ਵੇਖੋ ਭਗਵੰਤ ਮਾਨ ਦੇ ਪਿੰਡ ਵਾਸੀਆਂ ਦੇ ਉਨ੍ਹਾਂ ਬਾਰੇ ਕੀ ਹਨ ਵਿਚਾਰ

Uncategorized

ਭਗਵੰਤ ਮਾਨ ਪੰਜਾਬ ਦੇ ਜਾਣੇ ਮਾਣੇ ਅਤੇ ਮਸ਼ਹੂਰ ਨੇਤਾ ਹਨ ਜਿਨ੍ਹਾਂ ਦੇ ਵੱਲੋਂ ਸਮੇਂ ਸਮੇਂ ਤੇ ਸਾਰੀਆਂ ਹੀ ਪਾਰਟੀਆਂ ਨੂੰ ਨੱਥ ਪਾਈ ਗਈ ਅਤੇ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਵਿੱਚ ਉੱਪਰ ਲਿਜਾਣ ਦੇ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਹੈ ਕਿਉਂਕਿ ਉਨ੍ਹਾਂ ਦੇ ਬਣਾਏ ਨਿਯਮਾਂ ਦੀ ਪਾਰਟੀ ਦਾ ਕੋਈ ਵਜੂਦ ਨਹੀਂ ਹੈ ਇਸਦੇ ਨਾਲ ਹੀ ਭਗਵੰਤ ਮਾਨ ਦੇ ਪਿੰਡ ਵਾਸੀਆਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਭਗਵੰਤ ਮਾਨ ਉਨ੍ਹਾਂ ਦੇ ਨਾਲ ਬਹੁਤ ਵਧੀਆ ਵਿਚਰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਪਿੰਡ ਦੇ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ ਭਗਵੰਤ ਮਾਨ ਦਾ ਪਿੰਡ ਸਤੌਜ ਹੈ ਜੋ ਕਿ ਸੰਗਰੂਰ ਜ਼ਿਲ੍ਹੇ ਵਿੱਚ ਪੈਂਦਾ ਹੈ ਇਸ ਪਿੰਡ ਦੇ ਵਿੱਚ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਕੰਮ ਕਰਵਾਏ ਹਨ ਜਿਨ੍ਹਾਂ ਵਿੱਚ

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਸਾਰੇ ਪਿੰਡਾਂ ਵਿੱਚ ਲਾਈਟਾਂ ਲਵਾ ਦਿੱਤੇ ਗਏ ਹਨ ਅਤੇ ਸਾਰੀਆਂ ਗਲੀਆਂ ਨਾਲੀਆਂ ਪੱਕੀਆਂ ਕਰਵਾ ਰਹੇ ਹਨ ਉਨ੍ਹਾਂ ਦੇ ਵੱਲੋਂ ਹਰ ਵਾਰ ਪਿੰਡ ਵਿੱਚ ਜਦੋਂ ਵੀ ਆ ਜਾਂਦਾ ਹੈ ਤਾਂ ਕੁਝ ਨਾ ਕੁਝ ਜ਼ਰੂਰ ਕੀਤਾ ਜਾਂਦਾ ਹੈ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸਰਕਾਰੀ ਸਕੂਲ ਜੋ ਕਿ ਪਹਿਲਾਂ ਅੱਠਵੀਂ ਤੱਕ ਸੀ ਉਹ ਹੁਣ ਦਸਵੀਂ ਤੱਕ ਕਰਵਾ ਦਿੱਤਾ ਗਿਆ ਹੈ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਵੱਲੋਂ ਅੱਗੇ ਮੰਗ ਕੀਤੀ ਜਾਂਦੀ ਹੈ ਕਿ ਇਹ ਪਲੱਸ ਟੂ ਤਕ ਮਤਲਬ ਕਿ ਬਾਰ੍ਹਵੀਂ ਤੱਕ ਕਰ ਦਿੱਤਾ ਜਾਵੇ ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀ ਇੱਕ ਹੋਰ ਮੰਗ ਹੈ ਕਿ ਉਹ ਭਗਵੰਤ ਮਾਨ ਨੂੰ ਅਪੀਲ ਕਰਦੇ ਹਨ ਪਿੰਡ ਦੇ ਵਿਚ ਇਕ ਸਰਕਾਰੀ ਹਸਪਤਾਲ ਜ਼ਰੂਰ ਬਣਾ ਦਿੱਤਾ ਜਾਵੇ ਤਾਂ ਜੋ ਪਿੰਡ ਵਾਸੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਦਿੱਕਤ ਨਾ ਆਵੇ ਕਿਉਂਕਿ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੇ ਕਾਰਨ ਉਨ੍ਹਾਂ ਦੇ ਪਿੰਡ ਵਿੱਚ ਬਹੁਤ ਜ਼ਿਆਦਾ ਕੰਮ ਹੋ ਰਹੇ ਹਨ ਇਸ ਲਈ ਉਨ੍ਹਾਂ ਨੂੰ ਉਮੀਦ ਹੈ ਕਿ ਭਗਵੰਤ ਮਾਨ ਵੱਲੋਂ ਇਹ ਕੰਮ ਵੀ ਕਰ ਦਿੱਤਾ ਜਾਵੇਗਾ ਕਿਉਂਕਿ ਉਨ੍ਹਾਂ ਨੂੰ ਜਦੋਂ ਵੀ ਕੋਈ ਦਿੱਕਤ ਜਾਂ ਬਿਮਾਰੀ ਆਉਂਦੀ ਹੈ ਤਾਂ ਉਨ੍ਹਾਂ ਨੂੰ ਨੇੜੇ ਤੇੜੇ ਦੇ ਪਿੰਡਾਂ ਵਿੱਚ ਜਾਣਾ

ਪੈਂਦਾ ਹੈ ਇਸ ਲਈ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਪਿੰਡ ਦੇ ਲਈ ਇਕ ਸਰਕਾਰੀ ਹਸਪਤਾਲ ਜ਼ਰੂਰ ਬਣਾਉਣ ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰੀ ਸਕੂਲਾਂ ਦਾ ਬਹੁਤ ਵਧੀਆ ਕੰਮ ਕਰਵਾਇਆ ਹੈ ਇਸ ਦੇ ਲਈ ਪਿੰਡ ਵਾਸੀਆਂ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ ਗਿਆ ਇਸ ਦੇ ਨਾਲ ਨਾਲ ਸੋਸ਼ਲ ਮੀਡੀਆ ਤੇ ਇਸ ਬਾਰੇ ਗੱਲਬਾਤ ਕੀਤੀ ਜਾ ਰਹੀ ਅਤੇ ਲੋਕਾਂ ਵੱਲੋਂ ਭਗਵੰਤ ਮਾਨ ਦੀ ਬਹੁਤ ਤਾਰੀਫ਼ ਕੀਤੀ ਜਾ ਰਹੀ ਹੈ ਅਤੇ ਸਾਰੇ ਲੋਕਾਂ ਦਾ ਕਹਿਣਾ ਹੀ ਭੁਗਤਾਉਣ ਬਹੁਤ ਹੀ ਵਧੀਆ ਇਨਸਾਨ ਅਤੇ ਉਤਸੁਕਤਾ ਵੱਲੋਂ ਲੋਕਾਂ ਦੇ ਲਈ ਬਹੁਤ ਵਧੀਆ ਕੰਮ ਕੀਤੇ ਜਾ ਰਹੇ ਹਨ ਜੇਕਰ ਤੁਸੀਂ ਬੀਬੀ ਭਗਵੰਤ ਮਾਨ ਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.