ਪੰਜਾਬ ਦੇ ਵਿੱਚ ਇਸ ਥਾਂ ਤੋਂ ਖ਼ਰੀਦੋ ਸਸਤਾ ਰੇਤਾ

Uncategorized

ਜਦੋਂ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣਾ ਅਹੁਦਾ ਸੰਭਾਲਿਆ ਹੈ ਉਨ੍ਹਾਂ ਦੇ ਵੱਲੋਂ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਾਰੇ ਹੀ ਲੋਕਾਂ ਦਾ ਵਿਕਾਸ ਕਰਨਾ ਚਾਹੁੰਦੇ ਹਨ ਇਸ ਦੇ ਲਈ ਉਨ੍ਹਾਂ ਦੇ ਹਰ ਵਰਗ ਅਤੇ ਹਰ ਖੇਤਰ ਦੇ ਲੋਕਾਂ ਦੇ ਲਈ ਐਲਾਨ ਕੀਤੇ ਹਨ ਅਤੇ ਵੱਡੀਆਂ ਵੱਡੀਆਂ ਯੋਜਨਾਵਾਂ ਤਿਆਰ ਕੀਤੀਆਂ ਹਨ ਇਸ ਦੇ ਨਾਲ ਹੀ ਚਰਨਜੀਤ ਚੰਨੀ ਵਲੋਂ ਇਕ ਰੇਤੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਪੰਜ ਰੁਪਏ ਫੁੱਟ ਦੇ ਹਿਸਾਬ ਨਾਲ ਰੇਤਾ ਭਰਿਆ ਜਾਇਆ ਕਰੇਗਾ ਅਤੇ ਲੋਕਾਂ ਦੇ ਘਰਾਂ ਤੱਕ ਨੌਂ ਰੁਪਏ ਫੁੱਟ ਦੇ ਹਿਸਾਬ ਨਾਲ ਰੇਤਾ ਪਹੁੰਚੇਗਾ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਟਰਾਲੀ ਦਾ ਟਰਾਲੀ ਟਰੈਕਟਰ ਦਾ ਸਾਰਾ ਖਰਚਾ ਹੁਣ ਮਾਲਕ ਦਾ ਹੋਇਆ

ਕਰੇਗਾ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਕਾਨੂੰਨ ਦੀ ਉਲੰਘਣਾ ਕੀਤੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਨੇ ਵੱਲੋਂ ਵੱਧ ਕੀਮਤ ਦੇ ਉੱਪਰ ਰੇਤਾ ਵੇਚਿਆ ਜਾ ਰਿਹਾ ਹੈ ਇਸ ਗੱਲ ਨੂੰ ਧਿਆਨ ਰੱਖਦੇ ਹੋਏ ਅੱਜ ਚਰਨਜੀਤ ਚੰਨੀ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਇਨ੍ਹਾਂ ਦਾ ਕਹਿਣਾ ਹੈ ਕਿ ਜੋ ਵੀ ਲੋਕ ਵੱਧ ਕੀਮਤ ਉਪਰ ਰੇਤਾ ਵੇਚ ਰਹੇ ਹਨ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਨੂੰ ਰੋਕਣ ਦੇ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੱਤੇ ਗਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਹੋਣਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਵੱਲੋਂ ਥਾਂ ਥਾਂ ਤੇ ਜਾ ਕੇ ਛਾਪੇ ਮਾਰੇ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਦੁਆਰਾ ਲੋਕਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਹੁਣ ਦੇਖਣਾ ਹੈ ਕਦੋਂ ਤੱਕ ਜਾਰੀ ਹੀ ਤਿੰਨੇ ਦੁਬਾਰਾ ਇਹ ਕੰਮ ਕਰ ਦਿੱਤਾ ਜਾਂਦਾ ਹੈ ਅਤੇ ਲੋਕਾਂ ਨੂੰ ਨੌੰ ਰੁਪਏ ਫੁੱਟ ਦੇ ਹਿਸਾਬ ਨਾਲ ਰੇਤਾ ਮੇਲਾ ਸ਼ੁਰੂ ਹੋ ਜਾਂਦਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੁਆਰਾ ਵੱਖ ਵੱਖ ਇਹ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਵਕਤ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.