ਪਾਕਿਸਤਾਨ ਦੇ ਵਿੱਚ ਇਨ੍ਹਾਂ ਦੋ ਸਰਦਾਰਾਂ ਨੂੰ ਸਭ ਤੋਂ ਵੱਧ ਪਿਆਰ ਕਰਦੇ ਹਨ ਪੰਜਾਬੀ

Uncategorized

ਸਿੱਧੂ ਮੂਸੇਵਾਲਾ ਪੰਜਾਬ ਦਾ ਇੱਕ ਬਹੁਤ ਹੀ ਮਸ਼ਹੂਰ ਸਿੰਗਰ ਹੈ ਜਿਸਨੂੰ ਕਿ ਵਿਦੇਸ਼ਾਂ ਦੇ ਵਿਚ ਵੀ ਬਹੁਤ ਸਾਰਾ ਪਿਆਰ ਦਿੱਤਾ ਜਾਂਦਾ ਹੈ ਕਿਉਂਕਿ ਸਿੱਧੂ ਮੁਸੇਵਾਲਾ ਨੇ ਥੋੜ੍ਹੇ ਸਮੇਂ ਦੇ ਵਿਚ ਹੀ ਇੰਨੀ ਤਰੱਕੀ ਕੀਤੀ ਹੈ ਕਿ ਜਿਸ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਸੀ ਇਸਦੇ ਨਾਲ ਹੀ ਲਹਿੰਦੇ ਪੰਜਾਬ ਵਿਚ ਵੀ ਸਿੱਧੂ ਮੂਸੇਵਾਲੇ ਨੂੰ ਬਹੁਤ ਜ਼ਿਆਦਾ ਪਿਆਰ ਦਿੱਤਾ ਜਾਂਦਾ ਹੈ ਇਸ ਬਾਰੇ ਜਦੋਂ ਲਹਿੰਦੇ ਪੰਜਾਬ ਦੇ ਲੋਕਾਂ ਬਾਰੇ ਗੱਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿੱਧੂ ਮੂਸੇਵਾਲੇ ਨੂੰ ਬਹੁਤਿਆਂ ਦਾ ਪਿਆਰ ਕਰਦੇ ਹਨ ਅਤੇ ਉਹ ਸਿੱਧੂ ਮੂਸੇਵਾਲੇ ਨੂੰ ਆਪਣੇ ਦੇਸ਼ ਦੇ ਬਚਾਇਆ ਦੇਖਣਾ ਚਾਹੁੰਦੇ ਹਨ ਕਿਉਂਕਿ ਉਹ ਸਿੱਧੂ ਮੂਸੇਵਾਲੇ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇ ਵਾਲੇ ਦੇ ਗੀਤ ਉਨ੍ਹਾਂ ਨੂੰਹ ਬਹੁਤ ਵਧੀਆ ਲੱਗਦੇ ਹਨ ਇਸ

ਦੇ ਲਈ ਜਦੋਂ ਪਾਕਿਸਤਾਨ ਦੇ ਲੋਕਾਂ ਨਾਲ ਗੱਲਬਾਤ ਕੀਤੀ ਕਿ ਦੋਨਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਬਹੁਤ ਤਾਰੀਫ਼ ਕੀਤੀ ਗਈ ਇਸਦੇ ਨਾਲ ਹੀ ਉਨ੍ਹਾਂ ਦੇ ਵਲੋਂ ਇੰਦਰਜੀਤ ਨਿੱਕੂ ਅਤੇ ਨਵਜੋਤ ਸਿੰਘ ਸਿੱਧੂ ਦੀ ਬਹੁਤ ਜ਼ਿਆਦਾ ਤਾਰੀਫ਼ ਕੀਤੀ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਚਿਹਰੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਸੰਦ ਹਨ ਅਤੇ ੳੁਨ੍ਹਾਂ ਦੀਅਾਂ ਤਸਵੀਰਾਂ ਉਨ੍ਹਾਂ ਦੇ ਵੱਲੋਂ ਆਪਣੀਆਂ ਦੁਕਾਨਾਂ ਦੇ ਉਪਰ ਲਗਾਈਆਂ ਗਈਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿੱਖ ਚਿਹਰਾ ਚੜ੍ਹਦੇ ਪੰਜਾਬ ਵਿੱਚੋਂ ਸਿੱਖ ਸੰਗਤਾਂ ਦਾ ਮਨ ਬਣਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਲੋਕ ਉਨ੍ਹਾਂ ਦੇ ਦੇਸ਼ ਵਿੱਚ ਵੀ ਹੋਣੇ ਚਾਹੀਦੇ ਹਨ ਜਿਨ੍ਹਾਂ ਦੇ ਵੱਲੋਂ ਆਪਣੇ ਦੇਸ਼ ਦਾ ਨਾਮ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਇਸ ਦੇ ਨਾਲ ਨਾਲ ਬਹੁਤ ਸਾਰੇ ਲੋਕਾਂ ਨੇ ਵੱਲੋਂ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਪਾਕਿਸਤਾਨ ਦੇ ਲੋਕਾਂ ਦਾ ਪਿਆਰ ਹੈ ਜੋ ਉਹ ਸਾਡੇ ਪੰਜਾਬ ਦੇ ਸ਼ਿੰਗਰਾ ਅਤੇ ਬਾਕੀ ਲੋਕਾਂ ਨੂੰ ਬਹੁਤਿਆਂ ਦਾ ਪਿਆਰ ਦੇ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.