ਨੌਵੀਂ ਕਲਾਸ ਦੇ ਵਿਦਿਆਰਥੀ ਦੇ ਬੈਗ ਵਿੱਚੋਂ ਮਿਲਿਆ ਕੁਝ ਅਜਿਹਾ ਕਿ ਪੁਲੀਸ ਦੇ ਉੱਡ ਗਏ ਹੋਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੀਆਂ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਵੀ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਜਾ ਰਿਹਾ ਹੈ ਰਾਜਸਥਾਨ ਅਤੇ ਸੂਰਤ ਤੋਂ ਜਿਥੇ ਕਿ ਇੱਕ ਸੋਲ਼ਾਂ ਸਾਲ ਦੇ ਬੱਚੇ ਨੇ ਅਜਿਹਾ ਕਾਰਨਾਮਾ ਕਰ ਦਿੱਤਾ ਹੈ ਜਿਸ ਨੂੰ ਵੇਖ ਕੇ ਹਰ ਇੱਕ ਦੇ ਹੋਸ਼ ਉੱਡ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਇਹ ਨੌਵੀਂ ਕਲਾਸ ਦਾ ਬੱਚਾ ਰਾਜਸਥਾਨ ਤੋਂ ਸੂਰਤ ਜਾ ਰਿਹਾ ਸੀ ਜਦੋਂ ਰਸਤੇ ਵਿੱਚ ਇਸਨੂੰ ਪੋਲਸਨ ਨੇ ਘੇਰਿਆ ਦੇਸ਼ ਦੇ ਬੈਗ ਦੀ ਚੈਕਿੰਗ ਕੀਤੀ ਗਈ ਤਾਂ ਸਾਰੇ ਹੀ ਪੁਲਿਸ ਵਾਲਿਆਂ ਦੇ ਹੋਸ਼ ਉੱਡ ਗਏ ਇਸ ਬੱਚੇ ਦੇ ਬੈਗ ਦੇ ਵਿੱਚੋਂ ਅਫ਼ੀਮ ਬਰਾਮਦ ਕੀਤੀ ਗਈ ਜਿਸ ਤੋਂ ਬਾਅਦ

ਇਹ ਬੱਚੇ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਤੇਜ਼ ਤੋਂ ਪੁੱਛਗਿੱਛ ਕੀਤੀ ਜਾ ਰਹੀ ਇਸ ਬੱਚੇ ਦਾ ਦੱਸਣਾ ਹੈ ਕਿ ਇਨ੍ਹਾਂ ਦੇ ਪਿੰਡ ਦੇ ਹੀ ਇੱਕ ਬੰਦੇ ਦੁਆਰਾ ਇਸ ਨੂੰ ਇਹ ਸਾਰਾ ਸਾਮਾਨ ਦਿੱਤਾ ਗਿਆ ਸੀ ਅਤੇ ਇਸ ਨੂੰ ਕਿਹਾ ਗਿਆ ਸੀ ਕਿ ਇਹ ਸਾਮਾਨ ਲੈ ਕੇ ਸੂਰਤ ਪਹੁੰਚਣਾ ਹੈ ਅਤੇ ਇਸ ਨੂੰ ਇਹ ਨਹੀਂ ਦੱਸਿਆ ਗਿਆ ਕਿ ਇਹ ਸਾਮਾਨ ਕਿਸ ਨੂੰ ਦੇਣਾ ਹੈ ਪਰ ਇਸ ਤੋਂ ਪਹਿਲਾਂ ਹੀ ਪੁਲੀਸ ਨੂੰ ਇਸ ਚੀਜ਼ ਦੀ ਖ਼ਬਰ ਲੱਗ ਗਈ ਅਤੇ ਇਸ ਬੱਚੇ ਨੂੰ ਰਸਤੇ ਵਿੱਚ ਹੀ ਚੈਕਿੰਗ ਦੇ ਦੌਰਾਨ ਫੜਿਆ ਗਿਆ ਇਸ ਤੋਂ ਬਾਅਦ ਹੁਣ ਇਸ ਬੱਚੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਕਿਸ ਡਰੱਗ ਮਾਫੀਆ ਦੇ ਨਾਲ ਜੁੜਿਆ ਹੋਇਆ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੁਲਿਸ ਵੱਲੋਂ ਇਸ ਬੱਚੇ ਤੋਂ ਕੀ ਕੁਝ ਅਖਵਾਇਆ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਪੁਲਿਸ ਵੱਲੋਂ ਕਦੋਂ ਤਕ ਇਸ ਦੇ ਅਸਲੀ ਮਾਲਕ ਨੂੰ ਫੜ ਲਿਆ ਜਾਂਦਾ ਹੈ ਕਿਉਂਕਿ ਇਸ ਬੱਚੇ ਨੂੰ ਸਿਰਫ ਇਕ ਮੋਹਰਾ ਬਣਾਇਆ ਗਿਆ ਸੀ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਛਾਣਬੀਣ ਕੀਤੀ ਜਾ ਰਹੀ ਅਤੇ

ਆਉਣ ਵਾਲੇ ਕੁਝ ਸਮੇਂ ਦੇ ਵਿਚ ਹੀ ਇਸ ਨਾਲ ਜੁੜੇ ਹੋਏ ਬਾਕੀ ਮੈਂਬਰਾਂ ਨੂੰ ਫੜ ਲਿਆ ਜਾਵੇਗਾ ਪਰ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਮਤਲਬ ਦੇ ਲਈ ਛੋਟੇ ਛੋਟੇ ਬੱਚਿਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ ਇਸ ਦੇ ਲਈ ਪੁਲਸ ਨੂੰ ਸਖ਼ਤਾਈ ਵਰਤਣੀ ਚਾਹੀਦੀ ਹੈ ਅਤੇ ਅਜਿਹੇ ਲੋਕਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.