ਦਿੱਲੀ ਦੇ ਵਿੱਚ ਸਰਦਾਰ ਲੋਕਾਂ ਦੀ ਐਂਟਰੀ ਹੋਈ ਬੰਦ

Uncategorized

ਜਦੋਂ ਤੋਂ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਵਿਰੋਧ ਵਿਚ ਪਾਸ ਕੀਤੇ ਗਏ ਤਿੰਨੇ ਖੇਤੀ ਕਾਲੇ ਕਾਨੂੰਨ ਵਾਪਸ ਲਏ ਹਨ ਤਾਂ ਉਸ ਤੋਂ ਬਾਅਦ ਵੀ ਸਿਆਸਤ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ ਇਸਦੇ ਨਾਲ ਹੀ ਨਰਿੰਦਰ ਮੋਦੀ ਦੇ ਵੱਲੋਂ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਅਜਿਹੇ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਉਹ ਸਿੱਖ ਸੰਗਤਾਂ ਨੂੰ ਪਰੇਸ਼ਾਨ ਕਰਨਾ ਚਾਹੁੰਦੇ ਹਨ ਇਸੇ ਦੌਰਾਨ ਸੰਬੰਧ ਤੇ ਕਮਲਾ ਸਾਹਮਣੇ ਆ ਰਿਹਾ ਹੈ ਜਿਸ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਦਿੱਲੀ ਜਾਣ ਵਾਲੇ ਸਾਰੇ ਹੀ ਸਿੱਖ ਭਰਾਵਾਂ ਦੇ ਨਾਲ ਪੁਲਸ ਵੱਲੋਂ ਬਦਤਮੀਜ਼ੀ ਕੀਤੀ ਜਾ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਜਦੋਂ ਕੁੰਡਲੀ ਬਾਰਡਰ ਤੋਂ ਹੁੰਦੇ ਹੋਏ ਤੁਸੀਂ ਦਿੱਲੀ ਨੂੰ ਜਾਂਦੇ ਹੋ ਤਾਂ ਰਸਤੇ ਵਿੱਚ ਇੱਕ ਨਾਕਾ ਆਉਂਦਾ ਹੈ ਜਿਥੇ ਕਿ ਸਿਰਫ਼ ਪੱਗ ਬੰਨ੍ਹੀ ਹੋਈ ਲੋਕਾਂ ਨੂੰ

ਹੀ ਟਾਰਗੇਟ ਕੀਤਾ ਜਾ ਰਿਹਾ ਹੈ ਇਸ ਸੰਬੰਧ ਵਿਚ ਬਹੁਤ ਸਾਰੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਦੇ ਉੱਪਰ ਵੀ ਆਪਣੀ ਭੜਾਸ ਕੱਢੀ ਗਈ ਇਹ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਬਹੁਤ ਧੱਕਾ ਹੋ ਰਿਹਾ ਹੈ ਕੁੰਡਲੀ ਬਾਰਡਰ ਦੇ ਉੱਪਰ ਪਹੁੰਚ ਰਹੇ ਸਿੱਖ ਭਰਾਵਾਂ ਨੂੰ ਉਸ ਪੁਲੀਸ ਦੇ ਵੱਲੋਂ ਟਾਰਗੇਟ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਸ ਵੀ ਵਿਅਕਤੀ ਦੇ ਕੋਲ ਐੱਸਡੀਐੱਮ ਦੀ ਪਰਮਿਸ਼ਨ ਹੋਵੇਗੀ ਉਸ ਨੂੰ ਹੀ ਦਿੱਲੀ ਦੇ ਅੰਦਰ ਦਾਖ਼ਲ ਹੋਣ ਦੀ ਪਰਮਿਸ਼ਨ ਹੈ ਇਸਦੇ ਨਾਲ ਹੀ ਬਹੁਤ ਸਾਰੇ ਸਿੱਖ ਸੰਗਤਾਂ ਨੂੰ ਉੱਥੋਂ ਮੁੜ ਕੇ ਆਉਣਾ ਪਿਆ ਹੈ ਜਿਸਦੇ ਨਾਲ ਸਿੱਖ ਸੰਗਤਾਂ ਦੇ ਵਿੱਚ ਬਹੁਤ ਜ਼ਿਆਦਾ ਰੋਸ ਵੇਖਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਪੁਲੀਸ ਵਾਲਿਆਂ ਵੱਲੋਂ ਸਿਰਫ਼ ਸਰਦਾਰ ਲੋਕਾਂ ਨੂੰ ਹੀ ਟਾਰਗੇਟ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੇ ਸ਼ੇਰਪੁਰ ਪੱਗ ਬੰਨ੍ਹੀ ਹੋਈ ਹੈ ਇਸ ਦੇ ਨਾਲ ਹੁਣ ਫਿਰ ਤੋਂ ਇੱਥੇ ਰਾਜਨੀਤੀ ਹੋਣੀ ਸ਼ੁਰੂ ਹੋ ਗਈ ਹੈ ਤੇ ਲੋਕਾਂ ਦੁਆਰਾ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਹੁਣ

ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇਸ ਨਾਕੇ ਨੂੰ ਕਦੋਂ ਤੱਕ ਚੁੱਕ ਦਿੱਤਾ ਜਾਂਦਾ ਹੈ ਕਿਉਂਕਿ ਹੁਣ ਸੋਸ਼ਲ ਮੀਡੀਆ ਤੇ ਉੱਪਰ ਲੋਕਾਂ ਪੁਲੀਸ ਤਾਂ ਬਹੁਤਿਆਂ ਦਾ ਵਿਰੋਧ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਇਹ ਕੇਂਦਰ ਸਰਕਾਰ ਦੀ ਇੱਕ ਘਟੀਆ ਰਾਜਨੀਤੀ ਹੈ ਜਿਸਦੇ ਕਾਰਨ ਉਹ ਲੋਕਾਂ ਨੂੰ ਫਿਰ ਤੋਂ ਪਰੇਸ਼ਾਨ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਸ਼ੇਰ ਹਨ ਅਤੇ ਉਹ ਸਰਕਾਰ ਤੋਂ ਦੱਬਣ ਵਾਲੇ ਨਹੀਂ ਹਨ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਕੀ ਫੈਸਲਾ ਲਿਆ ਜਾਂਦਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਆਪਣੇ ਉਪਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.