ਸੋਨੀ ਮਾਨ ਦੇ ਘਰ ਦੇ ਬਾਹਰ ਹੋਈ ਫਾਈਰਿੰਗ ,ਲੱਖਾ ਸਿਧਾਣਾ ਤੇ ਲਗਾ ਇਲਜ਼ਾਮ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਖ਼ਬਰਾਂ ਨਿਕਲ ਕੇ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਪੰਜਾਬ ਦੇ ਕੁਝ ਬਦਮਾਸ਼ੀ ਬਹੁਤ ਜ਼ਿਆਦਾ ਵਧ ਗਈ ਅਤੇ ਲੋਕਾਂ ਦੇ ਵੱਲੋਂ ਹਰ ਰੋਜ਼ ਦਿਨ ਦਿਹਾਡ਼ੇ ਜਿਹੀਆਂ ਵਾਰਦਾਤਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁਣ ਤਾਂ ਅਜਿਹਾ ਹੀ ਮਾਮਲਾ ਸਾਹਮਣੇ ਆ ਰਿਹਾ ਹੈ ਜਿਸਦੇ ਵਿਚ ਸੋਨੀ ਮਾਨ ਦੇ ਘਰ ਤੇ ਫਾਇਰਿੰਗ ਕੀਤੀ ਗਈ ਹੈ ਸੋਨੀ ਮਾਨ ਨੇ ਲਾਈਵ ਹੋ ਕੇ ਸਾਰੀ ਘਟਨਾ ਦਾ ਜਾਇਜ਼ਾ ਦੱਸਿਆ ਹੈ ਉਸ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਲੱਖੀਸ਼ਾਹ ਨੇ ਦੁਆਰਾ ਕਰਵਾਇਆ ਗਿਆ ਹੈ ਕਿਉਂਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਇੱਕ ਗੀਤ ਗਾਇਆ ਸੀ ਇਸ ਗੀਤ ਦੇ ਵਿਚ ਉਸਦੇ ਵਲੋਂ ਕੁਝ ਸਤਰਾਂ ਬੋਲਣਗੇ ਹਨ ਜਿਸ ਵਿੱਚ ਲੱਖੇ

ਸਾਂਝ ਦਾ ਜ਼ਿਕਰ ਆਉਂਦਾ ਹੈ ਇਸ ਲਈ ਉਸ ਦਾ ਕਹਿਣਾ ਹੈ ਕਿ ਪਾਕਿਸਤਾਨੀ ਵੱਲੋਂ ਉਨ੍ਹਾਂ ਨੂੰ ਇਹ ਵੀ ਕਿਹਾ ਗਿਆ ਸੀ ਕਿ ਉਹ ਇਹ ਗੀਤ ਡਿਲੀਟ ਕਰ ਦੇਣ ਤਾਂ ਨਹੀਂ ਤਾਂ ਉਹ ਇਸ ਨੂੰ ਰੀਡ ਕਰਾਉਣਾ ਵੀ ਜਾਣਦਾ ਹੈ ਇਸ ਤੋਂ ਬਾਅਦ ਉਸ ਨੇ ਇਹ ਘਟੀਆ ਹਰਕਤ ਕੀਤੀ ਹੈ ਉਸ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਨੂੰ ਨੱਥ ਪਾਈ ਜਾ ਸਕੇ ਕਿਉਂਕਿ ਇਹ ਅਕਸਰ ਹੀ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਹਨ ਇਸ ਦੇ ਲਈ ਉਨ੍ਹਾਂ ਨੇ ਐਫਆਈਆਰ ਦਰਜ

ਕਰਵਾ ਦਿੱਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਇਨਸਾਫ ਚਾਹੀਦਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਵੱਲੋਂ ਲੱਖਾ ਸਿਧਾਣਾ ਦਾ ਸਾਥ ਦਿੱਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਲੱਖਾਂ ਇੱਕ ਸੂਝਵਾਨ ਵਿਅਕਤੀ ਹੈ ਜਿਸ ਦੇ ਵੱਲੋਂ ਕਦੇ ਵੀ ਅਜਿਹਾ ਕਦਮ ਨਹੀਂ ਚੁੱਕਿਆ ਜਾ ਸਕਦਾ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਿਸੇ ਦੁਆਰਾ ਲੱਖੇ ਨੂੰ ਫਸਾਉਣ ਦੀਆਂ ਸਾਜ਼ਿਸ਼ਾਂ ਹਨ ਇਸ ਬਿੱਲ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.