ਮੰਡਪ ਦੇ ਵਿਚ ਫੌਰਚੂਨਰ ਮੰਗਣ ਵਾਲੇ ਮੁੰਡੇ ਦੀ ਕਾਲ ਰਿਕਾਰਡਿੰਗ ਹੋਈ ਲੀਕ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਪਿਛਲੇ ਦਿਨੀਂ ਹਰਿਆਣਾ ਦੇ ਕਰਨਾਲ ਤੋਂ ਸਾਹਮਣੇ ਆਇਆ ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਜਾਣਕਾਰੀ ਮੁਤਾਬਕ ਇੱਥੇ ਇਕ ਵਿਆਹ ਸਮਾਗਮ ਹੋਣਾ ਸੀ ਜਿਸ ਦੀਆਂ ਤਿਆਰੀਆਂ ਬਹੁਤ ਹੀ ਜ਼ਿਆਦਾ ਵਧੀਆ ਤਰੀਕੇ ਨਾਲ ਕੀਤੀਆਂ ਗਈਆਂ ਸੀ ਭਾਵ ਕਾਫ਼ੀ ਜ਼ਿਆਦਾ ਪੈਸਾ ਖਰਚ ਕਰਨ ਤੋਂ ਬਾਅਦ ਇਹ ਤਿਆਰੀਆਂ ਕੀਤੀਅਾਂ ਗੲੀਅਾਂ ਸੀ ਦੂਸਰੇ ਪਾਸੇ ਦੁਲਹਨ ਵੀ ਤਿਆਰ ਹੋ ਚੁੱਕੀ ਸੀ ਅਤੇ ਦੁੱਲਹੇ ਦਾ ਇੰਤਜ਼ਾਰ ਕਰ ਰਹੀ ਸੀ ਬਰਾਤ ਇਨ੍ਹਾਂ ਦੇ ਘਰ ਆ ਜਾਂਦੀ ਹੈ ਉਸ ਤੋਂ ਬਾਅਦ ਕੁਝ ਅਜਿਹਾ ਹੁੰਦਾ ਹੈ ਜਿਸ ਤੋਂ ਬਾਅਦ ਇੱਥੇ ਹੰਗਾਮਾ ਹੋ ਜਾਂਦਾ ਹੈ ਅਤੇ ਫੇਰੇ ਨਹੀਂ ਹੁੰਦੀ ਅਤੇ ਬਰਾਤ ਵਾਪਸ ਚਲੀ ਜਾਂਦੀ ਹੈ ਅਤੇ ਇਹ ਮਾਮਲਾ ਪੁਲਿਸ ਮੁਲਾਜ਼ਮਾਂ ਤਕ ਪਹੁੰਚ ਜਾਂਦਾ ਹੈ ਜਾਣਕਾਰੀ

ਮੁਤਾਬਕ ਕੁੜੀ ਵਾਲਿਆਂ ਦਾ ਕਹਿਣਾ ਹੈ ਕਿ ਮੁੰਡੇ ਵਾਲਿਆਂ ਨੇ ਇਨ੍ਹਾਂ ਦੇ ਕੋਲੋਂ ਫਾਰਚੂਨਰ ਗੱਡੀ ਮੰਗੀ ਹੈ ਇਸ ਤੋਂ ਇਲਾਵਾ ਵੀਹ ਲੱਖ ਰੁਪਏ ਦੀ ਮੰਗ ਕੀਤੀ ਹੈ ਜਿਸ ਤੋਂ ਬਾਅਦ ਹੀ ਇਹ ਸਭ ਹੰਗਾਮਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਵਿਆਹ ਸਮੇਂ ਇਕ ਰਸਮ ਦੌਰਾਨ ਮੁੰਡੇ ਦੇ ਗਲ ਵਿੱਚ ਸੋਨੇ ਦੀ ਚੇਨ ਪਾਈ ਗਈ ਤਾਂ ਉਸ ਤੋਂ ਬਾਅਦ ਮੁੰਡੇ ਨੇ ਹੰਗਾਮਾ ਕੀਤਾ ਕਿ ਉਸ ਦੇ ਭਰਾ ਅਤੇ ਭੈਣ ਦੇ ਲਈ ਸੋਨੇ ਦੀ ਚੇਨ ਕਿਉਂ ਨਹੀਂ ਲਿਆਂਦੀ ਗਈ ਇਹ ਸਭ ਕੁਝ ਕੁੜੀ ਵਾਲਿਆਂ ਦਾ ਕਹਿਣਾ ਹੈ ਪਰ ਦੂਸਰੇ ਪਾਸੇ ਮੁੰਡੇ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜਿਹਾ ਕੁਝ ਵੀ ਨਹੀਂ ਕਿਹਾ ਇਸ ਮਾਮਲੇ ਤੋਂ ਬਾਅਦ ਕੁਝ ਕਾਲ ਰਿਕਾਰਡਿੰਗਜ਼ ਵੀ ਵਾਇਰਲ ਹੋ ਰਹੀਆਂ ਹਨ।ਜਿਸਦੇ ਵਿਚ ਕੁੜੀ ਅਤੇ ਮੁੰਡੇ ਦੀ ਗੱਲਬਾਤ ਹੋ ਰਹੀ ਹੈ ਇਸ ਕਾਲ ਰਿਕਾਰਡਿੰਗ ਦੇ ਵਿੱਚ ਸੁਣਿਆ ਜਾ ਸਕਦਾ ਹੈ ਕਿ ਲੜਕੀ ਮੁੰਡੇ ਦੇ ਕੋਲੋਂ ਇਹ ਗੱਲ ਪੁੱਛਦੀ ਹੋਈ ਦਿਖਾਈ ਦੇ ਰਹੀ ਹੈ ਕਿ ਉਸ ਨੂੰ ਕੋਈ ਕਾਰ ਚਾਹੀਦੀ ਹੈ ਜਾਂ ਨਹੀਂ ਤਾਂ ਇੱਥੇ ਲੜਕੇ ਦਾ ਕਹਿਣਾ ਹੈ ਕਿ ਉਸ ਨੂੰ ਕੋਈ ਕਾਰ ਨਹੀਂ ਚਾਹੀਦੀ ਉਹ ਆਪਣੀ ਕਮਾਈ ਕਰਨ ਤੋਂ ਬਾਅਦ ਕਾਰ ਖਰੀਦ ਲਵੇਗਾ ਪਰ ਇੱਥੇ ਇਹ ਸਮਝ ਨਹੀਂ ਆ ਰਹੀ ਕਿ ਇੱਥੇ ਸੱਚ ਕੌਣ ਬੋਲ ਰਿਹਾ ਹੈ ਫਿਲਹਾਲ ਇਹ ਮਾਮਲਾ ਪੁਲੀਸ ਮੁਲਾਜ਼ਮਾਂ ਤਕ ਪਹੁੰਚ ਚੁੱਕਿਆ ਹੈ। ਪੁਲਿਸ ਮੁਲਾਜ਼ਮਾਂ ਵੱਲੋਂ ਹੀ ਇਸ ਮਾਮਲੇ ਦੀ ਚੰਗੇ ਤਰੀਕੇ ਨਾਲ ਛਾਣਬੀਣ

ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਪਰ ਦੇਖਿਆ ਜਾਵੇ ਤਾਂ ਸਾਡੇ ਸਮਾਜ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦਾ ਹੈ ਕਈ ਵਾਰ ਕੁੱਝ ਲੋਕਾਂ ਦੇ ਵਲੋਂ ਗਲਤ ਮਨਸ਼ਾ ਦੇ ਨਾਲ ਵੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਲਿਆਂਦੇ ਜਾਂਦੇ ਹਨ।ਇਸ ਤੋਂ ਇਲਾਵਾ ਸਾਡੇ ਸਮਾਜ ਦੇ ਵਿੱਚ ਦਾਜ ਦਹੇਜ ਦੇ ਮਾਮਲੇ ਵੀ ਵਧਦੇ ਜਾ ਰਹੇ ਹਨ ਜਿਸ ਕਾਰਨ ਕਈ ਕੁੜੀਆਂ ਨੂੰ ਪ੍ਰੇਸ਼ਾਨ ਵੀ ਕੀਤਾ ਜਾਂਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.