ਸਿੱਧੂ ਮੂਸੇ ਵਾਲੇ ਦੇ ਪੱਖ ਵਿਚ ਆਈ ਸੋਨੀਆ ਮਾਨ

Uncategorized

ਜਦੋਂ ਤੋਂ ਸਿੱਧੂ ਮੁਸੇਵਾਲਾ ਨੇ ਕਾਂਗਰਸ ਪਾਰਟੀ ਦੇ ਵਿੱਚ ਐਂਟਰੀ ਲਈ ਹੈ ਤਾਂ ਬਹੁਤ ਸਾਰੇ ਲੋਕਾਂ ਦੇ ਵਲੋਂ ਸਿੱਧੂ ਮੂਸੇਵਾਲੇ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਇੱਕ ਮਤਲਬੀ ਇਨਸਾਨ ਹਯਾਤ ਉਸਦੇ ਵੱਲੋਂ ਆਪਣੇ ਮਤਲਬ ਦੇ ਲਈ ਕਾਂਗਰਸ ਦੇ ਵਿੱਚ ਐਂਟਰੀ ਲਈ ਗਈ ਹੈ ਬਸ ਪਰ ਸਿੱਧੂ ਮੁਸੇਵਾਲਾ ਦਾ ਕਹਿਣਾ ਹੈ ਕਿ ਉਹ ਲੋਕਾਂ ਦੇ ਲਈ ਪਾਰਟੀ ਦੇ ਬੱਚਾ ਹੈ ਤੇ ਉਸਤੇ ਵੱਲੋਂ ਮਾਨਸਾ ਇਲਾਕੇ ਦਾ ਵਿਕਾਸ ਕਰਨ ਦੇ ਲਈ ਇਹ ਸਾਰਾ ਕੁਝ ਕੀਤਾ ਗਿਆ ਹੈ ਇਸਦੇ ਨਾਲ ਹੀ ਸੋਸ਼ਲ ਮੀਡੀਆ ਤੇ ਜਦੋਂ ਸਿੱਧੂ ਮੂਸੇਵਾਲੇ ਨੂੰ ਲੋਕਾਂ ਵੱਲੋਂ ਲਾਹਨਤਾਂ ਪਾਈਆਂ ਜਾ ਰਹੀਆਂ ਸਨ ਤਾਂ ਸਿੱਧੂ ਮੂਸੇਵਾਲੇ ਨੇ ਲਾਈਵ ਆ ਕੇ ਇਹ ਸਾਰੀ ਸਫਾਈ ਦਿੱਤੀ ਸੀ ਕਿ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ ਅਤੇ ਜੋ ਵੀ ਉਸ ਨੇ ਕੀਤਾ ਉਹ ਸੋਚ ਸਮਝ ਕੇ ਕੀਤਾ ਹੈ ਪਰ ਫਿਰ ਵੀ ਬਹੁਤ ਸਾਰੇ ਲੋਕ

ਅਜਿਹੇ ਹਨ ਜਿਸ ਵੱਲੋਂ ਜਿਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਨੇ ਆਪਣੇ ਮਤਲਬ ਦੇ ਲਈ ਜੋ ਕਿ ਉਸ ਉੱਪਰ ਬਹੁਤ ਸਾਰੇ ਭਾਰਤੀ ਝੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਉਸ ਵੱਲੋਂ ਜਿਹੀਆਂ ਦੋ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਦੇ ਆਧਾਰ ਤੇ ਕਿਹਾ ਜਾਂਦਾ ਹੈ ਕਿ ਉਸ ਦੇ ਖ਼ਿਲਾਫ਼ ਹੋਰ ਵੀ ਪਰਚੇ ਹੋ ਸਕਦੇ ਹਨ ਇਸ ਲਈ ਇਨ੍ਹਾਂ ਤੋਂ ਬਚਣ ਦੇ ਲਈ ਉਸ ਨੇ ਕਾਂਗਰਸ ਦਾ ਹੱਥ ਫੜਿਆ ਹੈ ਇਸਦੇ ਨਾਲ ਹੀ ਆਦਿਕ ਪੰਜਾਬੀ ਅਭਿਨੇਤਰੀ ਦੁਬਾਰਾ ਵੀ ਸਿੱਧੂ ਮੂਸੇਵਾਲੇ ਸਪਾਟ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਗਿਆ ਕਿ ਸੋਨੀਆ ਮਾਨ ਨੇ ਸਿੱਧੂ ਮੂਸੇਵਾਲੇ ਦਾ ਪੱਖ ਪੂਰਦੇ ਹੋਏ ਇਹ ਕਿਹਾ ਹੈ ਕਿ ਜੋ ਲੋਕ ਉਨ੍ਹਾਂ ਨੂੰ ਮਾੜਾ ਕਹਿ ਰਹੇ ਹਨ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਜੋ ਜੇ ਕਦੇ ਵੀ ਕੋਈ ਚੰਗਾ ਇਨਸਾਨ ਰਾਜਨੀਤੀ ਦੇ ਵਿੱਚ ਆਉਂਦਾ ਹੈ ਤਾਂ ਲੋਕਾਂ ਨੂੰ ਉਸਦੀ ਰਿਪੋਰਟ ਕਰਨੀ ਚਾਹੀਦੀ ਹੈ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇ ਵਾਲਾ ਇੱਕ ਬਹੁਤ ਵਧੀਆ ਚੰਗਾ ਇਨਸਾਨ ਹੈ ਜਿਸ ਨੂੰ ਕਿ ਲੋਕਾਂ ਵੱਲੋਂ ਸਪੋਰਟ ਕਰਨੀ ਚਾਹੀਦੀ ਹੈ ਅਤੇ ਉਹ ਰਾਜਨੀਤੀ ਦੇ ਵਿੱਚ ਆ ਕੇ ਬਹੁਤ ਕੁਝ ਕਰ ਸਕਦਾ ਹੈ ਇਸ ਦੇ ਲਈ ਲੋਕਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਵੀ ਚੰਗਾ ਨਿਸ਼ਾਨਾ ਇਸ ਖੇਤਰ ਦੇ ਵਿੱਚ ਆਉਂਦਾ ਹੈ ਉਸ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉਹ ਉਸ ਦਾ ਹੌਸਲਾ ਵਧ ਸਕੇ ਅਤੇ ਉਹ ਲੋਕਾਂ ਦੇ ਲਈ ਵੱਧ ਤੋਂ ਵੱਧ ਕੰਮ ਕਰ ਸਕੇ ਪਰ ਲੋਕਾਂ ਦੁਆਰਾ

ਸੋਨੀਆ ਮਾਨ ਨੂੰਹ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਸੋਨੀਆ ਮਾਨ ਵੀ ਪਹਿਲਾਂ ਚ ਅਕਾਲੀ ਦਲ ਪਾਰਟੀ ਦੇ ਵਿਚ ਜਾਣਾ ਚਾਹੁੰਦੀ ਸੀ ਪਰ ਲੋਕਾਂ ਦੇ ਵਿਰੋਧ ਤੋਂ ਬਾਅਦ ਉਹ ਇਸ ਪਾਰਟੀ ਦੇ ਵਿੱਚ ਨਹੀਂ ਗਈ ਲੋਕਾਂ ਦਾ ਕਹਿਣਾ ਹੈ ਕਿ ਸੋਨੀਆ ਮਾਨ ਇਸ ਗੱਲ ਨੂੰ ਲੈ ਕੇ ਗੁੱਸੇ ਵਿੱਚ ਹੈ ਕਿ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਿੱਚ ਨਹੀਂ ਜਾਣ ਦਿੱਤਾ ਗਿਆ ਇਸ ਲਈ ਉਹ ਆਪਣਾ ਗੁੱਸਾ ਹੁਣ ਸਿੱਧੂ ਮੂਸੇਵਾਲੇ ਦੇ ਰਾਹੀਂ ਲੋਕਾਂ ਦੇ ਕੱਟ ਰਹੀ ਹੈ ਇਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਸਿੱਧੂ ਮੂਸੇਵਾਲਾ ਅਤੇ ਸੋਨੀਆ ਮਾਨ ਨੂੰ ਬਹੁਤ ਸਾਰੀਆਂ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.