ਇਸ ਟੋਲੀ ਵੱਲੋਂ ਬਰਾਤ ਵਿੱਚ ਗਾਇਆ ਗਿਆ ਅਜਿਹਾ ਗੀਤ, ਕਿ ਹੱਸ ਹੱਸ ਦੁਖਣ ਲੱਗੇ ਸਾਰਿਆਂ ਦੇ ਢਿੱਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਕਿਉਂਕਿ ਇਨ੍ਹਾਂ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਹੁਨਰ ਦਾ ਹੁੰਦਾ ਹੈ ਪਰ ਇਨ੍ਹਾਂ ਦੀ ਗਰੀਬੀ ਦੇ ਕਾਰਨ ਇਹ ਅੱਗੇ ਨਹੀਂ ਆ ਸਕਦੇ ਪਰ ਅੱਜਕੱਲ੍ਹ ਸੋਸ਼ਲ ਮੀਡੀਆ ਅਜਿਹਾ ਪਲੇਟਫਾਰਮ ਹੈ ਜਿੱਥੇ ਕਿ ਬਹੁਤ ਸਾਰੇ ਲੋਕ ਬਿਨਾਂ ਕਿਸੇ ਭੇਦਭਾਵ ਅਤੇ ਬਿਨਾਂ ਬਹੁਤ ਜ਼ਿਆਦਾ ਪੈਸਾ ਖਰਚ ਕੇ ਲੋਕਾਂ ਦੇ ਸਾਹਮਣੇ ਆਪਣਾ ਹੁਨਰ ਪੇਸ਼ ਕਰ ਸਕਦੇ ਹਨ ਅਜਿਹਾ ਹੀ ਮਾਮਲਾ ਹੜ੍ਹ ਸਾਹਮਣੇ ਆ ਰਿਹਾ ਜਿਥੇ ਕਿ ਘੜੋਲੀ ਦੇ ਵੱਲੋਂ ਆਪਣਾ ਹੁਨਰ ਦਿਖਾਇਆ ਜਾ ਰਿਹਾ ਹੈ ਜਿਸਦੇ ਵਿਚ ਉਸਦੇ ਵੱਲੋਂ ਢੋਲ ਦੇ ਨਾਲ ਨਾਲ ਇੱਕ ਗੀਤ ਗੁਣਗੁਣਾਇਆ ਜਾ ਰਹੇ ਤੇ ਜਿਸ ਨੂੰ ਸੁਣ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਸ ਦੀ ਸ਼ਲਾਘਾ ਵੀ ਕੀਤੀ

ਜਾ ਰਹੀ ਹੈ ਅਤੇ ਬਹੁਤ ਸਾਰੇ ਲੋਕ ਇਸਦੇ ਹਾਸਾ ਮਜ਼ਾਕ ਵੀ ਕਰ ਰਹੇ ਹਨ ਕਿਉਂਕਿ ਇਸ ਦੋਂ ਵੱਲੋਂ ਇਹ ਗੀਤ ਹਾਸੇ ਮਜ਼ਾਕ ਦੇ ਵਿਚ ਗੁਣਗੁਣਾਇਆ ਜਾ ਰਿਹਾ ਹੈ ਅਤੇ ਅਜਿਹੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਜਿਸਦੇ ਨਾਲ ਲੋਕਾਂ ਦਾ ਹਾਸਾ ਨਹੀਂ ਰੁਕ ਰਿਹਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕ ਜਿਨ੍ਹਾਂ ਦੇ ਵਿੱਚ ਇੰਨਾ ਜ਼ਿਆਦਾ ਟੈਲੇਂਟ ਹੁੰਦਾ ਹੈ ਉਨ੍ਹਾਂ ਨੂੰ ਅੱਗੇ ਲੈ ਕੇ ਆਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਲੋਕ ਗ਼ਰੀਬੀ ਦੇ ਕਾਰਨਾਂ ਪਿੱਛੇ ਰਾਜਾਂ ਦੇ ਹਨ ਪਰ ਉਹ ਲੋਕ ਜਿਨ੍ਹਾਂ ਦੇ ਵਿੱਚ ਬਿਲਕੁਲ ਵੀ ਹੁਨਰ ਨਹੀਂ ਹੁੰਦਾ ਉਹ ਪੈਸੇ ਦੇ ਬਲਬੂਤੇ ਅੱਗੇ ਆ ਜਾਂਦੇ ਹਨ ਇਹ ਅਜਿਹੇ ਮਾਮਲਿਆਂ ਵਿਚ ਲੋਕਾਂ ਦਾ ਕਹਿਣਾ ਹੈ

ਕਿ ਹਰ ਇੱਕ ਵਿਅਕਤੀ ਨੂੰ ਅਜਿਹੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ ਜੋ ਆਪਣੇ ਅੰਦਰ ਹੁਨਰ ਤਾਂ ਰੱਖਦੇ ਹਨ ਪਰ ਗ਼ਰੀਬੀ ਦੇ ਕਾਰਨ ਅੱਗੇ ਨਹੀਂ ਆ ਸਕਦੇ ਅਜਿਹੇ ਮਾਮਲੇ ਵਿੱਚ ਹਰ ਇੱਕ ਵਿਅਕਤੀ ਮੈਨੂੰ ਇਨ੍ਹਾਂ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ ਤਾਂ ਜੋ ਇਹ ਲੋਕ ਅੱਗੇ ਆ ਕੇ ਆਪਣਾ ਹੁਨਰ ਸਾਰੀ ਜਾਂ ਦੁਨੀਆਂ ਦੇ ਸਾਹਮਣੇ ਪੇਸ਼ ਕਰ ਸਕਣ ਇਸ ਬੁਰਜ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ ਤੇ ਇਸ ਨੌਜਵਾਨ ਦਾ ਹੌਸਲਾ ਵਧਾਉਣ ਦੇ ਲਈ ਇਸ ਵੀਡੀਓ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.