ਸਿੱਧੂ ਮੂਸੇਵਾਲੇ ਨੇ ਦਿੱਤਾ ਲੋਕਾਂ ਨੂੰ ਇਹ ਠੋਕਵਾਂ ਜਵਾਬ

Uncategorized

ਜਦੋਂ ਤੋਂ ਸਿੱਧੂ ਮੁਸੇਵਾਲਾ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਲ ਹੋਏ ਹਨ ਤਾਂ ਸੋਸ਼ਲ ਮੀਡੀਆ ਦੇ ਉਪਰ ਇਕ ਭੂਚਾਲ ਜਿਹਾ ਆਇਆ ਹੋਇਆ ਹੈ ਲੋਕਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਬਾਰੇ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਉਸ ਪਾਰਟੀ ਦੇ ਨਾਲ ਹੀ ਰਲ ਗਿਆ ਹੈ ਜਿਸ ਨੇ ਕਿ ਸਿੱਖਾਂ ਦਾ ਕਤਲੇਆਮ ਕੀਤਾ ਹੈ ਇਸ ਤੋਂ ਇਲਾਵਾ ਲੋਕਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਬਹੁਤ ਵੱਡੀਆਂ ਵੱਡੀਆਂ ਗੱਲਾਂ ਕਰਿਆ ਕਰਦਾ ਸੀ ਅਤੇ ਲੀਡਰਾਂ ਦੇ ਬਾਰੇ ਵੀ ਬਹੁਤ ਵੱਡੀਆਂ ਗੱਲਾਂ ਕਰਿਆ ਕਰਦਾ ਸੀ ਪਰ ਅੱਜ ਉਹ ਉਸੇ ਪਾਰਟੀ ਦੇ ਨਾਲ ਹੀ ਜਾ ਰਿਹਾ ਹੈ ਜੋ ਕਿ ਪੰਜਾਬ ਦੇ ਲੋਕਾਂ ਦੀ ਸ਼ੁਰੂ ਤੋਂ ਹੀ ਦੁਸ਼ਮਣ ਰਹੀ ਹੈ ਇਸਦੇ ਨਾਲ ਹੀ ਅੱਜ ਸਿੱਧੂ

ਮੂਸੇਵਾਲੇ ਵੱਲੋਂ ਲਾਈਵ ਹੋ ਕੇ ਲੋਕਾਂ ਦੀਆਂ ਇਨ੍ਹਾਂ ਗੱਲਾਂ ਦਾ ਜਵਾਬ ਦਿੱਤਾ ਗਿਆ ਅਤੇ ਉਸ ਦਾ ਕਹਿਣਾ ਹੈ ਕਿ ਉਸ ਦੇ ਕਾਂਗਰਸ ਦੇ ਵਿੱਚ ਜਾਣ ਦੇ ਪਿੱਛੇ ਵੀ ਬਹੁਤ ਵੱਡੇ ਕਾਰਨਾਂ ਨੂੰ ਉਸ ਦਾ ਕਹਿਣਾ ਹੈ ਕਿ ਉਸ ਨੂੰ ਵੀ ਪਤਾ ਹੈ ਕਿ ਕਾਂਗਰਸ ਪਾਰਟੀ ਬਹੁਤ ਵਧੀਆ ਨਹੀਂ ਹੈ ਪਰ ਉਸ ਦਾ ਕਹਿਣਾ ਹੈ ਕਿ ਜੇਕਰ ਇਸ ਰਾਜਨੀਤੀ ਨੂੰ ਬਦਲਣਾ ਹੈ ਤਾਂ ਇਸ ਰਾਜਨੀਤੀ ਦੇ ਅੰਦਰ ਜਾਣਾ ਪਵੇਗਾ ਇਸ ਲਈ ਉਸ ਨੇ ਇਹ ਫ਼ੈਸਲਾ ਲਿਆ ਹੈ ਇਸ ਲਈ ਹੀ ਉਹ ਕਾਂਗਰਸ ਵੱਲੋਂ ਚੋਣ ਲੜਨ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਹ ਕਿਸੇ ਹੋਰ ਪਾਰਟੀ ਦੇ ਵਿਚ ਵੀ ਰਲਦਾ ਤਾਂ ਵੀ ਲੋਕਾਂ ਨੇ ਉਸ ਨੂੰ ਲਾਹਨਤਾਂ ਹੀ ਹੋਣੀਆਂ ਸਨ ਇਸ ਗੱਲ ਦਾ ਉਸ ਨੂੰ ਪਹਿਲਾਂ ਹੀ ਪਤਾ ਸੀ ਇਸ ਲਈ ਉਸ ਨੇ ਇਹ ਸਾਰਾ ਫ਼ੈਸਲਾ ਸੋਚ ਸਮਝ ਕੇ ਲਿਆ ਹੈ ਇਸ ਦੇ ਨਾਲ ਹੀ ਉਸ ਦਾ ਕਹਿਣਾ ਹੈ ਕਿ

ਆਉਣ ਵਾਲੇ ਦਿਨਾਂ ਦੇ ਵਿੱਚ ਉਹ ਆਪਣੇ ਮਾਨਸਾ ਜ਼ਿਲ੍ਹੇ ਦੇ ਲਈ ਬਹੁਤ ਕੁਝ ਕਰਨਾ ਚਾਹੁੰਦਾ ਹੈ ਇਸ ਲਈ ਉਸ ਨੂੰ ਕਸ਼ੀਦ ਬਦੋਬਦੀ ਗਲ ਦਾ ਕੋਈ ਗੁੱਸਾ ਨਹੀਂ ਹੈ ਤੇ ਉਸ ਨੇ ਸਿਰਫ਼ ਆਪਣੇ ਲੋਕਾਂ ਦੇ ਲਈ ਹੀ ਕੰਮ ਕਰਨਾ ਹੈ ਉਸ ਨੇ ਕਿਹਾ ਹੈ ਜੋ ਕੁਝ ਵੀ ਲੋਕਾਂ ਨੇ ਕਹਿਣਾ ਹੈ ਉਹ ਕਹਿੰਦੇ ਹੀ ਰਹਿਣਗੇ ਸ਼ੋਸਲ ਮੀਡੀਆ ਤੇ ਬੋਲਾਂ ਨਾਲ ਕੁਝ ਨਹੀਂ ਹੁੰਦਾ ਕੁਝ ਨਾ ਕੁਝ ਕਰਨ ਦੇ ਲਈ ਲੋਕਾਂ ਦੇ ਬਚਾਉਣਾ ਪੈਂਦਾ ਹੈ ਇਸ ਲਈ ਉਹ ਲੋਕਾਂ ਦੇ ਵਿੱਚ ਆ ਰਿਹਾ ਹੈ ਅਤੇ ਆਪਣੇ ਜ਼ਿਲ੍ਹੇ ਦੇ ਲਈ ਕੁਝ ਨਾ ਕੁਝ ਜ਼ਰੂਰ ਕਰਨਾ ਚਾਹੀਦਾ ਹੈ ਇਸ ਵਿਜ਼ਨ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਹਾਲੇ ਵੀ ਸਿੱਧੂ ਮੂਸੇਵਾਲੇ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਇਸ ਬਿੱਲ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.