ਮੁੱਖ ਮੰਤਰੀ ਚੰਨੀ ਨੇ ਦਿੱਤਾ ਇਹ ਵੱਡਾ ਤੋਹਫ਼ਾ

Uncategorized

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਇਸੇ ਦੇ ਸੰਬੰਧ ਵਿਚ ਚਰਨਜੀਤ ਸਿੰਘ ਚੰਨੀ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਵੱਲੋਂ ਵੀ ਹੁਣ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕੀ ਕਹਿਣਾ ਹੈ ਕਿ ਉਹ ਪੰਜਾਬ ਨੂੰ ਪਦਮਾ ਚਾਹੁੰਦੇ ਹਨ ਅਤੇ ਉਹ ਜਦੋਂ ਤੱਕ ਉਨ੍ਹਾਂ ਦਾ ਰਾਜ ਹੈ ਅਤੇ ਲੋਕ ਓਨਮ ਦੁਆਰਾ ਲੈ ਕੇ ਆਉਂਦੇ ਹਨ ਤਾਂ ਉਹ ਪੰਜਾਬ ਨੂੰ ਬਿਲਕੁਲ ਬਦਲ ਦੇਣਗੇ ਇਸ ਦੇ ਸੰਬੰਧ ਵਿਚ ਹੀ ਅੱਜ ਚਰਨਜੀਤ ਸਿੰਘ ਚੰਨੀ ਬੋਲੇ ਕੈਬਨਿਟ ਮੀਟਿੰਗ ਰੱਖੀ ਗਈ ਸੀ ਜਿਸ ਦੇ ਵਿੱਚ ਮੁੱਖ ਮੰਤਰੀ ਚੰਨੀ ਦੇ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਪੱਚੀ ਹਜ਼ਾਰ ਲੋਕਾਂ ਨੂੰ ਘਰ ਬਣਾ ਦਿੱਤਾ ਜਾਵੇਗਾ ਜਿਨ੍ਹਾਂ ਦਾ ਖਰਚਾ ਵੀ

ਉਨ੍ਹਾਂ ਤੋਂ ਨਹੀਂ ਵਸੂਲਿਆ ਜਾਵੇਗਾ ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਲੋਕਾਂ ਦਾ ਬੈਂਕ ਦੇ ਨਾਲ ਸਿੱਧਾ ਸੰਪਰਕ ਕਰਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੇ ਚਾਰ ਹਜਾਰ ਰੁਪਏ ਮਹੀਨਾ ਕਿਸ਼ਤ ਭਰਨੀ ਹੋਇਆ ਕਰੇਗੀ ਇਸ ਦੇ ਨਾਲ ਹੀ ਉਨ੍ਹਾਂ ਦੇ ਇੱਕ ਹੋਰ ਐਲਾਨ ਕੀਤਾ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਕਿਸਾਨ ਆਪਣੀਆਂ ਫਸਲਾਂ ਦੇ ਵਿਚੋਂ ਤਿੰਨ ਫੁੱਟ ਤੱਕ ਮਿੱਟੀ ਚੁਕਾ ਸਕਣਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਭੱਠਾ ਮਾਲਕਾਂ ਨੂੰ ਵੀ ਇਕ ਵੱਡੀ ਖੁਸ਼ਖਬਰੀ ਦਿੱਤੀ ਹੈ ਜਿਸ ਦੇ ਵਿੱਚ ੳੁਨ੍ਹਾਂ ਕਿਹਾ ਹੈ ਕਿ ਹੁਣ ਭੱਠਾ ਮਾਲਕਾਂ ਨੂੰ ਮਾਈਨਿੰਗ ਦੇ ਆਧਾਰ ਤੇ ਕੋਈ ਵੀ ਟੈਕਸ ਨਹੀਂ ਭਰਨਾ ਹੋਇਆ ਕਰੇਗਾ ਇਸਦੇ ਨਾਲ ਹੀ ਉਨ੍ਹਾਂ ਨੇ ਥ੍ਰੀ ਵ੍ਹੀਲਰ ਵਾਲਿਆਂ ਦਾ ਬਾਕੀ ਦਾ ਰਹਿੰਦਾ ਬਕਾਇਆ ਮਾਫ ਕਰ ਦਿੱਤਾ ਹੈ ਜਿਸ ਦੇ ਨਾਲ ਸਾਰੇ ਹੀ ਪੰਜਾਬ ਦੇ ਥ੍ਰੀਵੀਲਰ ਚਾਲਕਾਂ ਦੇ ਵਿਚ ਵੱਡੀ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ ਇਸ ਦੇ ਨਾਲ ਹੀ ਕਿਹਾ

ਜਾ ਰਿਹਾ ਹੈ ਕਿ ਚਰਨਜੀਤ ਚੰਨੀ ਇਹ ਸਾਰਾ ਕੁਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਕਰ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਚਰਨਜੀਤ ਚੰਨੀ ਹੋਰ ਵੀ ਵੱਡੇ ਐਲਾਨ ਕਰ ਸਕਦੇ ਹਨ ਇਸ ਵੀਡੀਓ ਨੂੰ ਦੇਖਣ ਲਈ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਨੇ ਵੱਲੋਂ ਜਨਹਿੱਤ ਨਿਊ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਅਤੇ ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਵੱਲੋਂ ਨਦੀ ਤਾਰੀਫ ਵੀ ਕੀਤੀ ਜਾ ਰਹੀ ਹੈ ਤੁਸੀਂ ਇਸ ਬੀਜਣ ਦੇ ਖੁਤਵਾਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.