ਬੀਤੀ ਰਾਤ ਡੇਰਾ ਪ੍ਰੇਮੀ ਨਾਲ ਹੋ ਗਿਆ ਇਹ ਵੱਡਾ ਕਾਂਡ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਕਸਰ ਹੀ ਅਜਿਹੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਪੰਜਾਬ ਦੇ ਵਿੱਚ ਅੱਜ ਕੱਲ੍ਹ ਦਿਨ ਦਿਹਾੜੇ ਹੀ ਬਦਮਾਸ਼ਾਂ ਦੇ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਕਰਦਾ ਇਸ ਦੇ ਨਾਲ ਪੰਜਾਬ ਦਾ ਮਾਹੌਲ ਦੇ ਵਿੱਚ ਬਹੁਤੀਆਂ ਡਰ ਬਣਿਆ ਹੋਇਆ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਮੁਕਤਸਰ ਦੇ ਪਿੰਡ ਉਹ ਦੂਰ ਤੋਂ ਆ ਰਿਹਾ ਹੈ ਜਿਥੇ ਕਿ ਇੱਕ ਵਿਅਕਤੀ ਜੋ ਕਿ ਡੇਰਾ ਸਿਰਸਾ ਦੇ ਨਾਲ ਸਬੰਧ ਰੱਖਦਾ ਸੀ ਉਸ ਦਾ ਕਿਸੇ ਅਣਪਛਾਤੇ ਵਿਅਕਤੀ ਦੇ ਵੱਲੋਂ ਉਸ ਸਮੇਂ ਗੋ ਲੀ ਮਾ ਰ ਕੇ ਕ ਤ ਲ ਕਰ ਦਿੱਤਾ ਗਿਆ ਜਦੋਂ ਇਹ ਵਿਅਕਤੀ ਆਪਣੀ ਕਰਿਆਨੇ ਦੀ ਦੁਕਾਨ ਉੱਪਰ ਬੈਠਾ ਸੀ ਦੱਸਿਆ ਜਾ ਰਿਹਾ ਹੈ ਕਿ

ਜਦੋਂ ਇਹ ਵਿਅਕਤੀ ਆਪਣੀ ਦੁਕਾਨ ਦੇ ਉਪਰ ਬੈਠਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਦੇ ਵੱਲੋਂ ਮੋਟਰਸਾਈਕਲ ਭਰਾ ਕੇ ਇਸ ਨੂੰ ਗੋ ਲੀ ਮਾ ਰ ਦਿੱਤੀ ਗਈ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਨਾਮ ਚਰਨ ਦਾ ਦੱਸਿਆ ਜਾ ਰਿਹਾ ਹੈ ਚਰਨ ਦਾਸ ਦੇ ਉਪਰ ਇਹ ਦੋਸ਼ ਸਨ ਕਿ ਇਸ ਨੇ ਦੋ ਹਜਾਰ ਅਠਾਰਾਂ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ ਕਿਹਾ ਜਾ ਰਿਹਾ ਹੈ ਕਿ ਇਸ ਪਿੰਡ ਦੇ ਗੁਰਦੁਆਰੇ ਦੇ ਵਿੱਚੋਂ ਚਾਰ ਦਾ ਸਤੀਸ਼ ਦੀ ਭਰਜਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਚੁੱਕ ਕੇ ਲਿਜਾ ਰਹੇ ਸਨ ਉਦੋਂ ਹੀ ਇਨ੍ਹਾਂ ਨੂੰ ਗ੍ਰੰਥੀ ਸਾਹਿਬ ਨੇ ਦੇਖ ਰਿਹਾ ਸੀ ਅਤੇ ਇਨ੍ਹਾਂ ਤੇ ਬੇਅਦਬੀ ਦਾ ਮਾਮਲਾ ਦਰਜ ਸੀ ਜਿਸ ਤੋਂ ਬਾਅਦ ਚਰਨਦਾਸ ਹੋਣਾ ਜ਼ਮਾਨਤ ਦੇ ਉੱਪਰ ਘਰ ਆਇਆ ਹੋਇਆ ਸੀ ਜਿਸ ਤੋਂ ਬਾਅਦ ਇਸ ਦੇ ਨਾਲ ਇਹ ਘਟਨਾ ਵਾਪਰ ਗਈ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਪੁਲੀਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਲੋਕਾਂ

ਦੁਆਰਾ ਬੀਜੋ ਮਾਮਲੇ ਨੂੰ ਦੇਖਣ ਤੋਂ ਬਾਅਦ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਇਹੀ ਕਹਿਣਾ ਹੈ ਕੇਸ ਵਿੱਚ ਬੇਅਦਬੀ ਮਾਮਲਿਆਂ ਕਾਰਨ ਵੀ ਇਹ ਸਾਰਾ ਕੁਝ ਹੋ ਸਕਦਾ ਹੈ ਕਿਉਂਕਿ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਲੋਕਾਂ ਦੇ ਵਿੱਚ ਇਸ ਗੱਲ ਨੂੰ ਲੈ ਕੇ ਗੁੱਸਾ ਬਣਿਆ ਹੋਇਆ ਹੈ ਕਿ ਅੱਜਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਬਹੁਤ ਹੋ ਰਹੀਆਂ ਹਨ ਇਸ ਲਈ ਸਿੱਖ ਸੰਗਤਾਂ ਦੇ ਵਿੱਚ ਇਸ ਨੂੰ ਲੈ ਕੇ ਰੋਸ ਦੇਖਿਆ ਜਾ ਰਿਹਾ ਹੈ ਹੋ ਸਕਦਾ ਹੈ ਕਿ ਇਸ ਘਟਨਾ ਦੇ ਕਾਰਨ ਹੀ ਇਸ ਦੇ ਨਾਲ ਇਹ ਘਟਨਾ ਵਾਪਰੀ ਹੋਵੇ ਤੁਸੀਂ ਵਿੱਚ ਖ਼ਬਰਾਂ ਦੇਖਣ ਤੋਂ ਬਾਅਦ ਆਪਣਾ ਪ੍ਰਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.