ਸਰ੍ਹੋਂ ਦਾ ਸਾਗ ਖਾਣ ਨਾਲ ਹੋਈ ਪਤੀ ਪਤਨੀ ਦੀ ਮੌਤ, ਤੁਸੀਂ ਵੀ ਹੋ ਜਾਓ ਸਾਵਧਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਪਿੰਡਾਂ ਦੇ ਬੱਚੇ ਕਈ ਵਾਰ ਬਹੁਤ ਸਾਰੇ ਲੋਕਾਂ ਨਾਲ ਅਜਿਹੇ ਕਾਰਨਾਮੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਉੱਪਰ ਯਕੀਨ ਕਰਨ ਹਰੇਕ ਵਿਅਕਤੀਆਂ ਲਈ ਮੁਸ਼ਕਲ ਹੋ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਬਠਿੰਡਾ ਦੇ ਜਨਾਰਧਰ ਵਿਚ ਇਕ ਅਜਿਹਾ ਕਾਰਨਾਮਾ ਹੋ ਗਿਆ ਹੈ ਜਿਸ ਨੂੰ ਸੁਣ ਕੇ ਹਰ ਇੱਕ ਵਿਅਕਤੀ ਹੈਰਾਨ ਹੈ ਕਿਉਂਕਿ ਇੱਥੇ ਸਾਗ ਖਾਣ ਦੇ ਨਾਲ ਦੋ ਵਿਅਕਤੀ ਜੋ ਕਿ ਆਪਸ ਵਿੱਚ ਪਤੀ ਪਤਨੀ ਹਨ ਦੀ ਮੌਤ ਹੋ ਗਈ ਹੈ ਦੱਸਿਆ ਜਾਂਦਾ ਹੈ ਕਿ ਇਕ ਦਿਨ ਪਹਿਲਾਂ ਇਨ੍ਹਾਂ ਪਤੀ ਪਤਨੀ ਨੇ ਆਪਣੇ ਘਰ ਸਾਗ ਬਣਾਇਆ ਸੀ ਜੋ ਕਿ ਜ਼ਹਿਰੀਲਾ ਸੀ ਇਨ੍ਹਾਂ ਨੂੰ ਇਸ ਗੱਲ ਦਾ ਨਹੀਂ ਪਤਾ ਸੀ ਇਸ ਲਈ ਇਨ੍ਹਾਂ ਨੇ

ਸਾਗ ਖਾਧਾ ਅਤੇ ਇਸ ਤੋਂ ਬਾਅਦ ਇਨ੍ਹਾਂ ਦੀ ਹਾਲਤ ਗੰਭੀਰ ਹੋ ਗਈ ਇਨ੍ਹਾਂ ਦੇ ਬੇਟੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਕਿ ਮੌੜ ਮੰਡੀ ਵਿਖੇ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਤੇ ਉਸ ਦਾ ਇਲਾਜ ਚੱਲ ਰਿਹਾ ਹੈ ਜਦੋਂ ਇਨ੍ਹਾਂ ਤਿੰਨਾਂ ਨੂੰ ਹਸਪਤਾਲ ਵਿਚ ਲਿਆਂਦਾ ਜਾ ਰਿਹਾ ਸੀ ਤਾਂ ਰਸਤੇ ਵਿਚ ਪਤੀ ਪਤਨੀ ਨੇ ਦਮ ਤੋੜ ਦਿੱਤਾ ਤੇ ਇਨ੍ਹਾਂ ਦੇ ਬੇਟੇ ਨੂੰ ਹਾਲੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਇਲਾਕੇ ਵਿਚ ਸਨਸਨੀ ਫੈਲ ਗਈ ਹੈ ਕਿਉਂਕਿ ਇਕ ਸਾਗ ਖਾਣ ਨਾਲ ਕਿਸੇ ਵਿਅਕਤੀ ਦੀ ਮੌਤ ਕਿੰਜ ਹੋ ਸਕਦੀ ਹੈ ਇਸ ਗੱਲ ਨੂੰ ਲੈ ਕੇ ਲੋਕਾਂ ਵਿੱਚ ਚਰਚਾ ਬਣਿਆ ਹੋਇਆ ਹੈ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲਸ ਦਾ ਕਹਿਣਾ ਕਿ ਉਨ੍ਹਾਂ ਵੱਲੋਂ ਛਾਣਬੀਣ ਕੀਤੀ ਜਾ ਰਹੀ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਸੱਚਮੁੱਚ ਹੀ ਇਨ੍ਹਾਂ ਦੀ ਮੌਤ ਸਾਹ ਖ਼ਾਂ ਨਾਲ ਹੋਈ ਹੈ ਜਾਂ ਕੋਈ ਹੋਰ ਕਾਰਨ ਹੋ ਸਕਦਾ ਹੈ ਅਸਲ ਸੱਚਾਈ

ਤਾਂ ਪੋਸਟਮਾਰਟਮ ਦੇ ਆਉਣ ਤੋਂ ਬਾਅਦ ਹੀ ਪਤਾ ਲੱਗੇਗੀ ਬਾਰਿਸ਼ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਿਚ ਡਰ ਅਤੇ ਸਹਿਮ ਪੈਦਾ ਹੋ ਗਿਆ ਹੈ ਕਿਉਂਕਿ ਹਰ ਇੱਕ ਵਿਅਕਤੀ ਅੱਜਕੱਲ੍ਹ ਦੇ ਸਮੇਂ ਦੇ ਵਿਚ ਸ਼ਾਹ ਖਾਂਦਾ ਹੈ ਅਤੇ ਜਿਸ ਵੀ ਵਿਅਕਤੀ ਵੱਲੋਂ ਇਹ ਖ਼ਬਰ ਸੁਣੀ ਜਾਂਦੀ ਹੈ ਉਸ ਦਾ ਹੋਣਾ ਸਾਹ ਖਾਣ ਵੱਲ ਮਨ ਨਹੀਂ ਕਰਦਾ ਕਿਉਂਕਿ ਇਕ ਸਾਹ ਖਾਣ ਦੇ ਨਾਲ ਦੋ ਇੱਕ ਹੱਸਦਾ ਵੱਸਦਾ ਪਰਿਵਾਰ ਉੱਜੜ ਚੁੱਕਿਆ ਹੈ ਹੁਣ ਇਸ ਮਾਮਲੇ ਦੇ ਬਾਰੇ ਵੱਖ ਵੱਖ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਆ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.