇ ਨੂੰ ਬੁਰਾ ਭਲਾ ਬੋਲਣਾ ਸ਼ੁਰੂ ਕਰ ਦਿੱਤਾ ਹੈ ਇੱਥੇ ਇਸ ਤੋਂ ਬਾਅਦ ਇਨ੍ਹਾਂ ਦੀ ਲੜਾਈ ਇੰਨੀ ਜ਼ਿਆਦਾ ਵਧ ਗਈ ਕਿ ਹੱਥੋਪਾਈ ਤੱਕ ਉਤਾਰੂ ਹੋ ਗਈਆਂ ਇਸ ਤੋਂ ਬਾਅਦ ਇਨ੍ਹਾਂ ਦੋਵਾਂ ਨੇ ਇੱਕ ਦੂਜੇ ਦੇ ਵਾਲ ਫੜ ਲਏ ਅਤੇ ਲੋਕਾਂ ਨੇ ਨਾਲੋਂ ਛੁਡਾਉਣ ਦੀ ਕੋਸ਼ਿਸ਼ ਵੀ ਕੀਤੀ ਪਰ

ਇਨ੍ਹਾਂ ਨੇ ਕਿਸੇ ਦੀ ਇੱਕ ਨਾ ਸੁਣੀ ਇਸ ਤੋਂ ਬਾਅਦ ਉਥੇ ਖੜ੍ਹੀ ਟਰੈਫਿਕ ਪੁਲੀਸ ਨੇ ਇਨ੍ਹਾਂ ਦੋਹਾਂ ਔਰਤਾਂ ਨੂੰ ਫੜ ਕੇ ਮੰਡੀ ਥਾਣੇ ਵਿੱਚ ਲੈ ਗਏ ਅਤੇ ਇਨ੍ਹਾਂ ਦੋਵਾਂ ਦਾ ਅੈਲਾਨ ਕਰ ਦਿੱਤਾ ਇਸ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਛੱਡ ਦਿੱਤਾ ਗਿਆ ਹੈ ਅਤੇ ਹੁਣ ਲੋਕਾਂ ਦੁਆਰਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਔਰਤਾਂ ਦੇ ਕਾਰਨ ਹੀ ਸਮਾਜ ਦੇ ਵਿੱਚ ਔਰਤਾਂ ਨਾਲ ਖ਼ਰਾਬ ਹੁੰਦਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.