ਨਸ਼ੇੜੀਆਂ ਨੇ ਹਸਪਤਾਲ ਦੇ ਵਿੱਚ ਆ ਕੇ ਕੀਤਾ ਵੱਡਾ ਹੰਗਾਮਾ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਪੰਜਾਬ ਦੇ ਵਿੱਚ ਨਸ਼ਾ ਬਹੁਤ ਜ਼ਿਆਦਾ ਤੇਜ਼ੀ ਨਾਲ ਵਧ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਪੰਜਾਬ ਪੁਲੀਸ ਦੁਆਰਾ ਪੂਰੀ ਨਿਗਰਾਨੀ ਨਾਲ ਕੰਮ ਨਹੀਂ ਕੀਤਾ ਜਾ ਰਿਹਾ ਜਿਸ ਦੇ ਕਾਰਨ ਬਾਹਰੋਂ ਨਸ਼ਾ ਪੰਜਾਬ ਵਿੱਚ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਜਿਸ ਤੋਂ ਬਾਅਦ ਹੁਣ ਪੰਜਾਬ ਦੇ ਨਸ਼ੇੜੀਆਂ ਨੂੰ ਨਸ਼ਾ ਮਹਿਲਾ ਵੀ ਬੰਦ ਹੋ ਗਿਆ ਅਤੇ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸਾਰੇ ਹੀ ਨਸ਼ੇੜੀਆਂ ਨੂੰ ਨਸ਼ਾ ਛੁਡਾਇਆ ਜਾਵੇ ਇਸਦੇ ਲਈ ਸਰਕਾਰੀ ਹਸਪਤਾਲਾਂ ਦੇ ਵਿੱਚ ਵੀ ਇਨ੍ਹਾਂ ਨੂੰ ਛੁਡਾਉਣ ਦੇ ਲਈ ਨਸ਼ਾਮੁਕਤ ਗੋਲੀਆਂ ਦਿੱਤੀਆਂ ਜਾਂਦੀਆਂ ਹਨ ਜਿਨ੍ਹਾਂ ਨੂੰ ਖਾਣ ਤੋਂ ਬਾਅਦ ਇਨ੍ਹਾਂ ਨਸ਼ੇੜੀਆਂ ਨੂੰ ਨਸ਼ੇ ਦੀ ਤਲਬ ਨਹੀਂ ਲੱਗਦੀ ਪਰ ਅੱਜਕੱਲ੍ਹ ਹਸਪਤਾਲਾਂ ਦੇ ਬੱਚੇ ਇਨ੍ਹਾਂ ਗੋਲੀਆਂ ਦੀ ਘਾਟ ਹੋਣ ਦੇ ਕਾਰਨ ਬਹੁਤ ਸਾਰੇ ਨਸ਼ੇੜੀ ਤਕਲੀਫ

ਦੇ ਵਿੱਚ ਹਨ ਜਿਨ੍ਹਾਂ ਦੇ ਵੱਲੋਂ ਹੁਣ ਸਰਕਾਰੀ ਹਸਪਤਾਲਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਇਸੇ ਤਰ੍ਹਾਂ ਦਾ ਮਾਮਲਾ ਖੰਨਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਬਹੁਤ ਸਾਰੇ ਨਸ਼ੇੜੀਆਂ ਨੇ ਖੰਨਾ ਹਸਪਤਾਲ ਦੇ ਵਿੱਚ ਪਹੁੰਚ ਕੇ ਇਹ ਗੋਲੀਆਂ ਦੀ ਮੰਗ ਕੀਤੀ ਜਦੋਂ ਇਨ੍ਹਾਂ ਨੂੰ ਇਨ੍ਹਾਂ ਦੇ ਗਲੇ ਨਹੀਂ ਮਿਲੀਆਂ ਤਾਂ ਇਨ੍ਹਾਂ ਵੱਲੋਂ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਇਹ ਨਸ਼ਾ ਛੱਡਣ ਅਤੇ ਆਪਣੇ ਕੰਮਕਾਰ ਤੇ ਲੱਗਣ ਪਰ ਹੁਣ ਇਨ੍ਹਾਂ ਨੂੰ ਨਸ਼ਾ ਛੱਡਣ ਵਾਲੀਆਂ ਗੋਲੀਆਂ ਨਹੀਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਨੂੰ ਇਹ ਗੋਲੀਆਂ ਨਹੀਂ

ਮਿਲੀਆਂ ਤਾਂ ਇਨ੍ਹਾਂ ਨੂੰ ਫਿਰ ਤੋਂ ਨਸ਼ਾ ਕਰਨਾ ਪਵੇਗਾ ਅਤੇ ਜੇਕਰ ਇਹ ਦੋਵੇਂ ਚੀਜ਼ਾਂ ਛੱਡ ਦੇਣ ਤਾਂ ਇਨ੍ਹਾਂ ਦਾ ਮਰਨ ਵਾਲਾ ਹਾਲਤ ਹੋ ਜਾਂਦੀ ਹੈ ਇਸ ਲਈ ਇਨ੍ਹਾਂ ਨੂੰ ਸਰਕਾਰ ਅੱਗੇ ਅਪੀਲ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਇਨ੍ਹਾਂ ਹਸਪਤਾਲਾਂ ਦੇ ਵਿੱਚੋਂ ਨਸ਼ਾ ਛਡਾਊ ਗੋਲੀਆਂ ਭੇਜੀਆਂ ਜਾਣ ਤਾਂ ਜੋ ਇਹ ਨਸ਼ੇੜੀ ਆਪਣਾ ਨਸ਼ਾ ਛੱਡ ਸਕਣ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਇਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇ ਹੁਣ ਦੇਖਣਾ ਹੋਵੇਗਾ ਕਿ ਸਰਕਾਰ ਬੋਲੇ ਨਸ਼ੇਡ਼ੀਆਂ ਦੀ ਗੱਲਬਾਤ ਵੱਲ ਕਦੋਂ ਤੱਕ ਧਿਆਨ ਦਿੱਤਾ ਜਾਂਦਾ ਇਸ ਦੇ ਨਾਲ ਹੀ ਲੋਕਾਂ ਵੱਲੋਂ ਵੱਖ ਵੱਖ ਪ੍ਰਚਾਰ ਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਇਕ ਪਾਸੋਂ ਨਸ਼ੇ ਤੋਂ ਹਟਾ ਕੇ ਦੂਜੇ ਪਾਸੇ ਇਨ੍ਹਾਂ ਨਸ਼ੇੜੀਆਂ ਨੂੰ ਨਸ਼ੇ ਤੇ ਲਗਾ ਰਹੀ ਹੈ ਕਿਉਂਕਿ ਇਨ੍ਹਾਂ ਨੂੰ ਦੋ ਗੋਲੀਆਂ ਦਿੱਤੀਆਂ ਅਧਿਐਨ ਇਨ੍ਹਾਂ ਵਿੱਚ ਵੀ ਬਹੁਤਿਆਂ ਨਸ਼ਾ ਹੈ ਜਿਸਦੇ ਕਾਰਨ ਇਹ ਇਨ੍ਹਾਂ ਨੂੰ ਗੋਲੀਆਂ ਦੇ ਆਦੀ ਹੋ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.