ਦਿਲਰੋਜ਼ ਨੂੰ ਮਾਰਨ ਵਾਲੀ ਔਰਤ ਨੂੰ ਜੇ ਕਾਨੂੰਨ ਫਾਂਸੀ ਨਹੀਂ ਦਿੰਦਾ ਤਾਂ ਪ੍ਰਮਾਤਮਾ ਸਾਨੂੰ ਦੇਵੇ ਇਹ ਜ਼ਿੰਮੇਵਾਰੀ – ਪਰਵਾਨਾ

Uncategorized

ਪਿਛਲੇ ਦਿਨੀਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਲੁਧਿਆਣਾ ਦੀ ਰਹਿਣ ਵਾਲੀ ਇਕ ਔਰਤ ਜਿਸ ਦਾ ਨਾਮ ਨੀਲਮ ਦੱਸਿਆ ਜਾ ਰਿਹਾ ਹੈ ਦੇ ਵੱਲੋਂ ਇਕ ਦੋ ਸਾਲ ਦੀ ਬੱਚੀ ਨੂੰ ਆਪਣੇ ਨਾਲ ਲਿਜਾ ਕੇ ਉਸ ਦਾ ਗਲਾ ਦਬਾਉਣ ਤੋਂ ਬਾਅਦ ਉਸ ਨੂੰ ਜਿਊਂਦਿਆਂ ਹੀ ਮਿੱਟੀ ਦੇ ਵਿੱਚ ਦੱਬ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸ ਬੱਚੀ ਦੀ ਮੌਤ ਹੋ ਗਈ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸੀਸੀਟੀਵੀ ਕੈਮਰਿਆਂ ਦੀ ਸਹਾਇਤਾ ਨਾਲ ਇਸ ਔਰਤ ਨੂੰ ਫੜਿਆ ਗਿਆ ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਦੇ ਇਸ ਬੱਚੀ ਦੇ ਮਾਤਾ ਪਿਤਾ ਦੇ ਨਾਲ ਕੋਈ ਨਿੱਜੀ ਦੁਸ਼ਮਣੀ ਸੀ ਜਿਸ ਦੇ ਕਾਰਨ ਇਸ ਔਰਤ ਨੇ ਇਨ੍ਹਾਂ ਨੂੰ ਸਬਕ ਸਿਖਾਉਣ ਦੇ ਲਈ ਅਜਿਹਾ ਕਾਰਨਾਮਾ ਕੀਤਾ ਹੁਣ ਇਸ ਔਰਤ ਨੂੰ ਪੁਲਸ ਦੁਆਰਾ ਫਡ਼ਿਆ ਗਿਆ ਹੈ

ਅਤੇ ਇਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਲੋਕਾਂ ਦਾ ਕਹਿਣਾ ਹੈ ਕਿ ਇਸ ਔਰਤ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਅਜਿਹਾ ਕੰਮ ਨਾ ਕਰੇ ਇਸ ਦੇ ਨਾਲ ਹੀ ਅੱਜ ਜਦੋਂ ਇਸ ਬੱਚੀ ਦਾ ਭੋਗ ਇਸਦੇ ਘਰ ਵਿੱਚ ਪਾਇਆ ਜਾ ਰਿਹਾ ਸੀ ਤਾਂ ਉਥੇ ਬਲਜਿੰਦਰ ਸਿੰਘ ਪ੍ਰਵਾਨਾ ਨੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਬਹੁਤ ਸਾਰੀਆਂ ਗੱਲਾਂ ਕਿਤੇ ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਵਾਨਾ ਨੇ ਕਿਹਾ ਹੈ ਕਿ ਜੇਕਰ ਪੁਲਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਗੁਰੂ ਸਾਹਿਬਾਨ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਤਾਂ ਜੋ ਇਸ ਔਰਤ ਦਾ ਸੌਦਾ ਲਗਾਇਆ ਜਾ ਸਕੇ ਇਸ ਦੇ ਨਾਲ ਹੀ ਪਰਵਾਨਾ ਦਾ ਕਹਿਣਾ ਹੈ ਕਿ ਜੇਲ੍ਹ ਦੇ ਵਿੱਚ ਵੀ ਬਹੁਤ ਸਾਰੇ ਅਜਿਹੇ ਲੋਕ ਬੈਠੇ ਹਨ ਜੋ ਇਨਸਾਨੀਅਤ ਨੂੰ ਪਿਆਰ ਕਰਦੇ ਹਨ ਉਨ੍ਹਾਂ ਵੱਲੋਂ ਵੀ ਇਸ ਔਰਤ ਦੇ ਨਾਲ ਇਹੋ ਜਿਹਾ ਹੀ ਸਲੂਕ ਕੀਤਾ ਜਾ ਸਕਦਾ ਹੈ ਜਿਹੋ ਜਿਹਾ ਇਸ ਨੇ ਇਕ ਲੜਕੀ ਦੇ ਨਾਲ ਕੀਤਾ ਹੈ ਇਸ ਵਜ਼ਨ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਪਰਵਾਨਾ ਦੇ ਨਾਲ ਵੀ ਹਨ ਅਤੇ ਬਹੁਤ ਸਾਰੇ ਖ਼ਿਲਾਫ਼ ਵੀ ਹਨ ਇਸਦੇ ਨਾਲ ਹੀ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.