ਦਰਿਆ ਦੇ ਕੰਢੇ ਚੱਲ ਰਿਹਾ ਸੀ ਚੁੱਪਚਾਪ ਇਹ ਗ਼ਲਤ ਕੰਮ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਲੋਕਾਂ ਦੇ ਵੱਲੋਂ ਇੱਥੇ ਅਜਿਹੇ ਨਾਜਾਇਜ਼ ਕੰਮ ਕੀਤੇ ਜਾ ਰਹੇ ਹਨ ਜਿਸ ਨੂੰ ਕਿ ਪੁਲੀਸ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਕਿਉਂਕਿ ਪੰਜਾਬ ਦੀ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਇਸਦੇ ਲਈ ਪੰਜਾਬ ਦੇ ਵਿੱਚ ਨਸ਼ਾ ਵੀ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਇਸੇ ਦੇ ਨਾਲ ਸੰਬੰਧ ਤੇ ਕਮਾਲਾਂ ਨਕੋਦਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਭੌਂਸਲੇ ਵੱਲੋਂ ਇੱਕ ਵੱਡੀ ਕਾਮਯਾਬੀ ਹੱਥ ਲੱਗੀ ਹੈ ਜਿਹਦੇ ਵਿੱਚ ਇਸ਼ਕ ਦਰਿਆ ਦੇ ਕੰਢੇ ਨਕੋਦਰ ਦੇ ਨਜ਼ਦੀਕ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਿਨ੍ਹਾਂ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕੀਤੀ ਜਾ ਰਹੀ ਛੂਨਾ ਵੱਲੋਂ ਲਾਹਣ ਕੱਢਿਆ ਜਾ ਰਿਹਾ ਸੀ ਜਦੋਂ ਇਸ ਦੀ ਜਾਣਕਾਰੀ ਨਕੋਦਰ ਪੁਲੀਸ ਅਤੇ ਜਲੰਧਰ ਪੁਲਿਸ ਨੂੰ ਹੋਈ ਤਾਂ

ਉਨ੍ਹਾਂ ਦੇ ਵੱਲੋਂ ਇਕੱਠਿਆਂ ਹੋ ਕੇ ਇੱਥੇ ਛਾਪਾ ਮਾਰਿਆ ਗਿਆ ਜਿਸਦੇ ਵਿਚੋਂ ਬਾਰਾਂ ਡਰੰਮ ਸ਼ਰਾਬ ਅਤੇ ਛੇ ਭੱਠੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਇੱਥੇ ਕੁਝ ਲੋਕਾਂ ਨੂੰ ਵੀ ਫੜਿਆ ਗਿਆ ਹੈ ਜਿਨ੍ਹਾਂ ਦੇ ਵੱਲੋਂ ਇਹ ਕੰਮ ਕੀਤਾ ਜਾ ਰਿਹਾ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਤਿਆਰੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਕੀਤੀ ਜਾ ਰਹੀ ਸੀ ਕਿਉਂਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਬਹੁਤ ਨਾਜਾਇਜ਼ ਸ਼ਰਾਬ ਚਲਾਈ ਜਾਂਦੀ ਹੈ ਅਤੇ ਬਹੁਤ ਸਾਰਾ ਨਸ਼ਾ ਵਰਤਿਆ ਜਾਂਦਾ ਹੈ ਇਸ ਦੇ ਨਾਲ ਇਹ ਗੱਲ ਵੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਜਿਨ੍ਹਾਂ ਸਰਕਾਰ ਵਲੋਂ ਇਹ ਵਾਅਦੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਨਸ਼ਾਮੁਕਤ ਕਰ ਦਿੱਤਾ ਜਾਵੇਗਾ ਉਹ ਖ਼ੁਦ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸ਼ਰਾਬ ਨੂੰ

ਵਰਤਣ ਦੇ ਲਈ ਅਜਿਹੇ ਕੰਮ ਕਰਵਾ ਰਹੀਆਂ ਹਨ ਜਿਨ੍ਹਾਂ ਨਾਲ ਕਿ ਲੋਕਾਂ ਨੂੰ ਨਸ਼ੇ ਦਾ ਲਾਲਚ ਦੇ ਕੇ ਵੋਟਾਂ ਲਈਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਸਰਕਾਰਾਂ ਵੱਲੋਂ ਕੋਈ ਵੀ ਨਸ਼ਾ ਮੁਕਤ ਪੰਜਾਬ ਨਹੀਂ ਬਣਾਇਆ ਜਾਵੇਗਾ ਉਨ੍ਹਾਂ ਦੇ ਵੱਲੋਂ ਸਿਰਫ਼ ਆਪਣੇ ਮਤਲਬ ਲਈ ਲੋਕਾਂ ਨੂੰ ਵਰਤਿਆ ਜਾ ਰਿਹਾ ਹੈ ਤੇ ਉਨ੍ਹਾਂ ਦੇ ਨਾਲ ਵਾਅਦੇ ਕੀਤੇ ਜਾ ਰਹੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.