ਦਿਲਰੋਜ਼ ਤੋਂ ਬਾਅਦ ਇਸ ਛੇ ਸਾਲਾ ਮਾਸੂਮ ਦੀ ਰੇਤ ਚ ਦੱਬ ਕੇ ਕੀਤੀ ਗਈ ਹੱਤਿਆ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਪੰਜਾਬ ਦੇ ਵਿਚ ਹੋਣ ਲੱਗੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਇੱਕ ਦੀ ਰੂਹ ਕੰਬ ਜਾਂਦੀ ਹੈ ਕਿਉਂਕਿ ਪਹਿਲਾਂ ਲੁਧਿਆਣਾ ਦੇ ਵਿੱਚ ਇੱਕ ਛੋਟੀ ਜਿਹੀ ਬੱਚੀ ਨੂੰ ਮਾਰ ਕੇ ਇਕ ਰੇਤੇ ਦੇ ਵਿਚ ਦੱਬ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਇਹ ਮਾਮਲਾ ਹਾਲੇ ਠੰਢਾ ਵੀ ਨਹੀਂ ਹੋਇਆ ਸੀ ਇਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ ਜੋ ਕਿ ਗੋਇੰਦਵਾਲ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਛੇ ਸਾਲ ਦੀ ਬੱਚੀ ਨੂੰ ਉਸ ਦੀ ਹੱਤਿਆ ਕਰਕੇ ਰੇਤੇ ਦੇ ਵਿੱਚ ਦੱਬ ਦਿੱਤਾ ਗਿਆ ਜਦੋਂ ਹੀ ਇਹ ਸੱਚਾਈ ਲੋਕਾਂ ਦੇ ਸਾਹਮਣੇ ਆਈ ਤਾਂ ਸਾਰਾ ਹੀ ਰੂਹ ਕੰਬ ਗਈ ਅਤੇ ਸਾਰੇ ਹੀ ਲੋਕ ਦੇ ਹੋਸ਼ ਉੱਡ ਗਏ ਕਿ ਕਿਸ ਤਰ੍ਹਾਂ ਇਕ ਛੋਟੀ ਜਿਹੀ ਬੱਚੀ ਨੂੰ ਕੋਈ ਆਪਣੀ ਡਾ ਰੰਜਿਸ਼ ਦਾ ਸ਼ਿਕਾਰ ਬਣਾ ਸਕਦਾ

ਹੈ ਇਸ ਮਾਮਲੇ ਦੇ ਵਿੱਚ ਇਸ ਬੱਚੀ ਦੇ ਕਿਸੇ ਰਿਸ਼ਤੇਦਾਰ ਦਾ ਹੀ ਹੱਥ ਦੱਸਿਆ ਜਾ ਰਿਹਾ ਹੈ ਪਰ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਪੰਜਾਬ ਦਾ ਮਾਹੌਲ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਕਿਉਂਕਿ ਅਕਸਰ ਹੀ ਉਨ੍ਹਾਂ ਕਿਹਾ ਜਾਂਦਾ ਹੈ ਕਿ ਬੱਚਿਆਂ ਨੂੰ ਪੜ੍ਹਾਉਣਾ ਚਾਹੀਦਾ ਹੈ ਤੇ ਲਗਾਉਣਾ ਚਾਹੀਦਾ ਹੈ ਕਿਉਂਕਿ ਬੱਚਿਆਂ ਅੱਗੇ ਵਧ ਸਕਣ ਪਰ ਅੱਜਕੱਲ੍ਹ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਦੇ ਵਿੱਚ ਉਨ੍ਹਾਂ ਦੇ ਮਾਤਾ ਪਿਤਾ ਤੋਂ ਬਦਲਾ ਲੈਣ ਦੇ ਲਈ ਲੋਕਾਂ ਦੇ ਵਲੋਂ ਉਨ੍ਹਾਂ ਦੀਆਂ ਬੱਚੀਆਂ ਨੂੰ ਸ਼ਿਕਾਰ ਬਣਾਇਆ ਜਾ ਰਿਹਾ ਹੈ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਗੋਇੰਦਵਾਲ ਦੇ ਸਾਰੇ ਹੀ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਿਸ ਵੀ ਵਿਅਕਤੀ ਨੇ ਇਹ ਕੰਮ ਕਈ ਥਾਈਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਹ ਮਾਮਲਾ ਪੁਲੀਸ ਕੋਲ ਪਹੁੰਚ ਗਏ ਅਤੇ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਜਲਦ ਤੋਂ ਜਲਦ ਉਸ ਦੋਸ਼ੀ ਨੂੰ ਫੜ ਲਿਆ ਜਾਵੇਗਾ ਜੇ ਸੁਨੇਹੇ ਘਟੀਆ ਅਤੇ ਘਿਨਾਉਣਾ ਕੰਮ ਕੀਤਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੱਸ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.